Celebrities Special Watch video: ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਤੇ ਕਪਿਲ ਸ਼ਰਮਾ ਦਾ ਗੀਤ 'ALONE' ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਪਸੰਦ Kapil Sharma, Guru Randhawa song 'Alone' : ਕਾਮੇਡੀ ਕਿੰਗ ਕਪਿਲ ਸ਼ਰਮਾ ਆਪਣੀ ਕਾਮੇਡੀ ਤੋਂ ਬਾਅਦ ਗਾਇਕੀ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਟੀਵੀ ਸ਼ੋਅ ਅਤੇ ਫਿਲਮਾਂ 'ਚ ਹੱਥ ਅਜ਼ਮਾਉਣ ਤੋਂ ਬਾਅਦ ਹੁਣ ਕਪਿਲ ਸ਼ਰਮਾ ਪਹਿਲੀ ਵਾਰ ਗੀਤ ਗਾਉਂਦੇ ਨਜ਼ਰ ਆ ਰਹੇ ਹਨ। ਹਾਲ ਹੀ ਵਿੱਚ ਕਪਿਲ ਸ਼ਰਮਾ ਤੇ ਗੁਰੂ ਰੰਧਾਵਾ ਦਾ ਬਹੁਤ ਉਡੀਕਿਆ ਜਾਣ ਵਾਲਾ ਗੀਤ 'Alone' ਰਿਲੀਜ਼ ਹੋ ਚੁੱਕਾ ਹੈ। ਦਰਸ਼ਕ ਇਸ ਗੀਤ ਨੂੰ ਬਹੁਤ ਪਿਆਰ ਦੇ ਰਹੇ ਹਨ। By Pushp Raj 09 Feb 2023 Share Twitter Share Whatsapp LinkedIn