img

ਗਾਇਕਾ ਸੁਨੰਦਾ ਸ਼ਰਮਾ ਨੇ ਆਪਣੀਆਂ ਦਿਲਕਸ਼ ਅਦਾਵਾਂ ਦੇ ਨਾਲ ਲੁੱਟਿਆ ਦਰਸ਼ਕਾਂ ਦਾ ਦਿਲ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ

ਆਪਣੇ ਗੀਤਾਂ ਤੇ ਹਰ ਇੱਕ ਨੂੰ ਭੰਗੜੇ ਪਾਉਣ ਵਾਲੀ ਗਾਇਕਾ ਸੁਨੰਦਾ ਸ਼ਰਮਾ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੀ ਹੈ ।