Celebrities Special ਹੇਮਾ ਮਾਲਿਨੀ ਨੇ ਪਤੀ ਧਰਮਿੰਦਰ ਨੂੰ ਖ਼ਾਸ ਅੰਦਾਜ਼ 'ਚ ਦਿੱਤੀ ਜਨਮਦਿਨ ਦੀ ਵਧਾਈ Hema Malini wishes Dharmendra on his birthday : ਬਾਲੀਵੁੱਡ ਦੇ ਦਿੱਗਜ ਅਭਿਨੇਤਾ ਧਰਮਿੰਦਰ ਦਾ ਅੱਜ ਜਨਮਦਿਨ ਹੈ। ਧਰਮਿੰਦਰ ਅੱਜ ਆਪਣਾ 87ਵਾਂ ਜਨਮਦਿਨ ਮਨਾ ਰਹੇ ਹਨ। ਇਸ ਖ਼ਾਸ ਮੌਕੇ 'ਤੇ ਬਾਲੀਵੁੱਡ ਜਗਤ ਦੇ ਕਈ ਸਿਤਾਰੇ ਅਤੇ ਫੈਨਜ਼ ਧਰਮਿੰਦਰ ਨੂੰ ਉਨ੍ਹਾਂ ਨੂੰ ਸੋਸ਼ਲ ਮੀਡੀਆ ਰਾਹੀਂ ਜਨਮਦਿਨ ਦੀ ਵਧਾਈ ਦੇ ਰਹੇ ਹਨ। ਇਸ ਮੌਕੇ 'ਤੇ ਅਦਾਕਾਰਾ ਹੇਮਾ ਮਾਲਿਨੀ ਨੇ ਵੀ ਪਤੀ ਧਰਮਿੰਦਰ ਨੂੰ ਖ਼ਾਸ ਅੰਦਾਜ਼ 'ਚ ਜਨਮਦਿਨ ਦੀ ਵਧਾਈ ਦਿੱਤੀ। By Pushp Raj 08 Dec 2022 Share Twitter Share Whatsapp LinkedIn