ਕੋਰੋਨਾ ਮਹਾਮਾਰੀ ਨੂੰ ਦੇਖਦੇ ਹੋਏ ਤਕਰੀਬਨ ਸਾਰੇ ਧਾਰਮਿਕ ਸਥਾਨ ਬੰਦ ਕਰ ਦਿੱਤੇ ਗਏ ਸਨ। ਪਰ ਜਦੋਂ ਮਾਹੌਲ ਥੋੜਾ ਸੁਖਾਵਾਂ ਹੋਇਆ ਤਾਂ ਸਰਕਾਰ ਦੇ ਆਦੇਸ਼ਾਂ ਮੁਤਾਬਿਕ ਧਾਰਮਿਕ ਸਥਾਨ ਖੋਲ੍ਹ ਦਿੱਤੇ ਗਏ…
Kartarpur Corridor
-
-
‘ਦਰ ਖੁੱਲ੍ਹ ਗਿਆ ਬਾਬੇ ਨਾਨਕ ਦਾ’ ਕਰਤਾਰਪੁਰ ਲਾਂਘੇ ਨੂੰ ਸਮਰਪਿਤ ਵੱਖ ਵੱਖ ਗਾਇਕਾਂ ਦੀ ਆਵਾਜ਼ ‘ਚ ਧਾਰਮਿਕ ਗੀਤ ਹੋਇਆ ਰਿਲੀਜ਼
by Aaseen Khanਨਾਨਕ ਨਾਮ ਲੇਵਾ ਸੰਗਤ ਵੱਲੋਂ 73 ਸਾਲ ਤੋਂ ਬਾਬੇ ਨਾਨਕ ਦੀ ਧਰਤੀ ਦੇ ਖੁੱਲ੍ਹੇ ਦਰਸ਼ਨ ਦੀਦਾਰ ਦੀਆਂ ਅਰਦਾਸਾਂ ਨੂੰ ਆਖਿਰਕਾਰ ਅੱਜ ਬੂਰ ਪੈ ਹੀ ਗਿਆ ਹੈ। ਭਾਰਤ ਵੱਲੋਂ ਪ੍ਰਧਾਨਮੰਤਰੀ ਮੋਦੀ…
-
ਕਰਤਾਰਪੁਰ ‘ਲਾਂਘਾ’ ਅੱਜ ਸੰਗਤਾਂ ਲਈ ਖੁੱਲ੍ਹਣ ਜਾ ਰਿਹਾ ਹੈ। 72 ਸਾਲ ਬਾਅਦ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਮਕਬੂਲ ਹੋਈ ਸਿੱਖ ਸੰਗਤਾਂ ਦੀ ਅਰਦਾਸ ਦਾ…
-
ਸਿੱਖ ਭਾਈਚਾਰੇ ਲਈ ਪਾਕਿਸਤਾਨ ਤੋਂ ਖੁਸ਼ੀ ਦੀ ਖ਼ਬਰ ਆਈ ਹੈ, ਹੁਣ ਕਰਤਾਰਪੁਰ ਸਾਹਿਬ ਜਾਣ ਲਈ ਪਾਸਪੋਰਟ ਦੀ ਜ਼ਰੂਰਤ ਨਹੀਂ ਹੋਵੇਗੀ । ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਐਲਾਨ ਕੀਤਾ…
-
ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਲੈ ਕੇ ਸੰਗਤਾਂ ‘ਚ ਉਤਸ਼ਾਹ,ਕਰਤਾਰਪੁਰ ਲਾਂਘੇ ਦੀ ਖ਼ੂਬਸੂਰਤੀ ਨੂੰ ਵਧਾਉਣ ਲਈ ਤੁਰਕੀ ਤੋਂ ਮੰਗਾਇਆ ਗਿਆ ਹੈ ਪੱਥਰ
by Shaminderਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਖ਼ਾਸ ਤਿਆਰੀਆਂ ਚੱਲ ਰਹੀਆਂ ਨੇ ।ਕਰਤਾਰਪੁਰ ਲਾਂਘਾ ਜੋ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਸਿੱਖ ਸੰਗਤਾਂ…