Viral ਸੰਦੀਪ ਨੰਗਲ ਅੰਬੀਆ ਦੇ ਦਿਹਾਂਤ ਨੂੰ ਹੋਇਆ ਇੱਕ ਸਾਲ ਪੂਰਾ, ਸੰਦੀਪ ਦੀ ਪਹਿਲੀ ਬਰਸੀ ‘ਤੇ ਪਰਿਵਾਰ ਹੋਇਆ ਭਾਵੁਕ ਸੰਦੀਪ ਨੰਗਲ ਅੰਬੀਆ ਦੀ ਪਹਿਲੀ ਬਰਸੀ ਮਨਾਈ ਗਈ । ਇਸ ਮੌਕੇ ਸੰਦੀਪ ਨੰਗਲ ਅੰਬੀਆ ਦੇ ਬੁੱਤ ਦਾ ਉਦਘਾਟਨ ਵੀ ਕੀਤਾ ਗਿਆ । ਜਿਸ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । By Shaminder 15 Mar 2023 Share Twitter Share Whatsapp LinkedIn
Celebrities Special ਸੰਦੀਪ ਨੰਗਲ ਅੰਬੀਆ ਤੇ ਸਿੱਧੂ ਮੂਸੇਵਾਲਾ ਇੱਕੋ ਫਰੇਮ ‘ਚ ਆਏ ਨਜ਼ਰ, ਸਿੱਧੂ ਦੇ ਗੀਤਾਂ ਦਾ ਅਨੰਦ ਉਠਾਉਂਦੇ ਨਜ਼ਰ ਆਏ ਮਰਹੂਮ ਸੰਦੀਪ video of two famous stars of Punjab Sandeep Nangal Ambia and Sidhu Moose Wala is going viral on social media. In this video you can see these stars in the same frame.| ਪੰਜਾਬ ਦੇ ਦੋ ਮਸ਼ਹੂਰ ਸਿਤਾਰੇ ਸੰਦੀਪ ਨੰਗਲ ਅੰਬੀਆ (Sandeep Nangal Ambia) ਅਤੇ ਸਿੱਧੂ ਮੂਸੇਵਾਲਾ (Sidhu Moose Wala) ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਤੁਸੀਂ ਇਨ੍ਹਾਂ ਸਿਤਾਰਿਆਂ ਨੂੰ ਇੱਕੋ ਫਰੇਮ ‘ਚ ਵੇਖ ਸਕਦੇ ਹੋ । By Shaminder 12 Dec 2022 Share Twitter Share Whatsapp LinkedIn