Punjabi Buzz ਬੀਰ ਸਿੰਘ ਨੂੰ ਜਸਬੀਰ ਜੱਸੀ ਨੇ ਦਿੱਤੀ ਸ਼ਗਨ ਦੀ ਵਧਾਈ, ਤਸਵੀਰਾਂ ਕੀਤੀਆਂ ਸਾਂਝੀਆਂ Punjabi industry's famous singer and songwriter Bir Singh is receiving Shagun's congratulations. Punjabi singer Jasbir Jassi has congratulated him while sharing two pictures.| ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਗੀਤਕਾਰ ਬੀਰ ਸਿੰਘ (Bir Singh) ਨੂੰ ਸ਼ਗਨਾਂ (Shagun) ਦੀਆਂ ਵਧਾਈਆਂ ਮਿਲ ਰਹੀਆਂ ਹਨ । ਪੰਜਾਬੀ ਗਾਇਕ ਜਸਬੀਰ ਜੱਸੀ ਨੇ ਦੋ ਤਸਵੀਰਾਂ ਸਾਂਝੀਆਂ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ ਹੈ । By Shaminder 08 Dec 2022 Share Twitter Share Whatsapp LinkedIn
Celebrities Special ਗਾਇਕ ਜਸਬੀਰ ਜੱਸੀ ਨੇ ਫੈਨਜ਼ ਨੂੰ ਦਿੱਤਾ ਵੱਡਾ ਸਰਪ੍ਰਾਈਜ਼, ਸ਼ੇਅਰ ਕੀਤੀ ਖ਼ਾਸ ਵੀਡੀਓ Jasbir Jassi News : ਮਸ਼ਹੂਰ ਪੰਜਾਬੀ ਗਾਇਕ ਜਸਬੀਰ ਜੱਸੀ ਉਨ੍ਹਾਂ ਕਲਾਕਾਰਾਂ ਵਿੱਚੋਂ ਇੱਕ ਹਨ, ਜੋ ਹਮੇਸ਼ਾ ਹੀ ਆਪਣੇ ਬਿਆਨਾਂ ਨੂੰ ਲੈ ਕੇ ਸੁਰਖੀਆਂ ‘ਚ ਰਹਿੰਦੇ ਹਨ। ਹੁਣ ਜੱਸੀ ਫਿਰ ਤੋਂ ਚਰਚਾ ਵਿੱਚ ਆ ਗਏ ਹਨ, ਪਰ ਇਸ ਵਾਰ ਕਾਰਨ ਜਸਬੀਰ ਜੱਸੀ ਦਾ ਕੋਈ ਬਿਆਨ ਨਹੀਂ ਹੈ, ਸਗੋਂ ਉਹ ਵੀਡੀਓ ਹੈ, ਜੋ ਗਾਇਕ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤਾ ਹੈ। By Pushp Raj 03 Dec 2022 Share Twitter Share Whatsapp LinkedIn
Punjabi Buzz ਜਸਬੀਰ ਜੱਸੀ ਨੇ ਬਾਲੀਵੁੱਡ ਅਦਾਕਾਰ ਨਵਾਜ਼ੂਦੀਨ ਸਿਦੀਕੀ ਤੇ ਗਾਇਕ ਮੋਹਿਤ ਚੌਹਾਨ ਨਾਲ ਸਾਂਝੀ ਕੀਤੀ ਖ਼ਾਸ ਤਸਵੀਰ, ਤਾਰੀਫ਼ ਕਰਦੇ ਹੋਏ ਆਖੀ ਇਹ ਗੱਲ Jasbir Jassi shares new pic: ਬਾਲੀਵੁੱਡ ਅਤੇ ਪਾਲੀਵੁੱਡ ਗਾਇਕ ਜਸਬੀਰ ਜੱਸੀ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਅਕਸਰ ਹੀ ਆਪਣੇ ਫੈਨਜ਼ ਦੇ ਨਾਲ ਆਪਣੀ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ। ਹਾਲ ‘ਚ ਗਾਇਕ ਨੇ ਕੁਝ ਖ਼ਾਸ ਕਲਾਕਾਰਾਂ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ ਤੇ ਨਾਲ ਹੀ ਖੂਬ ਤਾਰੀਫ ਵੀ ਕੀਤੀ ਹੈ। By Lajwinder kaur 26 Nov 2022 Share Twitter Share Whatsapp LinkedIn
