Bollywood ਅਦਾਕਾਰਾ ਸੰਭਾਵਨਾ ਸੇਠ ਦੀ ਮਾਂ ਦਾ ਦਿਹਾਂਤ, ਕੁਝ ਸਮਾਂ ਪਹਿਲਾਂ ਪਿਤਾ ਦਾ ਹੋਇਆ ਸੀ ਦਿਹਾਂਤ ਮਨੋਰੰਜਨ ਜਗਤ ਤੋਂ ਇੱਕ ਤੋਂ ਬਾਅਦ ਇੱਕ ਮੰਦਭਾਗੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ । ਬੀਤੇ ਦਿਨ ਜਿੱਥੇ ਟੀਵੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਰਿਤੂਰਾਜ ਸਿੰਘ ਦਾ ਦਿਹਾਂਤ ਹੋ ਗਿਆ ਸੀ । ਉੱਥੇ ਹੀ ਹੁਣ ਖ਼ਬਰ ਸਾਹਮਣੇ ਆਈ ਹੈ ਕਿ ਅਦਾਕਾਰਾ ਸੰਭਾਵਨਾ ਸੇਠ ਦੀ ਮਾਂ ਦਾ ਦਿਹਾਂਤ ਹੋ ਗਿਆ ਹੈ। By Shaminder 21 Feb 2024 Share Twitter Share Whatsapp LinkedIn
Pollywood ਕਾਰਗਿਲ ਸ਼ਹੀਦ ਵਿਕਰਮ ਬੱਤਰਾ ਦੀ ਮਾਂ ਕਮਲਕਾਂਤ ਬੱਤਰਾ ਦਾ ਦਿਹਾਂਤ, ਹਾਰਟ ਅਟੈਕ ਕਾਰਨ ਹੋਈ ਮੌਤ ਕਾਰਗਿਲ ਸ਼ਹੀਦ ਵਿਕਰਮ ਬੱਤਰਾ ਦੀ ਮਾਂ ਦਾ ਦਿਹਾਂਤਹੋ ਗਿਆ ਹੈ। ਉਹ 77 ਸਾਲਾਂ ਦੇ ਸਨ ।ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਦੇ ਪਾਲਮਪੁਰ ‘ਚ ਉਨ੍ਹਾਂ ਨੇ ਆਖਰੀ ਸਾਹ ਲਏ ।ਦੱਸਿਆ ਜਾ ਰਿਹਾ ਹੈ ਕਿ ਹਾਰਟ ਅਟੈਕ ਦੇ ਕਾਰਨ ਉਨ੍ਹਾਂ ਦਾ ਦਿਹਾਂਤ ਹੋਇਆ ਹੈ । By Shaminder 15 Feb 2024 Share Twitter Share Whatsapp LinkedIn
Pollywood ਭਾਈ ਪਿੰਦਰਪਾਲ ਸਿੰਘ ਜੀ ਦੇ ਮਾਤਾ ਦਾ ਦਿਹਾਂਤ,ਕਈ ਹਸਤੀਆਂ ਨੇ ਜਤਾਇਆ ਦੁੱਖ ਪ੍ਰਸਿੱਧ ਕਥਾਵਾਚਨ ਭਾਈ ਪਿੰਦਰਪਾਲ ਸਿੰਘ ਜੀ ਦੇ ਮਾਤਾ ਬੀਬੀ ਬਲਬੀਰ ਕੌਰ ਜੀ ਦਾ ਦਿਹਾਂਤ ਹੋ ਗਿਆ ਹੈ। ਭਾਈ ਸਾਹਿਬ ਦੇ ਮਾਤਾ ਜੀ ਦੇ ਦਿਹਾਂਤ ‘ਤੇ ਕਈ ਧਾਰਮਿਕ ਅਤੇ ਸਿਆਸੀ ਹਸਤੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਪੰਥ ਦੇ ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਦੇ ਮਾਤਾ ਦੇ ਦਿਹਾਂਤ ‘ਤੇ ਡੂੰਘਾ ਦੁੱਖ ਜਤਾਇਆ ਹੈ। By Shaminder 05 Feb 2024 Share Twitter Share Whatsapp LinkedIn
