Pollywood ਰਾਣਾ ਰਣਬੀਰ ਦੀ ਫ਼ਿਲਮ ‘ਮਨਸੂਬਾ’ ਦਾ ਟ੍ਰੇਲਰ ਰਿਲੀਜ਼, ਅਦਾਕਾਰ ਮਲਕੀਤ ਰੌਣੀ ਨੇ ਕਿਹਾ ‘ਸਧਾਰਣ ਘਰਾਂ ਤੋਂ ਚੰਗੇ ਐਕਟਰ ਨੇ ਫ਼ਿਲਮ ‘ਚ, ਤੁਹਾਡਾ ਸਾਥ ਚਾਹੀਦਾ’ ਰਾਣਾ ਰਣਬੀਰ ਵੱਲੋਂ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਫ਼ਿਲਮ ‘ਮਨਸੂਬਾ’ ਦਾ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ । ਪਿਉ ਪੁੱਤਰ ਦੇ ਪਿਆਰੇ ਰਿਸ਼ਤੇ ਨੂੰ ਬਿਆਨ ਕਰਦੀ ਇਸ ਫ਼ਿਲਮ ‘ਚ ਮਲਕੀਤ ਰੌਣੀ,ਸਰਦਾਰ ਸੋਹੀ, ਨਵਦੀਪ ਸਿੰਘ, ਮਨਜੋਤ ਢਿੱਲੋਂ, ਰਾਜਵੀਰ ਸਣੇ ਕਈ ਕਲਾਕਾਰ ਨਜ਼ਰ ਆਉਣਗੇ । By Shaminder 22 Nov 2023 Share Twitter Share Whatsapp LinkedIn
Pollywood ਰਵਿੰਦਰ ਗਰੇਵਾਲ ਦੀ ਫ਼ਿਲਮ ‘ਮਿੰਦਾ ਲਲਾਰੀ’ ਦਾ ਟ੍ਰੇਲਰ ਰਿਲੀਜ਼, ਸਾਈਕੋ ਕਿਲਰ ਦੀ ਕਹਾਣੀ ਨੂੰ ਦਰਸਾਏਗੀ ਫ਼ਿਲਮ ਰਵਿੰਦਰ ਗਰੇਵਾਲ ਆਪਣੇ ਇੱਕ ਤੋਂ ਬਾਅਦ ਇੱਕ ਪ੍ਰੋਜੈਕਟ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋ ਰਹੇ ਹਨ । ਹੁਣ ਉਨ੍ਹਾਂ ਦੀ ਨਵੀਂ ਫ਼ਿਲਮ ‘ਮਿੰਦਾ ਲਲਾਰੀ’ ਦਾ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ । ਢਾਈ ਕੁ ਮਿੰਟ ਦੇ ਇ ਟ੍ਰੇਲਰ ‘ਚ ਰਵਿੰਦਰ ਗਰੇਵਾਲ ਨੂੰ ਇੱਕ ਸਾਈਕੋ ਕਿਲਰ ਦੇ ਰੂਪ ‘ਚ ਦਿਖਾਇਆ ਗਿਆ ਹੈ । ਜੋ ਲੋਕਾਂ ਨੂੰ ਮੌਤ ਦੇ ਘਾਟ ਉਤਾਰਦਾ ਦਿਖਾਈ ਦਿੰਦਾ ਹੈ । By Shaminder 10 Oct 2023 Share Twitter Share Whatsapp LinkedIn
Celebrity Special ਅਮਰ ਨੂਰੀ, ਕਮਲਜੀਤ ਨੀਰੂ ਅਤੇ ਭਿੰਦਾ ਔਜਲਾ ਦੀ ਫ਼ਿਲਮ ‘ਪਿੰਡ ਅਮਰੀਕਾ’ ਦਾ ਟ੍ਰੇਲਰ ਹੋਇਆ ਰਿਲੀਜ਼ ਅਮਰ ਨੂਰੀ ਕਮਲਜੀਤ ਨੀਰੂ ਅਤੇ ਭਿੰਦਾ ਔਜਲਾ, ਪ੍ਰੀਤੋ ਸਾਹਨੀ ਸਣੇ ਕਈ ਸਿਤਾਰਿਆਂ ਦੇ ਨਾਲ ਸੱਜੀ ਫ਼ਿਲਮ ‘ਪਿੰਡ ਅਮਰੀਕਾ ਦਾ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ । By Shaminder 20 Sep 2023 Share Twitter Share Whatsapp LinkedIn
Bollywood ਸ਼ਿਲਪਾ ਸ਼ੈੱਟੀ ