Punjabi Buzz ਨੀਰੂ ਬਾਜਵਾ ਨੇ ਆਪਣੀਆਂ ਬੱਚੀਆਂ ਨਾਲ ਮਨਾਇਆ ਹੈਲੋਵੀਨ ਦਾ ਤਿਉਹਾਰ, ਦਰਸ਼ਕਾਂ ਦੇ ਨਾਲ ਸ਼ੇਅਰ ਕੀਤੀਆਂ ਤਸਵੀਰਾਂ Neeru Bajwa celebrates Halloween: ਪੰਜਾਬੀ ਫ਼ਿਲਮੀ ਜਗਤ ਦੀ ਖ਼ੂਬਸੂਰਤ ਤੇ ਕਮਾਲ ਦੀ ਅਦਾਕਾਰਾ ਨੀਰੂ ਬਾਜਵਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਇਨ੍ਹੀਂ ਦਿਨੀਂ ਉਹ ਆਪਣੀ ਭੈਣ ਦੇ ਵਿਆਹ ਨੂੰ ਲੈ ਕੇ ਖੂਬ ਸੁਰਖੀਆਂ ਵਿੱਚ ਰਹੀ ਸੀ। ਹਾਲ ਹੀ ਚ ਅਦਾਕਾਰਾ ਨੇ ਆਪਣੀਆਂ ਕੁਝ ਨਵੀਆਂ ਤਸਵੀਰਾਂ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤੀਆਂ ਹਨ। ਇਨ੍ਹੀਂ ਦਿਨੀਂ ਕਲਾਕਾਰ ਵਿਦੇਸ਼ੀ ਤਿਉਹਾਰ ਹੈਲੋਵੀਨ ਬਹੁਤ ਉਤਸ਼ਾਹ ਦੇ ਨਾਲ ਮਨਾ ਰਹੇ ਹਨ। ਜਿਸ ਕਰਕੇ ਨੀਰੂ ਨੇ ਵੀ ਇਹ ਤਿਉਹਾਰ ਆਪਣੇ ਬੱਚਿਆਂ ਦੇ ਨਾਲ ਸੈਲੀਬ੍ਰੇਟ ਕੀਤਾ। By Lajwinder kaur 01 Nov 2022 Share Twitter Share Whatsapp LinkedIn
Punjabi Buzz ਸਭ ਤੋਂ ਵੱਖ ਹੈ ਕੈਟਰੀਨਾ ਦਾ ਹੈਲੋਵੀਨ ਲੁੱਕ, ਅਦਾਕਾਰਾ ਨੇ ਪ੍ਰਸ਼ੰਸਕਾਂ ਦੇ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ Katrina Kaif's Halloween Look: ਬਾਲੀਵੁੱਡ ਦੇ ਕਲਾਕਾਰ ਹਰ ਤਿਉਹਾਰ ਨੂੰ ਬਹੁਤ ਹੀ ਉਤਸ਼ਾਹ ਦੇ ਨਾਲ ਸੈਲੀਬ੍ਰੇਟ ਕਰਦੇ ਹਨ, ਭਾਵੇਂ ਉਹ ਦੇਸ਼ ਦਾ ਹੋਵੇ ਜਾਂ ਫਿਰ ਵਿਦੇਸ਼ੀ ਹੋਵੇ। ਹੈਲੋਵੀਨ ਦੇ ਮੌਕੇ 'ਤੇ ਬਾਲੀਵੁੱਡ ਕਲਾਕਾਰ ਇੱਕ ਤੋਂ ਵੱਧ ਕੇ ਇੱਕ ਡਰਾਵਨੀ ਲੁੱਕ ਵਿੱਚ ਨਜ਼ਰ ਆਏ। ਇਸ ਦੌਰਾਨ ਸਭ ਦੀਆਂ ਨਜ਼ਰਾਂ ਕੈਟਰੀਨਾ ਕੈਫ ਦੀਆਂ ਤਸਵੀਰਾਂ 'ਤੇ ਟਿਕੀਆਂ ਹੋਈਆਂ ਹਨ। By Lajwinder kaur 31 Oct 2022 Share Twitter Share Whatsapp LinkedIn