ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਦਰਸ਼ਨ ਕਰੋ ਗੁਰਦੁਅਰਾ ਸ਼ੀਸ਼ ਮਹਿਲ ਸਾਹਿਬ ਦੇ
ਗੁਰੂ ਨਾਨਕ ਦੇਵ ਜੀ (Guru Nanak Jayanti 2021) ਨੇ ਲੋਕਾਂ ਨੂੰ ਸਿੱਧੇ ਰਸਤੇ ਤੇ ਪਾਉਣ ਲਈ ਕਈ ਉਦਾਸੀਆਂ ਕੀਤੀਆਂ ਸਨ ।
ਇਸ ਸਥਾਨ ਨੂੰ ਚਾਰ ਗੁਰੂ ਸਾਹਿਬਾਨ ਦੀ ਚਰਨ ਛੋਹ ਹੈ ਪ੍ਰਾਪਤ, ਗੁਰੂ ਨਾਨਕ ਦੇਵ ਜੀ ਨੇ ਇੱਥੇ ਪਹੁੰਚ ਕੇ ਲੋਕਾਂ ਨੂੰ ਬਾਹਰੀ ਕਰਮਕਾਂਡਾਂ ਤੋਂ ਦੂਰ ਰਹਿਣ ਦਾ ਦਿੱਤਾ ਸੀ ਸੰਦੇਸ਼
ਅਮਰਜੀਤ ਸਿੰਘ ਚਾਵਲਾ ਨੇ ਆਪਣੀ ਧਾਰਮਿਕ ਯਾਤਰਾ ਦੌਰਾਨ ਪੇਹੋਵਾ ਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਸਥਿਤ ਕਈ ਇਤਿਹਾਸਕ