Pollywood ਜੱਸੀ ਗਿੱਲ ਨੇ ਆਪਣੇ ਬੱਚਿਆਂ ਦਾ ‘ਸਾਗਰ ਦੀ ਵਹੁਟੀ’ ਗੀਤ ‘ਤੇ ਬਣਾਇਆ ਮਜ਼ੇਦਾਰ ਵੀਡੀਓ ਜੱਸੀ ਗਿੱਲ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ।ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੀ ਧੀ ਅਤੇ ਪੁੱੱਤਰ ਦੇ ਨਾਲ ਨਜ਼ਰ ਆ ਰਹੇ ਹਨ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਆਪਣੇ ਬੇਟੇ ਅਤੇ ਧੀ ਦੇ ਨਾਲ ਦਿਖਾਈ ਦੇ ਰਹੇ ਹਨ । By Shaminder 15 Mar 2024 Share Twitter Share Whatsapp LinkedIn
Pollywood ਜੱਸੀ ਗਿੱਲ ਨੇ ਧੀ ਦੇ ਬਰਥਡੇ ਸੈਲੀਬ੍ਰੇਸ਼ਨ ਦੀਆਂ ਨਵੀਆਂ ਤਸਵੀਰਾਂ ਕੀਤੀਆਂ ਸਾਂਝੀਆਂ ਜੱਸੀ ਗਿੱਲ ਨੇ ਬੀਤੇ ਦਿਨ ਆਪਣੀ ਧੀ ਦਾ ਜਨਮ ਦਿਨ ਮਨਾਇਆ । ਇਸ ਮੌਕੇ ‘ਤੇ ਗਾਇਕ ਨੇ ਇੱਕ ਪਾਰਟੀ ਰੱਖੀ ਸੀ । ਜਿਸ ‘ਚ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਬੱਚੇ ਸ਼ਾਮਿਲ ਹੋਏ ਸਨ । ਹੁਣ ਗਾਇਕ ਨੇ ਇਸ ਬਰਥਡੇ ਸੈਲੀਬ੍ਰੇਸ਼ਨ ਦੀਆਂ ਕੁਝ ਨਵੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ । By Shaminder 06 Mar 2024 Share Twitter Share Whatsapp LinkedIn
Pollywood ਜੱਸੀ ਗਿੱਲ ਨੇ ਧੀ ਦਾ ਮਨਾਇਆ ਜਨਮ ਦਿਨ, ਤਸਵੀਰਾਂ ਆਈਆਂ ਸਾਹਮਣੇ ਜੱਸੀ ਗਿੱਲ ਨੇ ਬੀਤੇ ਦਿਨ ਆਪਣੀ ਧੀ ਰੋਜਸ ਕੌਰ ਗਿੱਲ ਦਾ ਜਨਮ ਦਿਨ ਮਨਾਇਆ । ਜਿਸ ਦਾ ਇੱਕ ਵੀਡੀਓ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਜਿਸ ‘ਚ ਪਰਿਵਾਰ ਦੇ ਨਾਲ ਉਹ ਧੀ ਦਾ ਜਨਮ ਦਿਨ ਮਨਾਉਂਦੇ ਹੋਏ ਨਜ਼ਰ ਆ ਰਹੇ ਹਨ । By Shaminder 05 Mar 2024 Share Twitter Share Whatsapp LinkedIn
Pollywood ਜੱਸੀ ਗਿੱਲ ਨੇ ਆਪਣੇ ਬੇਟੇ ਦੇ ਨਾਲ ਸਾਂਝਾ ਕੀਤਾ ਵੀਡੀਓ, ਪੁੱਤਰ ਦੇ ਨਾਲ ਖੇਡਦੇ ਆਏ ਨਜ਼ਰ ਜੱਸੀ ਗਿੱਲ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕਾਂ ਚੋਂ ਇੱਕ ਹਨ ।ਉਹ ਸੋਸ਼ਲ ਮੀਡੀਆਂ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੇ ਪ੍ਰੋਫੈਸ਼ਨ ਅਤੇ ਨਿੱਜੀ ਜ਼ਿੰਦਗੀ ਦੇ ਨਾਲ ਸਬੰਧਤ ਜਾਣਕਾਰੀ ਸਾਂਝੀ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਬੇਟੇ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ। By Shaminder 14 Feb 2024 Share Twitter Share Whatsapp LinkedIn
Pollywood ਜੱਸੀ ਗਿੱਲ ਦੇ ਨਵ-ਜਨਮੇ ਪੁੱਤਰ ਨੇ ਪਹਿਲੀ ਵਾਰ ਕਿਹਾ ‘ਪਾਪਾ’ ਜੱਸੀ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਨਵ-ਜਨਮੇ ਪੁੱਤਰ ਅਤੇ ਪਤਨੀ ਦੇ ਨਾਲ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਜੱਸੀ ਗਿੱਲ ਆਪਣੇ ਪੁੱਤਰ,ਪਤਨੀ ਅਤੇ ਧੀ ਦੇ ਨਾਲ ਨਜ਼ਰ ਆ ਰਹੇ ਹਨ । ਵੀਡੀਓ ‘ਚ ਉਨ੍ਹਾਂ ਦਾ ਪੁੱਤਰ ਪਹਿਲੀ ਵਾਰ ਪਾਪਾ ਕਹਿੰਦਾ ਹੋਇਆ ਨਜ਼ਰ ਆ ਰਿਹਾ ਹੈ। By Shaminder 10 Jan 2024 Share Twitter Share Whatsapp LinkedIn
