Trending now ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਖੁੱਲੇ ਕਪਾਟ, ਸ਼ਰਧਾਲੂਆਂ ਦੇ ਪਹਿਲੇ ਜੱਥੇ ਨੇ ਕੀਤੇ ਗੁਰੂ ਘਰ ਦੇ ਦਰਸ਼ਨ ਸਿੱਖਾਂ ਦੇ ਪਵਿੱਤਰ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 20 ਮਈ ਤੋਂ ਸੰਗਤ ਲਈ ਖੁੱਲ੍ਹ ਗਏ ਹਨ। 20 ਮਈ ਨੂੰ ਸ਼ਰਧਾਲੂਆਂ ਦੇ ਪਹਿਲੇ ਜੱਥੇ ਨੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਦਰਸ਼ਨ ਕੀਤੇ। By Pushp Raj 21 May 2023 Share Twitter Share Whatsapp LinkedIn