Punjabi Buzz ਮਨਕੀਰਤ ਔਲਖ ਨੇ ਸਾਂਝੀਆਂ ਕੀਤੀਆਂ ਆਪਣੇ ਲਾਡਲੇ ਪੁੱਤਰ ਇਮਤਿਆਜ਼ ਦੀਆਂ ਨਵੀਆਂ ਤਸਵੀਰਾਂ, ਨੰਨ੍ਹੇ ਔਲਖ ਦੀ ਕਿਊਟਨੈੱਸ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ Mankirt Aulakh shares new Cute pictures of his son : ਪੰਜਾਬੀ ਗਾਇਕ ਮਨਕੀਰਤ ਔਲਖ ਜੋ ਕਿ ਏਨੀਂ ਦਿਨੀਂ ਆਪਣੇ ਪੁੱਤਰ ਦੇ ਨਾਲ ਸਮਾਂ ਬਿਤਾ ਰਹੇ ਹਨ। ਇਸ ਦੇ ਨਾਲ ਹੀ ਮਨਕੀਰਤ ਸੋਸ਼ਲ ਮੀਡੀਆ ’ਤੇ ਵੀ ਕਾਫੀ ਸਰਗਰਮ ਰਹਿੰਦੇ ਹਨ। ਮਨਕਿਰਤ ਔਲਖ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਆਪਣੇ ਨਵਜੰਮੇ ਪੁੱਤਰ ਦੀਆਂ ਕੁਝ ਹੋਰ ਨਵੀਆਂ ਤਸਵੀਰਾਂ ਦਰਸ਼ਕਾਂ ਦੇ ਨਾਲ ਸਾਂਝੀਆਂ ਕੀਤੀਆਂ ਹਨ। By Lajwinder kaur 12 Sep 2022 Share Twitter Share Whatsapp LinkedIn