Trending now ਇੰਦਰਜੀਤ ਨਿੱਕੂ ਨੇ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਨਾ ਮਿਲਣ ‘ਤੇ ਜਤਾਈ ਨਰਾਜ਼ਗੀ, ਕਿਹਾ ‘ਮੈਂ ਸਿੱਧੂ ਵਾਂਗ ਪਿੰਡ ਰਹਿ ਕੇ ਕੰਮ ਕਰਦਾ ਰਿਹਾਂ, ਪਰ ਹੁਣ ਇੱਥੇ….’ ਇੰਦਰਜੀਤ ਨਿੱਕੂ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਲੰਮੀ ਚੌੜੀ ਪੋਸਟ ਸਾਂਝੀ ਕੀਤੀ ਹੈ । ਇਸ ਪੋਸਟ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ‘ਸ਼ੁਭਦੀਪ ਸਿੰਘ ਸਿੱਧੂ ਨੂੰ ਕਦੋਂ ਇਨਸਾਫ਼ ਮਿਲੂ, ਮਿਲੂ ਵੀ ਜਾਂ ਸਿੱਧੂ ਦੇ ਮਾਪੇ ਤੇ ਓਹਨੂੰ ਚਾਹੁੰਣ ਵਾਲੇ ਐਦਾਂ ਈ ਤੜਫ਼ਦੇ ਰਹਿਣਗੇ। By Shaminder 11 Apr 2023 Share Twitter Share Whatsapp LinkedIn
PTC Punjabi Buzz ਇੰਦਰਜੀਤ ਨਿੱਕੂ ਨੇ ਪਤਨੀ ਦੇ ਨਾਲ ਤਸਵੀਰ ਕੀਤੀ ਸਾਂਝੀ, ਕਿਹਾ ‘ਤੂੰ ਜ਼ਿੰਦਗੀ ‘ਚ ਆ ਕੇ ਮੇਰੀ ਜ਼ਿੰਦਗੀ ਸਵਾਰੀ ਏ’ ਇੰਦਰਜੀਤ ਨਿੱਕੂ (Inderjit Nikku) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਪਤਨੀ ਦੇ ਨਾਲ ਇੱਕ ਰੋਮਾਂਟਿਕ ਤਸਵੀਰ ਸਾਂਝੀ ਕੀਤੀ ਹੈ । By Shaminder 16 Feb 2023 Share Twitter Share Whatsapp LinkedIn
Punjabi Buzz ਇੰਦਰਜੀਤ ਨਿੱਕੂ ਨੇ ਪਿਆਰੇ ਜਿਹੇ ਸੁਨੇਹੇ ਨਾਲ ਸਾਂਝੀ ਕੀਤੀ ਆਪਣੀ ਪਤਨੀ ਦੇ ਨਾਲ ਖ਼ਾਸ ਤਸਵੀਰ Inderjit Nikku News: ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਇੰਦਰਜੀਤ ਨਿੱਕੂ ਨੂੰ ਮਿਊਜ਼ਿਕ ਇੰਡਸਟਰੀ ਵਿੱਚ ਨਵੀਂ ਦਿਸ਼ਾ ਮਿਲ ਚੁੱਕੀ ਹੈ। ਲੰਮੇਂ ਸਮੇਂ ਦੇ ਬ੍ਰੇਕ ਤੋਂ ਬਾਅਦ ਇੰਦਰਜੀਤ ਨਿੱਕੂ ਦੇ ਇੱਕ ਤੋਂ ਬਾਅਦ ਇੱਕ ਕਰਕੇ ਨਵੇਂ ਗੀਤ ਰਿਲੀਜ਼ ਹੋ ਰਹੇ ਹਨ। ਉਹ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਹਨ। ਇਸ ਵਾਰ ਉਨ੍ਹਾਂ ਨੇ ਆਪਣੀ ਪਤਨੀ ਦੇ ਨਾਲ ਇੱਕ ਪਿਆਰੀ ਜਿਹੀ ਤਸਵੀਰ ਸ਼ੇਅਰ ਕੀਤੀ ਹੈ। ਜਿਸ ਉੱਤੇ ਪ੍ਰਸ਼ੰਸਕ ਖੂਬ ਪਸੰਦ ਕਰ ਰਹੇ ਹਨ। By Lajwinder kaur 20 Oct 2022 Share Twitter Share Whatsapp LinkedIn