Pollywood ਰਾਣਾ ਰਣਬੀਰ ਦੀ ਫ਼ਿਲਮ ‘ਮਨਸੂਬਾ’ ਦਾ ਟ੍ਰੇਲਰ ਰਿਲੀਜ਼, ਅਦਾਕਾਰ ਮਲਕੀਤ ਰੌਣੀ ਨੇ ਕਿਹਾ ‘ਸਧਾਰਣ ਘਰਾਂ ਤੋਂ ਚੰਗੇ ਐਕਟਰ ਨੇ ਫ਼ਿਲਮ ‘ਚ, ਤੁਹਾਡਾ ਸਾਥ ਚਾਹੀਦਾ’ ਰਾਣਾ ਰਣਬੀਰ ਵੱਲੋਂ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਫ਼ਿਲਮ ‘ਮਨਸੂਬਾ’ ਦਾ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ । ਪਿਉ ਪੁੱਤਰ ਦੇ ਪਿਆਰੇ ਰਿਸ਼ਤੇ ਨੂੰ ਬਿਆਨ ਕਰਦੀ ਇਸ ਫ਼ਿਲਮ ‘ਚ ਮਲਕੀਤ ਰੌਣੀ,ਸਰਦਾਰ ਸੋਹੀ, ਨਵਦੀਪ ਸਿੰਘ, ਮਨਜੋਤ ਢਿੱਲੋਂ, ਰਾਜਵੀਰ ਸਣੇ ਕਈ ਕਲਾਕਾਰ ਨਜ਼ਰ ਆਉਣਗੇ । By Shaminder 22 Nov 2023 Share Twitter Share Whatsapp LinkedIn
Pollywood ਮਲਕੀਤ ਰੌਣੀ, ਰਾਣਾ ਰਣਬੀਰ ਦੀ ਫ਼ਿਲਮ ‘ਮਨਸੂਬਾ’ ਜਲਦ ਹੋਵੇਗੀ ਰਿਲੀਜ਼ ਰਾਣਾ ਰਣਬੀਰ ਦੀ ਫ਼ਿਲਮ ‘ਮਨਸੂਬਾ’ ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ । ਇਸ ਫ਼ਿਲਮ ‘ਚ ਰਾਣਾ ਰਣਬੀਰ ਤੋਂ ਇਲਾਵਾ ਮਲਕੀਤ ਰੌਣੀ, ਸਰਦਾਰ ਸੋਹੀ ਸਣੇ ਹੋਰ ਕਈ ਵੱਡੇ ਕਲਾਕਾਰ ਵੀ ਨਜ਼ਰ ਆਉਣਗੇ । ਇਸ ਫ਼ਿਲਮ ਦਾ ਇੱਕ ਪੋਸਟਰ ਬਿੰਨੂ ਢਿੱਲੋਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । By Shaminder 16 Nov 2023 Share Twitter Share Whatsapp LinkedIn
Pollywood ਮਲਕੀਤ ਰੌਣੀ ਅਦਾਕਾਰੀ ਦੇ ਨਾਲ ਨਾਲ ਖੇਤਾਂ ‘ਚ ਵੀ ਕਰਦੇ ਹਨ ਕੰਮ, ਵੇਖੋ ਵੀਡੀਓ ਮਲਕੀਤ ਰੌਣੀ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓ ਫੈਨਸ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਹਨ । ਹੁਣ ਉਹ ਪਿਛਲੇ ਕਈ ਦਿਨਾਂ ਤੋਂ ਆਪਣੇ ਪਿੰਡ ਅਤੇ ਖੇਤਾਂ ‘ਚ ਰੁੱਝੇ ਹੋਏ ਨਜ਼ਰ ਆ ਰਹੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਵੀਡੀਓ ਸਾਂਝੇ ਕੀਤੇ ਹਨ । By Shaminder 28 Oct 2023 Share Twitter Share Whatsapp LinkedIn
