Pollywood ਜਸਪਿੰਦਰ ਚੀਮਾ ਨੇ ਗੁਰਜੀਤ ਸਿੰਘ ਦੇ ਨਾਲ ਪਹਿਲੀ ਮੁਲਾਕਾਤ ਦੀ ਤਸਵੀਰ ਕੀਤੀ ਸਾਂਝੀ, ਫੈਨਸ ਨੂੰ ਪਸੰਦ ਆ ਰਹੀ ਜੋੜੀ ਜਸਪਿੰਦਰ ਚੀਮਾ ਅਤੇ ਗੁਰਜੀਤ ਸਿੰਘ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਉਨ੍ਹਾਂ ਦੇ ਵੀਡੀਓਜ਼ ਨੂੰ ਫੈਨਸ ਦੇ ਵੱਲੋਂ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ । ਜਸਪਿੰਦਰ ਚੀਮਾ ਨੇ ਇੱਕ ਤਸਵੀਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ । ਜਿਸ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ‘ਟਾਈਮ ਫਲਾਈ…ਜਬ ਵੀ ਮੈਟ ਆਨ ਦੀ ਸੈੱਟ ਆਫ ਗੇਲੋ’ । By Shaminder 30 Aug 2023 Share Twitter Share Whatsapp LinkedIn
Pollywood ਅਦਾਕਾਰਾ ਜਸਪਿੰਦਰ ਚੀਮਾ ਨੇ ਪਤੀ ਗੁਰਜੀਤ ਸਿੰਘ ਦੇ ਨਾਲ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ, ਵੇਖੋ ਤਸਵੀਰਾਂ ਅਦਾਕਾਰਾ ਜਸਪਿੰਦਰ ਚੀਮਾ ਨੇ ਪਤੀ ਗੁਰਜੀਤ ਸਿੰਘ ਦੇ ਨਾਲ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਬਹੁਤ ਹੀ ਖੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਹ ਤਸਵੀਰਾਂ ਦੋਵਾਂ ਦੇ ਵਿਆਹ ਵੇਲੇ ਦੀਆਂ ਹਨ । By Shaminder 04 Aug 2023 Share Twitter Share Whatsapp LinkedIn
Punjabi Buzz ਜਸਪਿੰਦਰ ਚੀਮਾ ਨੇ ਆਪਣੀ ਧੀ ਦੇ ਨਾਲ ਸਾਂਝਾ ਕੀਤਾ ਕਿਊਟ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ ਜਸਪਿੰਦਰ ਚੀਮਾ (Jaspinder Cheema) ਅਤੇ ਗੁਰਜੀਤ ਸਿੰਘ (Gurjit Singh) ਆਪਣੀ ਧੀ ਦੇ ਨਾਲ ਅਕਸਰ ਵੀਡੀਓ ਅਤੇ ਤਸਵੀਰਾਂ ਨੂੰ ਸ਼ੇਅਰ ਕਰਦੇ ਰਹਿੰਦੇ ਹਨ । ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਹੈ । ਜਿਸ ‘ਚ ਉਹ ਆਪਣੀ ਧੀ (Daughter) ਦੇ ਨਾਲ ਨਜ਼ਰ ਆ ਰਹੀ ਹੈ । Jaspinder Cheema and Gurjit Singh often share videos and pictures with their daughter. One of his videos has gone viral on social media. In which she is seen with her daughter. By Shaminder 16 Jan 2023 Share Twitter Share Whatsapp LinkedIn
Punjabi Buzz ਜਸਪਿੰਦਰ ਚੀਮਾ ਅਤੇ ਗੁਰਜੀਤ ਸਿੰਘ ਨੇ ਮਨਾਇਆ ਆਪਣੀ ਧੀ ਦਾ ਪਹਿਲਾ ਜਨਮਦਿਨ, ਸਾਂਝੀ ਕੀਤੀਆਂ ਤਸਵੀਰਾਂ Jaspinder Cheema shares new pics: ਅਦਾਕਾਰਾ ਜਸਪਿੰਦਰ ਚੀਮਾ ਜੋ ਕਿ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੀ ਹੈ। ਪਿਛਲੇ ਸਾਲ ਅੱਜ ਦੇ ਦਿਨ ਉਨ੍ਹਾਂ ਨੇ ਇੱਕ ਪਿਆਰੀ ਜਿਹੀ ਬੱਚੀ ਨੂੰ ਜਨਮ ਦਿੱਤਾ ਸੀ। 6 ਦਸੰਬਰ ਯਨੀਕਿ ਅੱਜ ਉਹ ਆਪਣੀ ਧੀ ਦਾ ਪਹਿਲਾ ਬਰਥਡੇਅ ਸੈਲੀਬ੍ਰੇਟ ਕਰ ਰਹੀ ਹੈ। ਬੇਟੀ ਦੇ ਬਰਥਡੇਅ ਸੈਲੀਬ੍ਰੇਸ਼ਨ ਦੀਆਂ ਕੁਝ ਝਲਕੀਆਂ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਦੇ ਨਾਲ ਸਾਂਝੀਆਂ ਕੀਤੀਆਂ ਹਨ। By Lajwinder kaur 06 Dec 2022 Share Twitter Share Whatsapp LinkedIn
