Punjabi Buzz ਜੈ ਰੰਧਾਵਾ ਦੀ ਆਉਣ ਵਾਲੀ ਫ਼ਿਲਮ ‘ਚੋਬਰ’ ਦਾ ਦੂਜਾ ਟ੍ਰੇਲਰ ਹੋਇਆ ਰਿਲੀਜ਼, ਛਾਇਆ ਟ੍ਰੈਂਡਿੰਗ ‘ਚ, ਦੇਖੋ ਵੀਡੀਓ Chobbar Trailer 2 : ਪੰਜਾਬੀ ਮਾਡਲ, ਗਾਇਕ ਤੇ ਐਕਟਰ ਜੈ ਰੰਧਾਵਾ ਇੱਕ ਵਾਰ ਫਿਰ ਤੋਂ ਆਪਣੀ ਅਦਾਕਾਰੀ ਨਾਲ ਦਰਸ਼ਕਾਂ ਦੇ ਦਿਲ ਉੱਤੇ ਛਾਪ ਛੱਡਣ ਲਈ ਤਿਆਰ ਨੇ। ‘ਸ਼ੂਟਰ’ ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਉਹ ਫ਼ਿਲਮੀ ਜਗਤ ‘ਚ ਕਾਫੀ ਐਕਟਿਵ ਹਨ। ਉਹ ਬਹੁਤ ਜਲਦ ਆਪਣੀ ਨਵੀਂ ਫ਼ਿਲਮ ਚੋਬਰ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਣ ਜਾ ਰਹੇ ਹਨ। ਅਜਿਹੇ ਵਿੱਚ ਫ਼ਿਲਮ ਦਾ ਸ਼ਾਨਦਾਰ ਦੂਜਾ ਟ੍ਰੇਲਰ ਵੀ ਰਿਲੀਜ਼ ਕਰ ਦਿੱਤਾ ਗਿਆ ਹੈ। By Lajwinder kaur 02 Nov 2022 Share Twitter Share Whatsapp LinkedIn
Punjabi Buzz ਜੈ ਰੰਧਾਵਾ ਨੇ ਆਪਣੀ ਆਉਣ ਵਾਲੀ ਫ਼ਿਲਮ ‘ਚੋਬਰ’ ਦਾ ਪੋਸਟਰ ਕੀਤਾ ਸਾਂਝਾ, ਜਾਣੋ ਕਿਸ ਦਿਨ ਹੋਵੇਗੀ ਰਿਲੀਜ਼ Jayy Randhawa shares a poster for his new film 'Chobbar': ਪੰਜਾਬੀ ਮਾਡਲ, ਗਾਇਕ ਤੇ ਐਕਟਰ ਜੈ ਰੰਧਾਵਾ ਇੱਕ ਵਾਰ ਫਿਰ ਤੋਂ ਆਪਣੀ ਅਦਾਕਾਰੀ ਨਾਲ ਦਰਸ਼ਕਾਂ ਦੇ ਦਿਲ ਉੱਤੇ ਛਾਪ ਛੱਡਣ ਲਈ ਤਿਆਰ ਨੇ। ‘ਸ਼ੂਟਰ’ ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਉਹ ਫ਼ਿਲਮੀ ਜਗਤ ‘ਚ ਕਾਫੀ ਐਕਟਿਵ ਨੇ। ਉਨ੍ਹਾਂ ਨੇ ਆਪਣੀ ਇੱਕ ਹੋਰ ਫ਼ਿਲਮ ਦਾ ਐਲਾਨ ਕਰ ਫ਼ਿਲਮ ‘ਦੁਰਲਭ’ ਦੀ ਘੋਸ਼ਣਾ ਤੋਂ ਬਾਅਦ ਇੱਕ ਹੋਰ ਫ਼ਿਲਮ ਦਾ ਪੋਸਟਰ ਸਾਂਝਾ ਕੀਤਾ ਹੈ। By Lajwinder kaur 11 Jul 2022 Share Twitter Share Whatsapp LinkedIn