Punjabi Buzz ਜਸਬੀਰ ਜੱਸੀ ਦਾ ਨਵਾਂ ਰੂਹਾਨੀ ਗੀਤ ‘ਮਾਫ਼ ਕਰੀਂ ਬਾਬਾ ਨਾਨਕਾ’ ਹੋਇਆ ਰਿਲੀਜ਼, ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਕੀਤਾ ਸਮਰਪਿਤ Jasbir Jassi news: ਪੰਜਾਬੀ ਗਾਇਕ ਜਸਬੀਰ ਜੱਸੀ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਹਨ। ਜਿਵੇਂ ਕਿ ਸਭ ਜਾਣਦੇ ਹਨ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ 8 ਨਵੰਬਰ ਨੂੰ ਮਨਾਇਆ ਜਾਣਾ ਹੈ। ਜਿਸ ਕਰਕੇ ਪੰਜਾਬੀ ਗਾਇਕ ਵੀ ਆਪਣੇ ਧਾਰਮਿਕ ਗੀਤਾਂ ਦੇ ਨਾਲ ਨਾਨਕ ਨਾਮ ਲੇਵਾ ਸੰਗਤਾਂ ਦੇ ਰੂਬਰੂ ਹੋ ਰਹੇ ਹਨ। ਹਾਲ ਹੀ ‘ਚ ਜਸਬੀਰ ਜੱਸੀ ਵੀ ਧਾਰਮਿਕ ਗੀਤ ‘ਮਾਫ਼ ਕਰੀ ਬਾਬਾ ਨਾਨਕਾ’ ਰਿਲੀਜ਼ ਹੋ ਚੁੱਕਿਆ ਹੈ By Lajwinder kaur 07 Nov 2022 Share Twitter Share Whatsapp LinkedIn
Celebrities Special ਜਸਬੀਰ ਜੱਸੀ ਦੋਸਤ ਭੁਪਿੰਦਰ ਬਰਨਾਲਾ ਅਤੇ ਬਲਬੀਰ ਬੀਰਾ ਦੇ ਨਾਲ ਇਸ ਤਰ੍ਹਾਂ ਸਮਾਂ ਬਿਤਾਉਂਦੇ ਆਏ ਨਜ਼ਰ, ਵੇਖੋ ਵੀਡੀਓ ਜਸਬੀਰ ਜੱਸੀ (Jasbir jassi) ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੇ ਹਨ ।ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੇ ਦੋਸਤਾਂ ਭੁਪਿੰਦਰ ਬਰਨਾਲਾ (Bhupinder Barnala) ਅਤੇ ਬਲਬੀਰ ਬੀਰਾ ਦੇ ਨਾਲ ਚਾਹ ਦਾ ਅਨੰਦ ਮਾਣਦੇ ਹੋਏ ਨਜ਼ਰ ਆ ਰਹੇ ਹਨ । | Jasbir Jassi is very active on social media. He has shared a video on his Instagram account. In which he is seen enjoying tea with his friends Bhupinder Barnala and Balbir Bira. By Shaminder 04 Nov 2022 Share Twitter Share Whatsapp LinkedIn
Entertainment News Singer Jasbir Jassi shares pictures from his visit to Golden Temple in Amritsar Jasbir Jassi at Golden Temple: Punjabi singers never miss a chance to pay obeisance at the Golden Temple in Amritsar. Punjabi singer Jasbir Jassi recently paid a visit to the holy temple and shared pictures from his visit. By Ritika Nath 01 Nov 2022 Share Twitter Share Whatsapp LinkedIn
