Celebrities Special ਮਾਤਾ ਵੈਸ਼ਨੋ ਦੇਵੀ ਦੇ ਦਰਬਾਰ ਪਹੁੰਚੀ ਅਦਾਕਾਰਾ ਜੈਕਲੀਨ ਫਰਨਾਡੇਜ਼, ਤਸਵੀਰਾਂ ਆਈਆਂ ਸਾਹਮਣੇ ਅਦਾਕਾਰਾ ਜੈਕਲੀਨ ਫਰਨਾਡੇਜ਼ (Jacqueline Fernandez) ਪਿਛਲੇ ਕਈ ਦਿਨਾਂ ਤੋਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੀ ਹੈ । ਮਨੀ ਲਾਂਡਰਿੰਗ ਮਾਮਲੇ ‘ਚ ਅਦਾਕਾਰਾ ਫਸਣ ਕਾਰਨ ਕਾਫੀ ਚਰਚਾ ‘ਚ ਰਹੀ ਹੈ । ਉਸ ਦਾ ਨਾਮ ਠੱਗ ਸੁਕੇਸ਼ ਚੰਦਰਸ਼ੇਖਰ ਦੇ ਨਾਲ ਜੁੜਿਆ । Actress Jacqueline Fernandez (Jacqueline Fernandez) is facing problems for the last several days. The actress is in much discussion due to her involvement in the money laundering case.her name is associated with Sukesh Chandrasekhar. By Shaminder 05 Jan 2023 Share Twitter Share Whatsapp LinkedIn
Celebrities Special ਫ਼ਿਲਮ 'ਪਠਾਨ' ਦੇ ਰਿਲੀਜ਼ ਹੋਣ ਤੋਂ ਪਹਿਲਾਂ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾ ਲਈ ਪਹੁੰਚੇ ਸ਼ਾਹਰੁਖ ਖ਼ਾਨ, ਵੇਖੋ ਵੀਡੀਓ Shah Rukh Khan visits Mata Vaishno Devi: ਬਾਲੀਵੁੱਡ ਦੇ 'ਕਿੰਗ ਖ਼ਾਨ' ਯਾਨੀ ਕਿ ਸ਼ਾਹਰੁਖ ਖ਼ਾਨ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ 'ਪਠਾਨ' ਨੂੰ ਲੈ ਕੇ ਸੁਰਖੀਆਂ 'ਚ ਹਨ। ਇਹ ਫ਼ਿਲਮ ਜਲਦ ਹੀ ਸਿਨੇਮਾਘਰਾਂ 'ਚ ਰਿਲੀਜ਼ ਹੋਣ ਵਾਲੀ ਹੈ। ਫ਼ਿਲਮ 'ਪਠਾਨ' ਦੇ ਰਿਲੀਜ਼ ਹੋਣ ਤੋਂ ਪਹਿਲਾਂ ਸ਼ਾਹਰੁਖ ਖ਼ਾਨ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾ ਲਈ ਪਹੁੰਚੇ। ਸ਼ਾਹਰੁਖ ਖ਼ਾਨ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। By Pushp Raj 12 Dec 2022 Share Twitter Share Whatsapp LinkedIn