Trending now ਮਰਹੂਮ ਗਾਇਕ ਸਿੱਧੂ ਮੂਸੇਵਾਲਾ ਲਈ ਕੱਢਿਆ ਜਾ ਰਿਹਾ 'ਇਨਸਾਫ਼ ਮਾਰਚ'; ਗਾਇਕ ਦੇ ਮਾਪਿਆਂ ਨੇ ਫੈਨਜ਼ ਨੂੰ ਕੀਤੀ ਸਮਰਥਨ ਦੇਣ ਦੀ ਅਪੀਲ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਦਿਹਾਂਤ ਨੂੰ 1 ਸਾਲ ਦਾ ਸਮਾਂ ਬੀਤਣ ਵਾਲਾ ਹੈ। ਇਸ ਦੌਰਾਨ ਸਿੱਧੂ ਮੂਸੇਵਾਲਾ ਨੂੰ ਇਨਸਾਫ ਨਹੀਂ ਮਿਲ ਸਕਿਆ ਹੈ, ਜਿਸ ਦੇ ਚਲਦੇ ਉਨ੍ਹਾਂ ਦੇ ਮਾਤਾ-ਪਿਤਾ ਨੇ ਇਨਸਾਫ ਮਰਾਚ ਕੱਢਣ ਦਾ ਐਲਾਨ ਕੀਤਾ ਹੈ ਤੇ ਇਸ ਮਾਰਚ ਦਾ ਰੂਟ ਮੈਪ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ-ਨਾਲ ਸਿੱਧੂ ਦੇ ਪਿਤਾ ਨੇ ਗਾਇਕ ਦੇ ਫੈਨਜ਼ ਨੂੰ ਪੁੱਤ ਨੂੰ ਇਨਸਾਫ ਦਿਵਾਉਣ ਲਈ ਉਨ੍ਹਾਂ ਦਾ ਸਮਰਥਨ ਦੇਣ ਦੀ ਅਪੀਲ ਕੀਤੀ ਹੈ। By Pushp Raj 06 May 2023 Share Twitter Share Whatsapp LinkedIn
Trending now Sidhu Moose Wala: ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਮੁਲਜ਼ਮ ਨੂੰ ਮੁੰਬਈ ਤੋਂ ਟਰਾਂਜਿਟ ਰਿਮਾਂਡ 'ਤੇ ਲਿਆਂਦਾ ਗਿਆ ਪੰਜਾਬ ਕੁਝ ਦਿਨ ਪਹਿਲਾਂ ਹੀ ਇੱਕ ਵਿਅਕਤੀ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਪਿਤਾ ਤੇ ਅਦਾਕਾਰ ਸਲਮਾਨ ਖ਼ਾਨ ਨੂੰ ਜਾਨੋ ਮਾਰਨ ਦੀਆਂ ਧਮਕੀ ਦਿੱਤੀ ਸੀ। ਇਸ ਮਾਮਲੇ 'ਤੇ ਕਾਰਵਾਈ ਕਰਦਿਆਂ ਮਾਨਸਾ ਪੁਲਿਸ ਨੇ ਉਕਤ ਮੁਲਜ਼ਮ ਨੂੰ ਮੁੰਬਈ ਤੋਂ ਟਰਾਂਜਿਟ ਰਿਮਾਂਡ 'ਤੇ ਪੰਜਾਬ ਲਿਆਂਦਾ ਹੈ। By Pushp Raj 12 Apr 2023 Share Twitter Share Whatsapp LinkedIn
Trending now ਮਸ਼ਹੂਰ DJ Goddess ਸਿੱਧੂ ਮੂਸੇ ਵਾਲਾ ਦੀ ਹਵੇਲੀ ਪਹੁੰਚੀ ਅਤੇ ਸਿੱਧੂ ਦੇ ਪਿਤਾ ਬਲਕੌਰ ਸਿੰਘ ਦੇ ਪੈਰ ਛੁੰਹਦੀ ਆਈ ਨਜ਼ਰ ਅੱਜ ਸਿੱਧੂ ਮੂਸੇਵਾਲੇ ਦਾ ਗੀਤ ਰਿਲੀਜ਼ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਅੱਜ ਪ੍ਰਸਿੱਧ ਸੰਗੀਤਕਾਰ DJ Goddess ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਵਿਖੇ ਸਥਿਤ ਉਨ੍ਹਾਂ ਦੀ ਹਵੇਲੀ ਪਹੁੰਚੀ ਅਤੇ ਉਸ ਨੇ ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਮੁਲਾਕਾਤ ਕੀਤੀ ਹੈ। By Pushp Raj 07 Apr 2023 Share Twitter Share Whatsapp LinkedIn
