Punjabi Buzz ਨੀਰੂ, ਐਮੀ ਤੇ ਅੰਬਰਦੀਪ ਦੀ ਫ਼ਿਲਮ ‘ਲੌਂਗ ਲਾਚੀ 2’ ਦਾ ਟਾਈਟਲ ਟਰੈਕ ਹੋਇਆ ਰਿਲੀਜ਼, ਗੀਤ ਛਾਇਆ ਟਰੈਂਡਿੰਗ ‘ਚ Amberdeep Singh, Ammy Virk And Neeru Bajwa's Upcoming movie 'Laung Laachi 2's Title Track Released: ਐਮੀ ਵਿਰਕ, ਨੀਰੂ ਬਾਜਵਾ ਤੇ ਅੰਬਰਦੀਪ ਸਿੰਘ ਦੀ ਆਉਣ ਵਾਲੀ ਫ਼ਿਲਮ ਲੌਂਗ ਲਾਚੀ 2 ਜੋ ਕਿ ਬਹੁਤ ਜਲਦ ਰਿਲੀਜ਼ ਹੋਣ ਜਾ ਰਹੀ ਹੈ। ਟ੍ਰੇਲਰ ਤੋਂ ਬਾਅਦ ਹੁਣ ਫ਼ਿਲਮ ‘ਲੌਂਗ ਲਾਚੀ 2’ ਦਾ ਟਾਈਟਲ ਟਰੈਕ ਰਿਲੀਜ਼ ਹੋ ਚੁੱਕਿਆ ਹੈ। ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਿਆਰ ਮਿਲ ਰਿਹਾ ਹੈ। ਰਿਲੀਜ਼ ਤੋਂ ਬਾਅਦ ਗੀਤ ਟਰੈਂਡਿੰਗ ‘ਚ ਚੱਲ ਰਿਹਾ ਹੈ। By Lajwinder kaur 09 Aug 2022 Share Twitter Share Whatsapp LinkedIn
Punjabi Buzz ਰੂਹਾਂ ਨੂੰ ਛੂਹ ਰਿਹਾ ਹੈ ਦਿਲਜੀਤ ਦੋਸਾਂਝ ਦਾ ਧਾਰਮਿਕ ਗੀਤ ‘ਧਿਆਨ ਧਰ ਮਹਿਸੂਸ ਕਰ’, ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਨੂੰ ਕੀਤਾ ਸਮਰਪਿਤ Punjabi Singer Diljit Dosanjh Brings His Latest Devotional Song Dhiaan Dhar Mehsoos Kar. He Dedicated to the 552nd Prakash Purab of Guru Nanak Dev Ji. By Lajwinder kaur 18 Nov 2021 Share Twitter Share Whatsapp LinkedIn
Punjabi Buzz ਮੰਨਤ ਨੂਰ ਦਾ ਸਿੰਗਲ ਟਰੈਕ ‘ਰੇਸ਼ਮੀ ਚੁੰਨੀ’ ਹੋਇਆ ਰਿਲੀਜ਼, ਦੇਖੋ ਵੀਡੀਓ By Lajwinder kaur 16 Jul 2019 Share Twitter Share Whatsapp LinkedIn