Celebrities Special ਸ਼ਹਿਨਾਜ਼ ਗਿੱਲ ਨੇ ਗਿਟਾਰ ਦੀ ਧੁਨ 'ਤੇ ਗਾਇਆ ਗੀਤ 'ਮੂਨ ਰਾਈਜ਼', ਪ੍ਰਸ਼ੰਸਕਾਂ ਨੇ ਕੀਤੀ ਤਾਰੀਫ Shehnaaz Gill New Video: ਪੰਜਾਬ ਦੀ ਮਸ਼ਹੂਰ ਗਾਇਕਾ ਤੇ ਅਦਾਕਾਰਾ ਸ਼ਹਿਨਾਜ਼ ਗਿੱਲ ਨੇ ਪੌਲੀਵੁੱਡ ਤੋਂ ਲੈ ਕੇ ਬਾਲੀਵੁੱਡ ਤੱਕ ਆਪਣੀ ਵੱਖਰੀ ਪਛਾਣ ਬਣਾਈ ਹੈ। ਸੋਸ਼ਲ ਮੀਡੀਆ 'ਤੇ ਸ਼ਹਿਨਾਜ਼ ਗਿੱਲ ਦੀ ਵੱਡੀ ਗਿਣਤੀ 'ਚ ਫੈਨ ਫਾਲੋਇੰਗ ਹੈ। ਹਾਲ ਹੀ ਵਿੱਚ ਸ਼ਹਿਨਾਜ਼ ਗਿੱਲ ਦੀ ਇੱਕ ਵੀਡੀਓ ਸ਼ੇਅਰ ਕੀਤੀ ਹੈ ਜੋ ਕਿ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਆਓ ਜਾਣਦੇ ਹਾਂ ਕਿ ਇਸ ਵੀਡੀਓ ਵਿੱਚ ਅਜਿਹਾ ਕੀ ਖ਼ਾਸ ਹੈ। By Pushp Raj 11 Jan 2023 Share Twitter Share Whatsapp LinkedIn
Punjabi Buzz ਗੁਰੂ ਰੰਧਾਵਾ ਤੇ ਸ਼ਹਿਨਾਜ਼ ਗਿੱਲ ਦਾ ਮਿਊਜ਼ਿਕ ਵੀਡੀਓ 'ਮੂਨ ਰਾਈਜ਼' ਹੋਇਆ ਰਿਲੀਜ਼, ਫੈਨਜ਼ ਲੁੱਟਾ ਰਹੇ ਨੇ ਪਿਆਰ Guru Randhawa-Shehnaaz Gill news: ਉਡੀਕ ਦੀਆਂ ਘੜੀਆਂ ਖਤਮ ਹੋ ਚੁੱਕੀਆਂ ਨੇ ਤੇ ਗੁਰੂ ਰੰਧਾਵਾ ਅਤੇ ਸ਼ਹਿਨਾਜ਼ ਗਿੱਲ ਦੇ ਗੀਤ ‘ਮੂਨ ਰਾਈਜ਼’ ਦਾ ਵੀਡੀਓ ਦਰਸ਼ਕਾਂ ਦੇ ਰੂਬਰ ਹੋ ਚੁੱਕਿਆ ਹੈ। ਜਿਸ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। By Lajwinder kaur 10 Jan 2023 Share Twitter Share Whatsapp LinkedIn
Punjabi Buzz ਗੀਤ 'ਮੂਨ ਰਾਈਜ਼' ਦੀ ਸ਼ੂਟਿੰਗ ਦੌਰਾਨ ਡਿੱਗੀ ਸ਼ਹਿਨਾਜ਼ ਗਿੱਲ, ਗੁਰੂ ਰੰਧਾਵਾ ਨਹੀਂ ਰੋਕ ਸਕੇ ਆਪਣਾ ਹਾਸਾ Guru Randhawa video: ਅਦਾਕਾਰਾ ਸ਼ਹਿਨਾਜ਼ ਗਿੱਲ ਜਲਦੀ ਹੀ ਗਾਇਕ ਗੁਰੂ ਰੰਧਾਵਾ ਨਾਲ ਮਿਊਜ਼ਿਕ ਵੀਡੀਓ 'ਮੂਨ ਰਾਈਜ਼' 'ਚ ਨਜ਼ਰ ਆਵੇਗੀ। ਪਿਛਲੇ ਕੁਝ ਸਮੇਂ ਤੋਂ ਉਹ ਇਸ ਗੀਤ ਦੀ ਸ਼ੂਟਿੰਗ 'ਚ ਕਾਫੀ ਰੁੱਝੀ ਹੋਈ ਸੀ। ਪਰ ਜਿਵੇਂ-ਜਿਵੇਂ ਇਸ ਮਿਊਜ਼ਿਕ ਵੀਡੀਓ ਦੀ ਰਿਲੀਜ਼ ਡੇਟ ਸਾਹਮਣੇ ਆ ਰਹੀ ਹੈ, ਉਵੇਂ-ਉਵੇਂ ਦੋਵੇਂ ਕਲਾਕਾਰ ਫੈਨਜ਼ ਦੀ ਉਤਸੁਕਤਾ ਨੂੰ ਵਧਾਉਂਦੇ ਹੋਏ ਸ਼ੂਟਿੰਗ ਦੌਰਾਨ ਦੀਆਂ ਵੀਡੀਓਜ਼ ਸ਼ੇਅਰ ਕਰ ਰਹੇ ਹਨ। By Lajwinder kaur 08 Jan 2023 Share Twitter Share Whatsapp LinkedIn
Celebrities Special ਗੁਰੂ ਰੰਧਾਵਾ ਤੋਂ ਗਾਇਕੀ ਸਿੱਖ ਰਹੇ ਨੇ ਅਨੁਪਮ ਖੇਰ, ਅਦਾਕਾਰ ਨੇ ਗਾਇਆ ਇਹ ਗੀਤ Guru Randhawa With Anupam Kher Video: ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਅਤੇ ਬਾਲੀਵੁੱਡ ਅਭਿਨੇਤਾ ਅਨੁਪਮ ਖੇਰ ਆਪਣੀ ਅਪਕਮਿੰਗ ਫ਼ਿਲਮ "ਕੁਛ ਖੱਟਾ ਹੋ ਜਾਏ" ਦੀ ਸ਼ੂਟਿੰਗ ਵਿੱਚ ਵਿਅਸਤ ਹਨ। ਇਸ ਦੌਰਾਨ ਸੈੱਟ ਤੋਂ ਉਹ ਲਗਾਤਾਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ। By Pushp Raj 07 Jan 2023 Share Twitter Share Whatsapp LinkedIn
Entertainment News Viral video: Anupam Kher asks Guru Randhawa to teach a love song in front of Taj Mahal Anupam Kher- Guru Randhawa video: Guru Randhawa, a Punjabi singer, and Bollywood actor Anupam Kher are now shooting their first movie together, "Kuch Khattaa Ho Jaay." While the two are in Agra filming their own parts of the movie, Guru Randhawa uploaded a clip with Anupam Kher in which the actor asks the Punjabi singer to teach him a love song while they shoot in front of the Taj Mahal. By Ritika Nath 07 Jan 2023 Share Twitter Share Whatsapp LinkedIn