Pollywood ਆਪਣੀ ਰਿਟਾਇਰਮੈਂਟ ‘ਤੇ ਪੁੱਤਰ ਨੂੰ ਯਾਦ ਕਰਕੇ ਭਾਵੁਕ ਹੋਏ ਸਿੱਧੂ ਮੂਸੇਵਾਲਾ ਦੇ ਪਿਤਾ, ਭਾਵੁਕ ਪੋਸਟ ਕੀਤੀ ਸਾਂਝੀ ਸਿੱਧੂ ਮੂਸੇਵਾਲਾ ਦੇ ਮਾਪੇ ਗਾਇਕ ਨੂੰ ਹਰ ਪਲ ਯਾਦ ਕਰਦੇ ਹਨ । ਬੀਤੇ ਦਿਨ ਗਾਇਕ ਦੇ ਪਿਤਾ ਜੀ ਦੀ ਰਿਟਾਇਰਮੈਂਟ ਸੀ । ਇਸ ਮੌਕੇ ‘ਤੇ ਬਲਕੌਰ ਸਿੰਘ ਸਿੱਧੂ ਪੁੱਤਰ ਨੂੰ ਯਾਦ ਕਰਕੇ ਭਾਵੁਕ ਹੋ ਗਏ । By Shaminder 01 Apr 2023 Share Twitter Share Whatsapp LinkedIn
Celebrities Special Sidhu Moose Wala Death Anniversary:ਸਿੱਧੂ ਮੂਸੇਵਾਲਾ ਦੇ ਪਿਤਾ ਨੇ ਮਰਹੂਮ ਗਾਇਕ ਦੀ ਪਹਿਲੀ ਬਰਸੀ ਬਾਰੇ ਸੋਸ਼ਲ ਮੀਡੀਆ 'ਤੇ ਪੋਸਟ ਕੀਤੀ ਸਾਂਝੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਪੁੱਤ ਸਿੱਧੂ ਦੀ ਬਰਸੀ ਨੂੰ ਲੈ ਕੇ ਪੋਸਟ ਸਾਂਝੀ ਕੀਤੀ ਹੈ। ਬਲਕੌਰ ਸਿੰਘ ਵੱਲੋਂ ਜਿਹੜੀ ਪੋਸਟ ਸਾਂਝੀ ਕੀਤੀ ਗਈ ਹੈ, ਉਸ 'ਚ ਮਰਹੂਮ ਗਾਇਕ ਦੀ ਬਰਸੀ ਬਾਰੇ ਜਾਣਕਾਰੀ ਸ਼ੇਅਰ ਕੀਤੀ ਗਈ ਹੈ। By Pushp Raj 06 Mar 2023 Share Twitter Share Whatsapp LinkedIn
Punjabi Buzz ਭਾਰਤ ਜੋੜੋ ਯਾਤਰਾ 'ਚ ਸ਼ਾਮਲ ਹੋਏ ਸਿੱਧੂ ਮੂਸੇਵਾਲਾ ਦੇ ਪਿਤਾ; ਰਾਹੁਲ ਗਾਂਧੀ ਨੇ ਮੂਸੇਵਾਲਾ ਦੇ ਪਿਤਾ ਨੂੰ ਸਲਾਮ ਕਰਦੇ ਹੋਏ ਕਿਹਾ- ‘ਪੁੱਤ ਲਈ ਵੇਖਿਆ ਬੇਸ਼ੁਮਾਰ ਪਿਆਰ ਤੇ.... Rahul Gandhi pens proud note for Sidhu Moosewala’s father Balkaur Singh: ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਸਿੱਧੂ ਮੂਸੇਵਾਲਾ ਭਾਵੇਂ ਇਸ ਸੰਸਾਰ ਵਿੱਚ ਨਹੀਂ ਰਹੇ, ਪਰ ਉਨ੍ਹਾਂ ਦੇ ਚਾਹੁਣ ਵਾਲੇ ਅੱਜ ਵੀ ਉਨ੍ਹਾਂ ਨੂੰ ਬਹੁਤ ਯਾਦ ਕਰਦੇ ਹਨ। ਪਿਛਲੇ ਸਾਲ 29 ਮਈ ਨੂੰ ਦਿਨ ਦਿਹਾੜੇ ਗੋਲੀਆਂ ਮਾਰ ਕੇ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਪੁੱਤ ਦੀ ਮੌਤ ਦੇ ਕਈ ਮਹੀਨੇ ਬੀਤ ਜਾਣ ਤੋਂ ਬਾਅਦ ਵੀ ਪਰਿਵਾਰ ਵਾਲੇ ਅਜੇ ਵੀ ਇਨਸਾਫ ਦੇ ਲਈ ਲੜਾਈ ਲੜ ਰਹੇ ਹਨ। By Lajwinder kaur 16 Jan 2023 Share Twitter Share Whatsapp LinkedIn