Pollywood ਇੱਕ ਹੋਰ ਨਵੀਂ ਪੰਜਾਬੀ ਫ਼ਿਲਮ ‘ਜੇ ਪੈਸਾ ਬੋਲਦਾ ਹੁੰਦਾ’ ਦਾ ਐਲਾਨ, ਹਰਦੀਪ ਗਰੇਵਾਲ, ਇਹਾਨਾ ਢਿੱਲੋਂ ਸਣੇ ਕਈ ਕਲਾਕਾਰ ਆਉਣਗੇ ਨਜ਼ਰ ਪੰਜਾਬੀ ਇੰਡਸਟਰੀ ‘ਚ ਆਏ ਦਿਨ ਨਵੀਆਂ ਨਵੀਆਂ ਫ਼ਿਲਮਾਂ ਦਾ ਐਲਾਨ ਹੋ ਰਿਹਾ ਹੈ ।ਦਰਸ਼ਕਾਂ ਦੇ ਮਨੋਰੰਜਨ ਨੂੰ ਧਿਆਨ ‘ਚ ਰੱਖਦੇ ਹੋਏ ਹੁਣ ਨਵੇਂ ਨਵੇਂ ਕੰਟੈਂਟ ‘ਤੇ ਫ਼ਿਲਮਾਂ ਬਣ ਰਹੀਆਂ ਹਨ । ਹੁਣ ਮੁੜ ਤੋਂ ਨਵੀਂ ਫ਼ਿਲਮ ਦਾ ਐਲਾਨ ਹੋ ਚੁੱਕਿਆ ਹੈ । ਜੀ ਹਾਂ ‘ਜੇ ਪੈਸਾ ਬੋਲਦਾ ਹੁੰਦਾ’ ਟਾਈਟਲ ਹੇਠ ਆਉਣ ਵਾਲੀ ਇਸ ਫ਼ਿਲਮ ਨੂੰ ਇਹਾਨਾ ਢਿੱਲੋਂ ਪ੍ਰੋਡਿਊਸ ਕਰ ਰਹੇ ਹਨ ਅਤੇ ਡਾਇਰੈਕਸ਼ਨ ਹੋਵੇਗੀ ਮਨਪ੍ਰੀਤ ਬਰਾੜ ਦੀ । By Shaminder 18 Sep 2023 Share Twitter Share Whatsapp LinkedIn
Pollywood ਅਦਾਕਾਰ ਮਲਕੀਤ ਰੌਣੀ ਨੇ ਜਰਮਨੀ ਦੇ ਇੱਕ ਪਿੰਡ ਦਾ ਵੀਡੀਓ ਕੀਤਾ ਸਾਂਝਾ, ਖੇਤਾਂ ‘ਚ ਵੇਖੋ ਕਿਸਾਨ ਕਿਸ ਤਰ੍ਹਾਂ ਵੇਚਦੇ ਨੇ ਆਪਣੀ ਫਸਲ ਮਲਕੀਤ ਰੌਣੀ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਉਹ ਆਪਣੇ ਫੈਨਸ ਦੇ ਨਾਲ ਅਕਸਰ ਆਪਣੇ ਦਿਲ ਦੀਆਂ ਗੱਲਾਂ ਵੀ ਸ਼ੇਅਰ ਕਰਦੇ ਹਨ । ਇਨ੍ਹੀਂ ਦਿਨੀਂ ਉਹ ਕਿਸੇ ਫ਼ਿਲਮ ਦੀ ਸ਼ੂਟਿੰਗ ਦੇ ਸਿਲਸਿਲੇ ‘ਚ ਵਿਦੇਸ਼ ਗਏ ਹੋਏ ਹਨ ।ਜਿੱਥੋਂ ਉਨ੍ਹਾਂ ਨੇ ਆਪਣੀ ਇੱਕ ਵੀਡੀਓ ਸਾਂਝੀ ਕੀਤੀ ਹੈ ।ਇਸ ਵੀਡੀਓ ‘ਚ ਉਹ ਜਰਮਨੀ ਦੇ ਖੇਤਾਂ ਦਾ ਨਜ਼ਾਰਾ ਵਿਖਾ ਰਹੇ ਹਨ । By Shaminder 15 Sep 2023 Share Twitter Share Whatsapp LinkedIn
Pollywood ਮਲਕੀਤ ਰੌਣੀ ਦੇ ਬੇਟੇ ਦਾ ਅੱਜ ਹੈ ਜਨਮ ਦਿਨ, ਫੈਨਸ ਦੇ ਰਹੇ ਵਧਾਈ ਅਦਾਕਾਰ ਮਲਕੀਤ ਰੌਣੀ ਦੇ ਬੇਟੇ ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਅਦਾਕਾਰ ਨੇ ਆਪਣੇ ਬੇਟੇ ਦੇ ਨਾਲ ਇੱਕ ਖੂਬਸੂਰਤ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੇ ਪੁੱਤਰ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ । By Shaminder 08 Sep 2023 Share Twitter Share Whatsapp LinkedIn