Celebrities Special ਜਸਪਿੰਦਰ ਚੀਮਾ ਨੇ ਆਪਣੀ ਧੀ ਦਾ ਕਿਊਟ ਵੀਡੀਓ ਕੀਤਾ ਸਾਂਝਾ, ਵੇਖੋ ਵੀਡੀਓ Jaspinder Cheema is active on social media. She often shares videos and pictures with her daughter.| ਜਸਪਿੰਦਰ ਚੀਮਾ (Jaspinder Cheema ) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ । ਉਹ ਅਕਸਰ ਆਪਣੀ ਧੀ ਦੇ ਨਾਲ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ । By Shaminder 21 Nov 2022 Share Twitter Share Whatsapp LinkedIn
Punjabi Buzz ਜਸਪਿੰਦਰ ਚੀਮਾ ਅਤੇ ਗੁਰਜੀਤ ਸਿੰਘ ਹਿੱਲ ਸਟੇਸ਼ਨ ‘ਤੇ ਮਸਤੀ ਕਰਦੇ ਆਏ ਨਜ਼ਰ,ਦੋਵਾਂ ਦੀ ਕਿਊਟ ਧੀ ਵੀ ਆਈ ਨਜ਼ਰ Some time ago, a lovely baby girl was born in the house of Jaspinder Cheema. With which both often keep sharing pictures and videos. Recently, the actress and Gurjit Singh went to a hill station with their daughter.ਕੁਝ ਸਮਾਂ ਪਹਿਲਾਂ ਹੀ ਜਸਪਿੰਦਰ ਚੀਮਾ ਦੇ ਘਰ ਇੱਕ ਪਿਆਰੀ ਜਿਹੀ ਬੱਚੀ ਨੇ ਜਨਮ ਲਿਆ ਸੀ । ਜਿਸ ਦੇ ਨਾਲ ਦੋਵੇਂ ਅਕਸਰ ਤਸਵੀਰਾਂ ਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਹਾਲ ਹੀ ‘ਚ ਅਦਾਕਾਰਾ ਅਤੇ ਗੁਰਜੀਤ ਸਿੰਘ ਆਪਣੀ ਬੇਟੀ ਦੇ ਨਾਲ ਘੁੰਮਣ ਦੇ ਲਈ ਕਿਸੇ ਹਿੱਲ ਸਟੇਸ਼ਨ ‘ਤੇ ਗਏ ਨਜ਼ਰ ਆਏ । By Shaminder 17 Sep 2022 Share Twitter Share Whatsapp LinkedIn
Celebrities Special ਜਸਪਿੰਦਰ ਚੀਮਾ ਨੇ ਛੋਟੇ ਭਰਾ ਦੇ ਵਿਆਹ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ, ਨਵ-ਵਿਆਹੀ ਜੋੜੀ ਨੂੰ ਦਿੱਤਾ ਆਸ਼ੀਰਵਾਦ Jaspinder Cheema and Gurjit Singh are very active on social media. Jaspinder Cheema has shared the pictures of her younger brother's wedding . By Shaminder 01 Aug 2022 Share Twitter Share Whatsapp LinkedIn
Punjabi Buzz ਜਸਪਿੰਦਰ ਚੀਮਾ ਅਤੇ ਗੁਰਜੀਤ ਸਿੰਘ ਨੇ ਆਪਣੀ ਧੀ ਦੇ ਨਾਲ ਸਾਂਝੀਆਂ ਕੀਤੀਆਂ ਕਿਊਟ ਤਸਵੀਰਾਂ Actress Jaspinder Cheema and Gurjit Singh keep sharing pictures and videos of their daughter. Now she shares more pictures with daughter. By Shaminder 01 Aug 2022 Share Twitter Share Whatsapp LinkedIn
Punjabi Buzz ਅਦਾਕਾਰਾ ਜਸਪਿੰਦਰ ਚੀਮਾ ਨੇ ਆਪਣੀ ਧੀ ਅਤੇ ਪਤੀ ਦੇ ਨਾਲ ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ, ਪਤੀ ਨੂੰ ਦਿੱਤੀ ਜਨਮਦਿਨ ਦੀ ਵਧਾਈ ਪੰਜਾਬੀ ਸਿਨੇਮਾ ਜਗਤ ਦੀ ਕਮਾਲ ਦੀ ਅਦਾਕਾਰਾ ਜਸਪਿੰਦਰ ਚੀਮਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੀ ਹੈ। ਹਾਲ ਹੀ ‘ਚ ਉਨ੍ਹਾਂ ਨੇ ਆਪਣੇ ਪਰਿਵਾਰ ਦੇ ਨਾਲ ਕੁਝ ਖ਼ਾਸ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਹ ਖ਼ਾਸ ਮੌਕਾ ਰਿਹਾ ਉਨ੍ਹਾਂ ਦੇ ਪਤੀ ਦੇ ਜਨਮਦਿਨ ਦਾ। ਉਨ੍ਹਾਂ ਨੇ ਆਪਣੇ ਪਤੀ ਗੁਰਜੀਤ ਸਿੰਘ ਨੂੰ ਬਰਥਡੇਅ ਵਿਸ਼ ਕਰਦੇ ਹੋਏ ਖ਼ਾਸ ਪੋਸਟ ਪਾਈ ਹੈ। By Lajwinder kaur 21 Jul 2022 Share Twitter Share Whatsapp LinkedIn