Punjabi Buzz ਮਨਕਿਰਤ ਔਲਖ ਨੇ ਆਪਣੇ ਨਵਜੰਮੇ ਪੁੱਤਰ ਦਾ ਦਿਖਾਇਆ ਚਿਹਰਾ, ਕਲਾਕਾਰ ਤੇ ਪ੍ਰਸ਼ੰਸਕ ਦੇ ਰਹੇ ਨੇ ਵਧਾਈਆਂ Mankirt Aulakh Shows face of his newborn son Imtiyaz Singh Aulakh: ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਮਨਕਿਰਤ ਔਲਖ ਨੇ ਹਾਲ ਹੀ ‘ਚ ਆਪਣੇ ਬਾਪ ਬਣਨ ਦੀ ਜਾਣਕਾਰੀ ਦਿੱਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਪੁੱਤਰ ਦੀ ਇੱਕ ਛੋਟੀ ਜਿਹੀ ਝਲਕ ਸਾਂਝੀ ਕੀਤੀ ਸੀ। ਪਰ ਪਹਿਲੀ ਵਾਰ ਹੈ ਜਦੋਂ ਗਾਇਕ ਨੇ ਆਪਣੇ ਪੁੱਤਰ ਦਾ ਚਿਹਰਾ ਜੱਗ ਜ਼ਾਹਿਰ ਵੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੁੱਤਰ ਦਾ ਪੂਰਾ ਨਾਮ ਦੱਸਿਆ ਹੈ। By Lajwinder kaur 29 Aug 2022 Share Twitter Share Whatsapp LinkedIn
Punjabi Buzz ਮਨਕਿਰਤ ਔਲਖ ਨੇ ਪਹਿਲੀ ਵਾਰ ਸਾਂਝੀ ਕੀਤੀ ਆਪਣੇ ਨਵਜੰਮੇ ਪੁੱਤਰ ਦੀ ਖ਼ੂਬਸੂਰਤ ਤਸਵੀਰ, ਨਾਲ ਹੀ ਦੱਸਿਆ ਪੁੱਤਰ ਦਾ ਨਾਮ Punjabi Singer Mankirt Aulakh introduces his cute baby boy: ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਮਨਕਿਰਤ ਔਲਖ ਜਿਨ੍ਹਾਂ ਨੇ ਹਾਲ ਹੀ ਚ ਆਪਣੇ ਬਾਪ ਬਣਨ ਦਾ ਖੁਲਾਸਾ ਇੱਕ ਇੰਟਰਵਿਊ ਦੌਰਾਨ ਕੀਤਾ ਸੀ। ਉਨ੍ਹਾਂ ਨੇ ਦੱਸਿਆ ਸੀ ਕਿ ਉਹ ਵਿਦੇਸ਼ ਇਸ ਲਈ ਗਏ ਸਨ, ਕਿਉਂਕਿ ਉਨ੍ਹਾਂ ਦੀ ਪਤਨੀ ਮਾਂ ਬਣਨ ਵਾਲੀ ਸੀ। ਜੂਨ ਮਹੀਨੇ ‘ਚ ਹੀ ਉਨ੍ਹਾਂ ਦੇ ਘਰ ਪੁੱਤਰ ਨੇ ਜਨਮ ਲਿਆ ਹੈ। By Lajwinder kaur 29 Aug 2022 Share Twitter Share Whatsapp LinkedIn