Punjabi Buzz ਪੰਜਾਬੀ ਗਾਇਕ ਜਸਬੀਰ ਜੱਸੀ ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ Jasbir Jassi pays obeisance at Golden Temple: ਪੰਜਾਬੀ ਗਾਇਕ ਜਸਬੀਰ ਜੱਸੀ ਜੋ ਕਿ ਅੰਮ੍ਰਿਤਸਰ ਪਹੁੰਚੇ ਹੋਏ ਹਨ। ਜਿੱਥੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਖੇ ਨਤਮਸਤਕ ਹੋਏ। ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਤੋਂ ਆਪਣੀ ਕੁਝ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਸਾਂਝੀਆਂ ਕੀਤੀਆਂ ਹਨ। By Lajwinder kaur 01 Nov 2022 Share Twitter Share Whatsapp LinkedIn
Punjabi Buzz ਜਸਬੀਰ ਜੱਸੀ ਨੇ ਮਲਕੀਤ ਸਿੰਘ ਨਾਲ ਇੱਕ ਮਿੱਠੜੀ ਮੁਲਾਕਾਤ ਦੀ ਤਸਵੀਰਾਂ ਕੀਤੀਆਂ ਸ਼ੇਅਰ, ਨਾਲ ਲਿਖਿਆ ਖ਼ਾਸ ਸੁਨੇਹਾ Jasbir Jassi Seen With Malkit Singh: ਪੰਜਾਬੀ ਗਾਇਕ ਜਸਬੀਰ ਜੱਸੀ ਜਿਨ੍ਹਾਂ ਦਾ ਬਾਲੀਵੁੱਡ ਚ ਵੀ ਪੂਰਾ ਸਿੱਕਾ ਚੱਲਦਾ ਹੈ। ਇੰਨੀਂ ਦਿਨੀਂ ਭਾਵੇਂ ਉਹ ਪੰਜਾਬੀ ਇੰਡਸਟਰੀ ‘ਚ ਜ਼ਿਆਦਾ ਐਕਟਿਵ ਨਹੀਂ ਹਨ, ਪਰ ਉਹ ਸੋਸ਼ਲ ਮੀਡੀਆ ਤੇ ਕਾਫੀ ਸਰਗਰਮ ਰਹਿੰਦੇ ਹਨ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਪੁਰਾਣੀਆਂ ਤੇ ਨਵੀਆਂ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ। By Lajwinder kaur 12 Oct 2022 Share Twitter Share Whatsapp LinkedIn
Punjabi Buzz ਜਸਬੀਰ ਜੱਸੀ ਨੇ ਗਾਇਨ ਕੀਤਾ ਸ਼ਬਦ ‘ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ’, ਵੇਖੋ ਵੀਡੀਓ A video of Jasbir Jassi is going viral. In this video, Jasbir Jassi is seen singing Shabad. This video is being liked on social media and comments are also being made by fans on this video. ਜਸਬੀਰ ਜੱਸੀ (Jasbir jassi) ਦਾ ਇੱਕ ਵੀਡੀਓ ਵਾਇਰਲ (Video Viral) ਹੋ ਰਿਹਾ ਹੈ । ਇਸ ਵੀਡੀਓ ‘ਚ ਜਸਬੀਰ ਜੱਸੀ ਸ਼ਬਦ ਗਾਇਨ ਕਰਦੇ ਹੋਏ ਨਜ਼ਰ ਆ ਰਹੇ ਹਨ ।ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਇਸ ਵੀਡੀਓ ‘ਤੇ ਕਮੈਂਟਸ ਕੀਤੇ ਜਾ ਰਹੇ ਹਨ । By Shaminder 05 Sep 2022 Share Twitter Share Whatsapp LinkedIn