Pollywood ‘ਹਸ਼ਰ’ ਸਣੇ ਕਈਆਂ ਫ਼ਿਲਮਾਂ ਲਿਖਣ ਵਾਲੇ ਮਾਸਟਰ ਤਰਲੋਚਨ ਸਿੰਘ ਦਾ ਅੱਜ ਹੋਵੇਗਾ ਅੰਤਿਮ ਸਸਕਾਰ, ਬੱਬੂ ਮਾਨ ਆਪਣੇ ਉਸਤਾਦ ਲਈ ਹੋਏ ਭਾਵੁਕ ਪੰਜਾਬੀ ਇੰਡਸਟਰੀ ‘ਚ ਇੱਕ ਤੋਂ ਬਾਅਦ ਇੱਕ ਬੁਰੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ । ਬੀਤੇ ਦਿਨ ਮਾਸਟਰ ਤਰਲੋਚਨ ਸਿੰਘ ਜਿਨ੍ਹਾਂ ਦੀ ਇੱਕ ਸੜਕ ਹਾਦਸੇ ਦੇ ਦੌਰਾਨ ਮੌਤ ਹੋ ਗਈ ਸੀ । ਉਨ੍ਹਾਂ ਦਾ ਅੱਜ ਅੰਤਿਮ ਸਸਕਾਰ ਦੁਪਹਿਰ ਦੋ ਵਜੇ, ਖੰਨਾ ਰੋਡ ਸਮਰਾਲਾ ਦੇ ਨਜ਼ਦੀਕ ਸ਼ਮਸ਼ਾਨ ਘਾਟ ‘ਚ ਕੀਤਾ ਜਾਵੇਗਾ । By Shaminder 12 Aug 2023 Share Twitter Share Whatsapp LinkedIn
Punjabi Buzz ਮਲਕੀਤ ਰੌਣੀ ਨੇ ਪੰਜਾਬੀ ਫ਼ਿਲਮਾਂ ਦੇ ਨਾਲ-ਨਾਲ ਬਾਲੀਵੁੱਡ ‘ਚ ਵੀ ਕੀਤਾ ਹੈ ਕੰਮ, ਜਾਣੋ ਮਲਕੀਤ ਰੌਣੀ ਬਾਰੇ ਕੁਝ ਖ਼ਾਸ ਗੱਲਾਂ ਮਲਕੀਤ ਰੌਣੀ (Malkeet Rauni) ਸੋਸ਼ਲ ਮੀਡੀਆ ‘ਤੇ ਐਕਟਿਵ ਰਹਿੰਦੇ ਹਨ । ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਰਹੇ ਹਨ । By Shaminder 28 Feb 2023 Share Twitter Share Whatsapp LinkedIn
Celebrities Special ਅਦਾਕਾਰ ਮਲਕੀਤ ਰੌਣੀ ਦੀ ਫੇਸਬੁੱਕ ਆਈ ਡੀ ਹੋਈ ਹੈਕ, ਅਦਾਕਾਰ ਨੇ ਕਿਹਾ ‘ਕੋਈ ਮੇਰੇ ਨਾਮ ਤੋਂ ਪੈਸੇ ਮੰਗ ਰਿਹਾ’ Actor Malkeet Rauni is active on social media. Someone has hacked his Facebook ID yesterday. About which he has shared information on his Facebook.| ਅਦਾਕਾਰ ਮਲਕੀਤ ਰੌਣੀ (Malkeet Rauni) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਬੀਤੇ ਦਿਨ ਉਨ੍ਹਾਂ ਦੀ ਫੇਸਬੁੱਕ ਆਈ ਡੀ ਕਿਸੇ ਨੇ ਹੈਕ ਕਰ ਲਈ ਹੈ । ਜਿਸ ਦੇ ਬਾਰੇ ਉਨ੍ਹਾਂ ਨੇ ਆਪਣੇ ਫੇਸਬੁੱਕ ‘ਤੇ ਜਾਣਕਾਰੀ ਸਾਂਝੀ ਕੀਤੀ ਹੈ । By Shaminder 20 Dec 2022 Share Twitter Share Whatsapp LinkedIn