Punjabi Buzz ਆਲੀਆ ਭੱਟ ਤੋਂ ਬਾਅਦ ਹੁਣ ਮੌਨੀ ਰਾਏ ਦੇਣ ਜਾ ਰਹੀ ਹੈ ਖੁਸ਼ਖਬਰੀ? ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਪ੍ਰਸ਼ੰਸਕ ਪੁੱਛ ਰਹੇ ਨੇ ਸਵਾਲ Is Mouni Roy pregnant!: ਅਦਾਕਾਰਾ ਮੌਨੀ ਰਾਏ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਆਪਣੀਆਂ ਕਈ ਗਲੈਮਰਸ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ 'ਚ ਉਸ ਨੇ ਆਪਣੀਆਂ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ ਜੋ ਕਾਫੀ ਹੌਟ ਹਨ ਪਰ ਇਨ੍ਹਾਂ ਨੂੰ ਦੇਖਣ ਤੋਂ ਬਾਅਦ ਅਦਾਕਾਰਾ ਦੇ ਪ੍ਰੈਗਨੈਂਸੀ ਨੂੰ ਲੈ ਕੇ ਅਟਕਲਾਂ ਲਗਾਈਆਂ ਜਾਣ ਲੱਗੀਆਂ ਹਨ। By Lajwinder kaur 29 Jul 2022 Share Twitter Share Whatsapp LinkedIn