ਗਾਇਕ ਕਮਲ ਖ਼ਾਨ ਨੇ ਆਪਣੀ ਪਤਨੀ ਲਈ ਗਾਇਆ ਰੋਮਾਂਟਿਕ ਗੀਤ, ਸੋਸ਼ਲ ਮੀਡੀਆ ’ਤੇ ਵੀਡੀਓ ਹੋ ਰਿਹਾ ਹੈ ਵਾਇਰਲ, ਨਵੀਂ ਵਿਆਹੀ ਜੋੜੀ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਜਾਰੀ by Rupinder Kaler February 29, 2020 ਪੰਜਾਬੀ ਗਾਇਕ ਕਮਲ ਖ਼ਾਨ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ । ਇਸ ਵਿਆਹ ਵਿੱਚ ਕਮਲ ਖ਼ਾਨ ਦੇ ਕੁਝ ਖ਼ਾਸ ਰਿਸ਼ਤੇਦਾਰ ਤੇ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਕੁਝ ਸਿਤਾਰੇ ਸ਼ਾਮਿਲ ਹੋਏ… 0 FacebookTwitterGoogle +Pinterest