Pollywood ਪੰਜਾਬੀ ਇੰਡਸਟਰੀ ਦੇ ਮਸ਼ਹੂਰ ਫ਼ਿਲਮ ਨਿਰਦੇਸ਼ਕ ਸੁਖਮਿੰਦਰ ਸਿੰਘ ਧੰਜਲ ਦੀ ਮਾਂ ਦਾ ਦਿਹਾਂਤ, ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਜਤਾਇਆ ਦੁੱਖ ਪੰਜਾਬੀ ਇੰਡਸਟਰੀ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ । ਉਹ ਇਹ ਹੈ ਕਿ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਫ਼ਿਲਮ ਡਾਇਰੈਕਟਰ ਸੁਖਮਿੰਦਰ ਧੰਜਲ ਦੀ ਮਾਤਾ ਦਾ ਦਿਹਾਂਤ ਹੋ ਗਿਆ ਹੈ । ਉਨ੍ਹਾਂ ਦੀ ਮਾਂ ਦੇ ਦਿਹਾਂਤ ‘ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਦੁੱਖ ਜਤਾਇਆ ਹੈ । By Shaminder 18 Dec 2023 Share Twitter Share Whatsapp LinkedIn
Pollywood ਪ੍ਰਸਿੱਧ ਡਾਂਸਰ ਬੱਲੂ ਰਾਮਗੜ੍ਹੀਆ ਦੀ ਮਾਂ ਦਾ ਹੋਇਆ ਦਿਹਾਂਤ, ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ‘ਦਿਲ ਨਹੀਂ ਲੱਗਦਾ ਮਾਂ, ਤੂੰ ਕਿੱਥੇ ਚਲੀ ਗਈ’ ਆਪਣੇ ਡਾਂਸ ਸਟੈਪਸ ਅਤੇ ਭੰਗੜੇ ਲਈ ਮਸ਼ਹੂਰ ਬੱਲੂ ਰਾਮਗੜ੍ਹੀਆ ਦੀ ਮਾਂ ਦਾ ਦਿਹਾਂਤ ਹੋ ਗਿਆ ਹੈ । ਜਿਸ ਦੀਆਂ ਤਸਵੀਰਾਂ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ ।ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੇ ਦਿਲ ਦੇ ਜਜ਼ਬਾਤ ਵੀ ਸਾਂਝੇ ਕੀਤੇ ਹਨ। By Shaminder 07 Dec 2023 Share Twitter Share Whatsapp LinkedIn
Pollywood ਪੰਮੀ ਬਾਈ ਅਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਪਹੁੰਚੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਘਰ, ਭਾਈ ਸਾਹਿਬ ਦੇ ਮਾਤਾ ਜੀ ਦੇ ਦਿਹਾਂਤ ‘ਤੇ ਪ੍ਰਗਟਾਇਆ ਸੋਗ ਭਾਈ ਰਣਜੀਤ ਸਿੰਘ ਜੀ ਢੱਡਰੀਆਂ ਵਾਲੇ ਜਿਨ੍ਹਾਂ ਦੇ ਮਾਤਾ ਜੀ ਦਾ ਦਿਹਾਂਤ ਬੀਤੇ ਦਿਨੀਂ ਹੋ ਗਿਆ ਸੀ । ਉਨ੍ਹਾਂ ਦੇ ਦਿਹਾਂਤ ‘ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਪੰਜਾਬੀ ਇੰਡਸਟਰੀ ਦੇ ਕਈ ਸਿਤਾਰੇ ਵੀ ਉਨ੍ਹਾਂ ਦੇ ਘਰ ਸੋਗ ਜਤਾਉਣ ਦੇ ਲਈ ਪਹੁੰਚ ਰਹੇ ਹਨ । By Shaminder 14 Sep 2023 Share Twitter Share Whatsapp LinkedIn
