Punjabi Buzz ਆਪਣੀ ਮਰਹੂਮ ਮਾਂ ਨੂੰ ਯਾਦ ਕਰਕੇ ਭਾਵੁਕ ਹੋਏ ਗਾਇਕ ਜੈਜ਼ੀ ਬੀ, ਸਾਂਝੀ ਕੀਤੀ ਇਹ ਤਸਵੀਰ Jazzy B shares emotional note: ਪੰਜਾਬੀ ਗਾਇਕ ਜੈਜ਼ੀ ਬੀ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਹਨ। ਹਾਲ ਹੀ ‘ਚ ਜੈਜ਼ੀ ਬੀ ਕਾਫੀ ਸਮੇਂ ਤੋਂ ਬਾਅਦ ਵੱਡੇ ਪਰਦੇ ਉੱਤੇ ਨਜ਼ਰ ਆਏ ਨੇ। ਉਹ ਪੰਜਾਬੀ ਫ਼ਿਲਮ ਸਨੋਅਮੈਨ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਏ ਹਨ। ਗਾਇਕ ਜੈਜ਼ੀ ਬੀ ਆਪਣੇ ਫੈਨਜ਼ ਦੇ ਨਾਲ ਕੁਝ ਨਾ ਕੁਝ ਸ਼ੇਅਰ ਕਰਦੇ ਰਹਿੰਦੇ ਹਨ। ਕੁਝ ਸਮੇਂ ਪਹਿਲਾਂ ਹੀ ਉਨ੍ਹਾਂ ਨੇ ਆਪਣੀ ਮਰਹੂਮ ਮਾਂ ਨੂੰ ਯਾਦ ਕਰਦੇ ਹੋਏ ਇੱਕ ਭਾਵੁਕ ਪੋਸਟ ਸਾਂਝੀ ਕੀਤੀ ਹੈ। By Lajwinder kaur 19 Dec 2022 Share Twitter Share Whatsapp LinkedIn