Celebrities Special ਕੈਟਰੀਨਾ ਕੈਫ ਤੇ ਵਿੱਕੀ ਕੌਸ਼ਲ ਪਹਿਲੀ ਵਾਰ ਸਕ੍ਰੀਨ ਸ਼ੇਅਰ ਕਰਦੇ ਆਏ ਨਜ਼ਰ, ਵਾਇਰਲ ਹੋਈਆਂ ਤਸਵੀਰਾਂ Katrina Kaif and Vicky Kaushal: ਬਾਲੀਵੁੱਡ ਦੇ ਮਸ਼ਹੂਰ ਕਪਲਸ ਚੋਂ ਇੱਕ ਕੈਟਰੀਨਾ ਕੈਫ ਤੇ ਵਿੱਕੀ ਕੌਸ਼ਲ ਨੇ ਅਚਾਨਕ ਵਿਆਹ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ। ਇਹ ਜੋੜੀ ਨੇ ਦਸੰਬਰ ਸਾਲ 2021 'ਚ ਵਿਆਹ ਕੀਤਾ ਸੀ। ਹਾਲ ਹੀ ਵਿੱਚ ਕੈਟਰੀਨਾ ਕੈਫ ਤੇ ਵਿੱਕੀ ਕੌਸ਼ਲ ਪਹਿਲੀ ਵਾਰ ਸਕ੍ਰੀਨ ਸ਼ੇਅਰ ਕਰਦੇ ਹੋਏ ਨਜ਼ਰ ਆਏ। ਇਸ ਜੋੜੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। By Pushp Raj 14 Sep 2022 Share Twitter Share Whatsapp LinkedIn