Celebrities Special ਕੀ ਕੈਟਰੀਨਾ ਕੈਫ ਦੇਣ ਵਾਲੀ ਹੈ Good News! ਅਦਾਕਾਰਾ ਨੇ 'Something Special Coming Soon' ਲਿਖ ਸ਼ੇਅਰ ਕੀਤੀ ਪੋਸਟ Katrina Kaif new post : ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਕੈਟਰੀਨਾ ਕੈਫ ਆਪਣੇ ਵਿਆਹੁਤਾ ਜੀਵਨ ਦਾ ਆਨੰਦ ਮਾਣ ਰਹੀ ਹੈ। ਇਸ ਦੇ ਨਾਲ ਹੀ ਉਹ ਆਪਣੇ ਸਹੁਰੇ ਪਰਿਵਾਰ ਵਿੱਚ ਸਭ ਦੀ ਲਾਡਲੀ ਹੈ। ਹਾਲ ਹੀ ਵਿੱਚ ਕੈਟਰੀਨਾ ਕੈਫ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸ਼ੇਅਰ ਕੀਤੀ ਹੈ, ਜਿਸ ਨੂੰ ਵੇਖ ਕੇ ਫੈਨਜ਼ ਇਹ ਕਿਆਸ ਲਗਾ ਰਹੇ ਹਨ ਕਿ ਜਲਦ ਹੀ ਕੈਟਰੀਨਾ ਕੈਫ ਵੀ ਕੋਈ ਗੁੱਡ ਨਿਊਜ਼ ਦੇਣ ਵਾਲੀ ਹੈ। By Pushp Raj 16 Sep 2022 Share Twitter Share Whatsapp LinkedIn
Celebrities Special ਪ੍ਰੈਗਨੈਂਸੀ ਦੀਆਂ ਖਬਰਾਂ ਵਿਚਾਲੇ ਕੈਟਰੀਨਾ ਕੈਫ ਨੇ ਸ਼ੇਅਰ ਕੀਤੀਆਂ ਆਪਣੀ ਨਵੀਂ ਤਸਵੀਰਾਂ, ਵੇਖੋ Katrina Kaif shares new pictures: ਬਾਲੀਵੁੱਡ ਦੀਵਾ ਕੈਟਰੀਨਾ ਕੈਫ ਇਨ੍ਹੀਂ ਦਿਨੀਂ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਅਦਾਕਾਰਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਹਾਲ ਹੀ 'ਚ ਕੈਟਰੀਨਾ ਕੈਫ ਨੇ ਆਪਣੀਆਂ ਕੁਝ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ ਜੋ ਸੋਸ਼ਲ ਮੀਡੀਆ 'ਤੇ ਕਾਫੀ ਚਰਚਾ 'ਚ ਹਨ। By Pushp Raj 27 Aug 2022 Share Twitter Share Whatsapp LinkedIn