Advertisment

ਗੀਤਾਂ ਦੀ ਮਸ਼ੀਨ ਕਰਨ ਔਜਲਾ ਨੇ ਪਿਆਰੀ ਜਿਹੀ ਤਸਵੀਰ ਸਾਂਝੀ ਕਰਦੇ ਹੋਏ ਲਾਈਫ ਪਾਰਟਨਰ ਪਲਕ ਔਜਲਾ ਨੂੰ ਕੀਤਾ ਬਰਥਡੇਅ ਵਿਸ਼

author-image
By Lajwinder kaur
New Update
ਗੀਤਾਂ ਦੀ ਮਸ਼ੀਨ ਕਰਨ ਔਜਲਾ ਨੇ ਪਿਆਰੀ ਜਿਹੀ ਤਸਵੀਰ ਸਾਂਝੀ ਕਰਦੇ ਹੋਏ ਲਾਈਫ ਪਾਰਟਨਰ ਪਲਕ ਔਜਲਾ ਨੂੰ ਕੀਤਾ ਬਰਥਡੇਅ ਵਿਸ਼
Advertisment
ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਗੀਤਾਂ ਦੀ ਮਸ਼ੀਨਾਂ ਵਜੋਂ ਜਾਣੇ ਜਾਂਦੇ ਕਰਨ ਔਜਲਾ (Karan Aujla) ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਅੱਜ ਉਨ੍ਹਾਂ ਦੀ ਲਾਈਫ ਪਾਰਟਨਰ
Advertisment
ਪਲਕ ਔਜਲਾ ਦਾ ਬਰਥਡੇਅ ਹੈ । insdi pic of karan aujla and palak aujla
Advertisment
ਹੋਰ ਪੜ੍ਹੋ : ਗਾਇਕੀ ਦਾ ਸੁਨਹਿਰੀ ਸੁਫ਼ਨਾ ਕਰੋ ਪੂਰਾ, ਭੇਜੋ ‘ਵਾਇਸ ਆਫ਼ ਪੰਜਾਬ ਸੀਜ਼ਨ-11’ ਦੇ ਆਡੀਸ਼ਨ ਲਈ ਆਪਣੀ ਐਂਟਰੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਸਟੋਰੀ ‘ਚ ਪਲਕ ਦੇ ਨਾਲ ਆਪਣੀ ਇੱਕ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਹੈਪੀ ਬਰਥਡੇਅ ਬੇਬੀ...ਧੰਨਵਾਦ ਉੱਥੇ ਰਹਿਣ ਲਈ ਜਿੱਥੇ ਕੋਈ ਵੀ ਨਹੀਂ ਸੀ ..ਬਹੁਤ ਸਾਰਾ ਪਿਆਰ’ ਨਾਲ ਹੀ ਉਨ੍ਹਾਂ ਹਾਰਟ ਵਾਲੇ ਇਮੋਜ਼ੀ ਵੀ ਪੋਸਟ ਕੀਤੇ ਨੇ । ਇਹ ਤਸਵੀਰ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ। karan aujla and palak marraige pic ਜੇ ਗੱਲ ਕਰੀਏ ਕਰਨ ਔਜਲਾ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਨੇ । ਹਾਲ ਹੀ ‘ਚ ਉਹ ਗਿੱਪੀ ਗਰੇਵਾਲ ਦੇ ਨਾਲ Ask them ‘ਚ ਨਜ਼ਰ ਆਏ ਸਨ । ਇਸ ਤੋਂ ਇਲਾਵਾ ‘ਕਿਆ ਬਾਤ ਏ’ ਗੀਤ ਦੇ ਨਾਲ ਉਨ੍ਹਾਂ ਨੇ ਖੂਬ ਵਾਹ ਵਾਹੀ ਖੱਟੀ ਹੈ । karan aujla with family
Advertisment

Stay updated with the latest news headlines.

Follow us:
Advertisment
Advertisment
Latest Stories
Advertisment