Punjabi Buzz ਸ਼ਹਿਨਾਜ਼ ਗਿੱਲ ਨੇ ਗੁਰੂ ਰੰਧਾਵਾ ਦੇ ਨਾਲ ਆਉਣ ਵਾਲੀ ਮਿਊਜ਼ਿਕ ਵੀਡੀਓ ਦੀ ਕਿਊਟ ਜਿਹੀ ਝਲਕ ਕੀਤੀ ਸਾਂਝੀ, ਰੋਮਾਂਟਿਕ ਅੰਦਾਜ਼ ‘ਚ ਆਏ ਨਜ਼ਰ Shehnaaz Gill shares glimpse of her new song with Guru Randhawa: ਦਰਸ਼ਕ ਬਹੁਤ ਹੀ ਬੇਸਬਰੀ ਦੇ ਨਾਲ ਪੰਜਾਬੀ ਗਾਇਕ ਗੁਰੂ ਰੰਧਾਵਾ ਅਤੇ ਸ਼ਹਿਨਾਜ਼ ਗਿੱਲ ਦੇ ਮਿਊਜ਼ਿਕ ਵੀਡੀਓ ‘Moon Rise’ ਦੀ ਉਡੀਕ ਕਰ ਰਹੇ ਹਨ। ਇਸ ਗੀਤ ਨੂੰ ਲੈ ਕੇ ਦੋਵੇਂ ਕਲਾਕਾਰ ਸੁਰਖੀਆਂ ਵਿੱਚ ਹਨ। ਇਸ ਦੌਰਾਨ ਦੋਵਾਂ ਦੇ ਸ਼ੂਟ ਦੀਆਂ ਤਸਵੀਰਾਂ ਅਤੇ ਵੀਡੀਓ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜਿਨ੍ਹਾਂ ਨੂੰ ਪ੍ਰਸ਼ੰਸ਼ਕਾਂ ਦੁਆਰਾ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਇਸ ਵਿਚਕਾਰ ਸ਼ਹਿਨਾਜ਼ ਗਿੱਲ ਵੱਲੋਂ ਆਪਣੇ ਆਉਣ ਵਾਲੇ ਇਸ ਗੀਤ ਦਾ ਮੋਸ਼ਨ ਪੋਸਟਰ ਸ਼ੇਅਰ ਕੀਤਾ ਹੈ। ਜਿਸ ਵਿੱਚ ਦੋਵਾਂ ਦੀ ਰੋਮਾਂਟਿਕ ਕਮਿਸਟਰੀ ਫੈਨਜ਼ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ। ਦੋਵਾਂ ਕਲਾਕਾਰਾਂ ਦੇ ਫੈਨਜ਼ ਇਸ ਮੋਸ਼ਨ ਪੋਸਟਰ ਉੱਤੇ ਖੂਬ ਪਿਆਰ ਲੁੱਟਾ ਰਹੇ ਹਨ। By Lajwinder kaur 06 Jan 2023 Share Twitter Share Whatsapp LinkedIn
Punjabi Buzz ਗੁਰੂ ਰੰਧਾਵਾ ਅਤੇ ਸ਼ਹਿਨਾਜ਼ ਗਿੱਲ ਦੇ ਆਉਣ ਵਾਲੇ ਗੀਤ 'Moon Rise' ਦਾ ਪੋਸਟਰ ਹੋਇਆ ਰਿਲੀਜ਼, ਫੈਨਜ਼ ਲੁੱਟਾ ਰਹੇ ਨੇ ਪਿਆਰ Shehnaaz Gill and Guru Randhawa: ਪੰਜਾਬੀ ਸੁਪਰਸਟਾਰ ਗੁਰੂ ਰੰਧਾਵਾ ਅਤੇ ਸ਼ਹਿਨਾਜ਼ ਗਿੱਲ ਜੋ ਕਿ ਇਨ੍ਹੀਂ ਦਿਨੀਂ ਆਪਣੇ ਆਉਣ ਵਾਲੇ ਮਿਊਜ਼ਿਕ ਵੀਡੀਓ ਨੂੰ ਲੈ ਕੇ ਸੁਰਖੀਆਂ ਵਿੱਚ ਬਣੇ ਹੋਏ ਹਨ। ਹਾਲ ਵਿੱਚ ਉਨ੍ਹਾਂ ਦਾ ਇੱਕ ਬਹੁਤ ਹੀ ਪਿਆਰਾ ਜਿਹਾ ਵੀਡੀਓ ਸਾਹਮਣੇ ਆਇਆ ਸੀ, ਜਿਸ ਨੂੰ ਫੈਨਜ਼ ਵੱਲੋਂ ਖੂਬ ਪਿਆਰ ਮਿਲਿਆ ਸੀ। ਹੁਣ ਦੋਵਾਂ ਕਲਾਕਾਰਾਂ ਨੇ ਆਪਣੇ ਆਉਣ ਵਾਲੇ ਗੀਤ 'Moon Rise' ਦਾ ਫਰਸਟ ਲੁੱਕ ਪੋਸਟਰ ਸ਼ੇਅਰ ਕਰ ਦਿੱਤਾ ਹੈ। By Lajwinder kaur 03 Jan 2023 Share Twitter Share Whatsapp LinkedIn
