ਪੰਜਾਬੀ ਗਾਇਕ ਰੌਸ਼ਨ ਪ੍ਰਿੰਸ ਤੇ ਦੇਬੀ ਮਖਸੂਸਪੁਰੀ ਦਾ ਨਵਾਂ ਗਾਣਾ ਰਿਲੀਜ਼ ਹੋ ਗਿਆ ਹੈ । ਇਸ ਗਾਣੇ ਵਿੱਚ ਦੋਹਾਂ ਦੀ ਜੁਗਲਬੰਦੀ ਉਹਨਾਂ ਦੇ ਪ੍ਰਸ਼ੰਸਕਾਂ ਨੂੰ ਖੂਬ ਪਸੰਦ ਆ ਰਹੀ ਹੈ…
LAARE 2
-
-
ਪੰਜਾਬੀ ਗਾਇਕ ਰੌਸ਼ਨ ਪ੍ਰਿੰਸ ਇਸ ਵਾਰ ਕੁਝ ਨਵਾਂ ਕਰਨ ਜਾ ਰਹੇ ਹਨ, ਜੀ ਹਾਂ ਇਸ ਵਾਰ ਰੌਸ਼ਨ ਪ੍ਰਿੰਸ ਦੇਬੀ ਮਖਸੂਸਪੁਰੀ ਨਾਲ ਆਪਣਾ ਨਵਾਂ ਗਾਣਾ ਲੈ ਕੇ ਆ ਰਹੇ ਹਨ ।…