Pollywood ਗਾਇਕ ਜੱਸੀ ਗਿੱਲ ਧੀ ਦੇ ਨਾਲ ਖੇਡਦੇ ਹੋਏ ਆਏ ਨਜ਼ਰ, ਵੀਡੀਓ ਕੀਤਾ ਸਾਂਝਾ ਗਾਇਕ ਜੱਸੀ ਗਿੱਲ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੇ ਦਿਲ ਦੀਆਂ ਗੱਲਾਂ ਫੈਨਸ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਧੀ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਆਪਣੀ ਧੀ ਰਾਣੀ ਦੇ ਨਾਲ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ । By Shaminder 05 Jan 2024 Share Twitter Share Whatsapp LinkedIn
Pollywood ਸਾਲ 2023 ‘ਚ ਇਨ੍ਹਾਂ ਕਲਾਕਾਰਾਂ ਦੇ ਘਰ ਗੂੰਜੀ ਕਿਲਕਾਰੀ, ਕਿਸੇ ਦੇ ਘਰ ਧੀ ‘ਤੇ ਕਿਸੇ ਘਰ ਪੁੱਤਰ ਨੇ ਲਿਆ ਜਨਮ ਸਾਲ 2023 ਕੁਝ ਦਿਨਾਂ ਬਾਅਦ ਹੀ ਕੁਝ ਖੱਟੀਆਂ ਮਿੱਠੀਆਂ ਯਾਦਾਂ ਛੱਡਦਾ ਹੋਇਆ ਰੁਖਸਤ ਹੋਣ ਜਾ ਰਿਹਾ ਹੈ ਅਤੇ ਨਵੇਂ ਸਾਲ 2023 ਦਾ ਆਗਾਜ਼ ਕੁਝ ਦਿਨਾਂ ਬਾਅਦ ਹੋ ਜਾਵੇਗਾ । ਪਰ ਸਾਨੂੰ ਸਭ ਨੂੰ ਨਵੇਂ ਚਾਅ ਉਤਸ਼ਾਹ ਦੇ ਨਾਲ ਨਵੇਂ ਸਾਲ ਦਾ ਸੁਆਗਤ ਕਰਨਾ ਚਾਹੀਦਾ ਹੈ । By Shaminder 10 Dec 2023 Share Twitter Share Whatsapp LinkedIn
Pollywood ਜੱਸੀ ਗਿੱਲ ਨੇ ਪਤਨੀ ਦੇ ਨਾਲ ਰੋਮਾਂਟਿਕ ਤਸਵੀਰਾਂ ਕੀਤੀਆਂ ਸਾਂਝੀਆਂ, ਫੈਨਸ ਨੂੰ ਆ ਰਹੀਆਂ ਪਸੰਦ ਗਾਇਕ ਅਤੇ ਅਦਾਕਾਰ ਜੱਸੀ ਗਿੱਲ ਨੇ ਆਪਣੀ ਪਤਨੀ ਦੇ ਨਾਲ ਰੋਮਾਂਟਿਕ ਤਸਵੀਰਾਂ ਸ਼ੇਅਰ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਉਹ ਆਪਣੀ ਪਤਨੀ ਦੇ ਨਾਲ ਵੱਖ ਵੱਖ ਪੋਜ਼ ‘ਚ ਨਜ਼ਰ ਆ ਰਹੇ ਹਨ ।ਇਨ੍ਹਾਂ ਤਸਵੀਰਾਂ ‘ਚ ਉਨ੍ਹਾਂ ਨੇ ਆਪਣੇ ਵਿਆਹੁਤਾ ਜੀਵਨ ਦੇ ਵੱਖ ਵੱਖ ਪੜ੍ਹਾਅ ਵਿਆਹ ਤੋਂ ਬਾਅਦ ਬੇਟੀ ਹੋਣ ਤੇ ਫਿਰ ਬੇਟੇ ਦੇ ਜਨਮ ਤੱਕ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ । By Shaminder 01 Dec 2023 Share Twitter Share Whatsapp LinkedIn
Celebrity Special ਜੱਸੀ ਗਿੱਲ ਨੇ ਆਪਣੀ ਪਤਨੀ ਦੇ ਨਾਲ ਵਿਆਹ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ ਜੱਸੀ ਗਿੱਲ ਨੇ ਆਪਣੀ ਪਤਨੀ ਦੇ ਨਾਲ ਪਹਿਲੀ ਵਾਰ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਹ ਉਨ੍ਹਾਂ ਦੇ ਵਿਆਹ ਦੀਆਂ ਤਸਵੀਰਾਂ ਹਨ ਜੋ ਕਿ ਇੱਕ ਰੀਲ ਦੇ ਰੂਪ ‘ਚ ਤਿਆਰ ਕੀਤਾ ਗਿਆ ਵੀਡੀਓ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ ‘ਸਾਰੇ ਜੱਸੀਆਂ ਦੀ ਖ਼ਾਸ ਰਿਕਵੈਸਟ ‘ਤੇ ਇਹ ਰੀਲ ਮੈਂ ਆਪਣੀ ਸਾਉਲ ਮੇਟ ਦੇ ਨਾਲ ‘ਸਾਉਲਮੇਟ’ ਗੀਤ ‘ਤੇ ਬਣਾਈ ਹੈ । By Shaminder 23 Nov 2023 Share Twitter Share Whatsapp LinkedIn