Celebrities Special ਕਪਿਲ ਸ਼ਰਮਾ ਨੇ ਪਤਨੀ ਗਿੰਨੀ ਚਤਰਥ ਨਾਲ ਦੁਬਈ ਦੇ ਮਸ਼ਹੂਰ ਰੈਸਟੋਰੈਂਟ 'ਚ ਲਿਆ ਖਾਣੇ ਦਾ ਮਜ਼ਾ, ਵੇਖੋ ਵੀਡੀਓ Kapil Sharma with Ginni Chatrath: ਬਾਲੀਵੁੱਡ ਦੇ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਇਨ੍ਹੀਂ ਦਿਨੀਂ ਆਪਣੇ ਪਰਿਵਾਰ ਨਾਲ ਛੂੱਟੀਆਂ ਦਾ ਆਨੰਦ ਮਾਣ ਰਹੇ ਹਨ। ਹੁਣ ਕਪਿਲ ਨੇ ਆਪਣੀ ਪਤਨੀ ਗਿੰਨੀ ਚਤਰਥ ਨਾਲ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਦੁਬਈ ਦੇ ਮਸ਼ਹੂਰ ਰੈਸਟੋਰੈਂਟ ਵਿੱਚ ਖਾਣਾ ਖਾਂਦੇ ਹੋਏ ਨਜ਼ਰ ਆ ਰਹੇ ਹਨ। ਦਰਸ਼ਕਾਂ ਨੂੰ ਕਪਿਲ ਦੀ ਇਹ ਵੀਡੀਓ ਬੇਹੱਦ ਪਸੰਦ ਆ ਰਹੀ ਹੈ। By Pushp Raj 21 Sep 2022 Share Twitter Share Whatsapp LinkedIn