Celebrities Special ਜਿੰਮੀ ਸ਼ੇਰਗਿੱਲ ਅੱਜ ਮਨਾ ਰਹੇ ਨੇ ਆਪਣਾ 52ਵਾਂ ਜਨਮਦਿਨ, ਜਾਣੋ ਅਦਾਕਾਰ ਦੀ ਜ਼ਿੰਦਗੀ ਬਾਰੇ ਖ਼ਾਸ ਗੱਲਾਂ Happy Birthday Jimmy Shergill: ਪੰਜਾਬੀ ਫ਼ਿਲਮਾਂ ਤੇ ਬਾਲੀਵੁੱਡ ਮਸ਼ਹੂਰ ਐਕਟਰ ਜਿੰਮੀ ਸ਼ੇਰਗਿੱਲ ਅੱਜ ਆਪਣਾ 52ਵਾਂ ਜਨਮਦਿਨ ਮਨਾ ਰਹੇ ਹਨ। ਜਿੰਮੀ ਸ਼ੇਰਗਿੱਲ ਨੇ ਕਈ ਬਾਲੀਵੁੱਡ ਤੇ ਪੰਜਾਬੀ ਫ਼ਿਲਮਾਂ ਵਿੱਚ ਕੰਮ ਕੀਤਾ ਹੈ। ਅੱਜ ਉਨ੍ਹਾਂ ਦੇ ਜਨਮਦਿਨ ਦੇ ਮੌਕੇ 'ਤੇ ਜਾਣਦੇ ਹਾਂ ਉਨ੍ਹਾਂ ਦੀ ਜ਼ਿੰਦਗੀ ਬਾਰੇ ਖ਼ਾਸ ਗੱਲਾਂ। By Pushp Raj 03 Dec 2022 Share Twitter Share Whatsapp LinkedIn