Pollywood ਅਨੀਤਾ ਦੇਵਗਨ ਨੇ ਪਤੀ ਹਰਦੀਪ ਗਿੱਲ ਦੇ ਨਾਲ ਸਾਂਝੀਆਂ ਕੀਤੀਆਂ ਰੋਮਾਂਟਿਕ ਤਸਵੀਰਾਂ ਅਨੀਤਾ ਦੇਵਗਨ ਨੇ ਪਤੀ ਹਰਦੀਪ ਗਿੱਲ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਦੋਵਾਂ ਦਾ ਰੋਮਾਂਟਿਕ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ । ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਇਹ ਜੋੜੀ ਬਹੁਤ ਹੀ ਖੁਸ਼ ਨਜ਼ਰ ਆ ਰਹੀ ਹੈ । By Shaminder 10 Aug 2023 Share Twitter Share Whatsapp LinkedIn
Trending now ਅਨੀਤਾ ਦੇਵਗਨ ਅਤੇ ਹਰਦੀਪ ਗਿੱਲ ਦੁਬਈ ‘ਚ ਮਨਾ ਰਹੇ ਵੈਕੇਸ਼ਨ, ਅਦਾਕਾਰਾ ਨੇ ਤਸਵੀਰਾਂ ਕੀਤੀਆਂ ਸਾਂਝੀਆਂ ਅਦਾਕਾਰਾ ਅਨੀਤਾ ਦੇਵਗਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਦੁਬਈ ਵੈਕੇਸ਼ਨ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਅਦਾਕਾਰਾ ਦੁਬਈ ਦੇ ਮਾਰੂਥਲ ‘ਚ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ । By Shaminder 29 May 2023 Share Twitter Share Whatsapp LinkedIn
Pollywood ਅੱਜ ਹੈ ਵਿਸ਼ਵ ਰੰਗਮੰਚ ਦਿਵਸ, ਅਨੀਤਾ ਦੇਵਗਨ ਨੇ ਵੀਡੀਓ ਸਾਂਝਾ ਕਰਕੇ ਦਿੱਤੀ ਵਧਾਈ ਅੱਜ ਵਿਸ਼ਵ ਰੰਗਮੰਚ ਦਿਵਸ ਮਨਾਇਆ ਜਾ ਰਿਹਾ ਹੈ । ਇਸ ਮੌਕੇ ‘ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਵਧਾਈ ਦਿੱਤੀ ਹੈ । By Shaminder 27 Mar 2023 Share Twitter Share Whatsapp LinkedIn
Punjabi Buzz ਇੰਗਲੈਂਡ ਦੀਆਂ ਸੜਕਾਂ ‘ਤੇ ਪਤੀ ਹਰਦੀਪ ਗਿੱਲ ਦੇ ਨਾਲ ਮਸਤੀ ਕਰਦੀ ਨਜ਼ਰ ਆਈ ਅਦਾਕਾਰਾ ਅਨੀਤਾ ਦੇਵਗਨ, ਵੇਖੋ ਵੀਡੀਓ ਅਨੀਤਾ ਦੇਵਗਨ ਅਤੇ ਹਰਦੀਪ ਗਿੱਲ ਇਨ੍ਹੀਂ ਦਿਨੀਂ ਇੰਗਲੈਂਡ ‘ਚ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ । ਇਸ ਦਾ ਇੱਕ ਵੀਡੀਓ ਅਨੀਤਾ ਦੇਵਗਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਨੀਤਾ ਦੇਵਗਨ ਪਤੀ ਦੇ ਨਾਲ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ । By Shaminder 24 Feb 2023 Share Twitter Share Whatsapp LinkedIn
Punjabi Buzz ‘ਪਿਆਰ ਤੇ ਦੋਸਤੀ’ ਦੇ ਵਿਚਕਾਰ ਫਸੇ ਸਰਗੁਣ ਮਹਿਤਾ ਤੇ ਐਮੀ ਵਿਰਕ, ਦਿਲਾਂ ਨੂੰ ਛੂਹ ਰਿਹਾ ਹੈ ‘ਕਿਸਮਤ-2’ ਦਾ ਟ੍ਰੇਲਰ 'Qismat 2' Official Trailer Released. Sargun Mehta and Ammy Virk stucked between 'Love and Friendship'. By Lajwinder kaur 12 Sep 2021 Share Twitter Share Whatsapp LinkedIn