img

ਕੁਲਵਿੰਦਰ ਬਿੱਲਾ ਨੇ ਲਾਈ ਜੂਸ ਦੀ ਰੇੜ੍ਹੀ, ਵੀਡੀਓ ਹੋਈ ਵਾਇਰਲ

ਪੰਜਾਬੀ ਸਿੰਗਰ ਤੇ ਅਦਾਕਾਰ ਕੁਲਵਿੰਦਰ ਬਿੱਲਾ ਜਿਹਨਾਂ ਨੇ ਆਪਣੇ ਗੀਤਾਂ ਦੇ ਨਾਲ ਸਭ ਨੂੰ ਆਪਣਾ ਦੀਵਾਨਾ ਬਣਾਇਆ ਹੋਇਆ ਹੈ।