Entertainment News Shehnaaz Gill, Guru Randhawa's much-awaited song 'Moon Rise' first look out Shehnaaz Gill and Guru Randhawa news: Singer Guru Randhawa and actor-singer Shehnaaz Gill have collaborated on the song 'Moon Rise'. The poster was out which took the internet by storm. By Shimona Sharma 03 Jan 2023 Share Twitter Share Whatsapp LinkedIn
Punjabi Buzz ਸ਼ਹਿਨਾਜ਼ ਗਿੱਲ ਦੀ ਹੌਟਨੈੱਸ ਦੇਖ ਕੇ ਸ਼ਰਮਾਉਂਦੇ ਹੋਏ ਨਜ਼ਰ ਆਏ ਗੁਰੂ ਰੰਧਾਵਾ, ਦੇਖੋ ਵੀਡੀਓ Guru Randhawa shares BTS moments with Shehnaaz Gill: ਸ਼ਹਿਨਾਜ਼ ਗਿੱਲ ਅਤੇ ਗੁਰੂ ਰੰਧਾਵਾ ਦੀ ਜੋੜੀ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਦੋਵੇਂ ਦਾ ਮਿਊਜ਼ਿਕ ਵੀਡੀਓ ਇਸੇ ਮਹੀਨੇ ਆ ਰਿਹਾ ਹੈ। ਗਾਇਕ ਗੁਰੂ ਰੰਧਾਵਾ ਨੇ ਸ਼ਹਿਨਾਜ਼ ਦੇ ਨਾਲ ਆਪਣੇ ਸੋਸ਼ਲ ਮੀਡੀਆ ਉੱਤੇ ਬਿਹਾਈਂਡ ਦਾ ਸੀਨ ਵਾਲਾ ਇੱਕ ਵੀਡੀਓ ਸ਼ੇਅਰ ਕੀਤਾ ਹੈ। ਇਸ ਵੀਡੀਓ ਵਿੱਚ ਸ਼ਹਿਨਾਜ਼ ਅਤੇ ਗੁਰੂ ਬੀਚ ਉੱਤੇ ਫੋਟੋਸ਼ੂਟ ਕਰਵਾਉਂਦੇ ਹੋਏ ਨਜ਼ਰ ਆ ਰਹੇ ਹਨ। ਦੋਵੇਂ ਪੋਜ਼ ਦੇ ਰਹੇ ਹਨ ਪਰ ਫੋਟੋਸ਼ੂਟ ਦੌਰਾਨ ਗੁਰੂ ਰੰਧਾਵਾ ਕੁਝ ਸ਼ਰਮਾਉਂਦੇ ਹੋਏ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਸ਼ਹਿਨਾਜ਼ ਆਪਣੇ ਕੂਲ ਅੰਦਾਜ਼ 'ਚ ਦਿਖਾਈ ਦੇ ਰਹੀ ਹੈ। By Lajwinder kaur 01 Jan 2023 Share Twitter Share Whatsapp LinkedIn