Pollywood ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਮਾਤਾ ਜੀ ਦਾ ਹੋਇਆ ਦਿਹਾਂਤ, ਅੱਜ ਹੋਵੇਗਾ ਅੰਤਿਮ ਸਸਕਾਰ ਭਾਈ ਰਣਜੀਤ ਸਿੰਘ ਜੀ ਢੱਡਰੀਆਂ ਵਾਲੇ ਦੀ ਮਾਤਾ ਜੀ ਦਾ ਦਿਹਾਂਤ ਹੋ ਗਿਆ ਹੈ । ਇਸ ਬਾਰੇ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਜਾਣਕਾਰੀ ਸਾਂਝੀ ਕੀਤੀ ਹੈ । ਉਨ੍ਹਾਂ ਦੀ ਮਾਤਾ ਦੇ ਦਿਹਾਂਤ ‘ਤੇ ਸਿੱਖ ਜਗਤ ਦੀਆਂ ਉੱਘੀਆਂ ਸ਼ਖਸੀਅਤਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । By Shaminder 09 Sep 2023 Share Twitter Share Whatsapp LinkedIn
Trending now ਮਿਥੁਨ ਚੱਕਰਵਰਤੀ ਦੀ ਮਾਤਾ ਦਾ ਦਿਹਾਂਤ, ਬਾਲੀਵੁੱਡ ਇੰਡਸਟਰੀ ਦੀਆਂ ਕਈ ਹਸਤੀਆਂ ਨੇ ਜਤਾਇਆ ਸੋਗ ਬਾਲੀਵੁੱਡ ਇੰਡਸਟਰੀ ‘ਚ ਇੱਕ ਤੋਂ ਬਾਅਦ ਇੱਕ ਬੁਰੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ । ਹੁਣ ਖ਼ਬਰ ਸਾਹਮਣੇ ਆਈ ਹੈ ਕਿ ਆਪਣੇ ਜ਼ਮਾਨੇ ‘ਚ ਮਸ਼ਹੂਰ ਅਦਾਕਾਰ ਰਹਿ ਚੁੱਕੇ ਅਦਾਕਾਰ ਮਿਥੁਨ ਚੱਕਰਵਰਤੀ ਦੀ ਮਾਤਾ ਸ਼ਾਂਤੀ ਦੇਵੀ ਦਾ ਦਿਹਾਂਤ ਹੋ ਗਿਆ ਹੈ । By Shaminder 07 Jul 2023 Share Twitter Share Whatsapp LinkedIn
Bollywood ਅਦਾਕਾਰਾ ਦਿਵਿਆ ਖੋਸਲਾ ਕੁਮਾਰ ਦੀ ਮਾਂ ਦਾ ਹੋਇਆ ਦਿਹਾਂਤ, ਅਦਾਕਾਰਾ ਨੇ ਭਾਵੁਕ ਪੋਸਟ ਕੀਤੀ ਸਾਂਝੀ ਅਦਾਕਾਰਾ ਦਿਵਿਆ ਖੋਸਲਾ ਕੁਮਾਰ ਦੀ ਮਾਂ ਦਾ ਦਿਹਾਂਤ ਹੋ ਗਿਆ ਹੈ । ਜਿਸ ਬਾਰੇ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਪਾ ਕੇ ਜਾਣਕਾਰੀ ਸਾਂਝੀ ਕੀਤੀ ਹੈ । ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਮਾਂ ਦੇ ਨਾਲ ਇੱਕ ਤਸਵੀਰ ਵੀ ਸਾਂਝੀ ਕੀਤੀ ਹੈ। By Shaminder 07 Jul 2023 Share Twitter Share Whatsapp LinkedIn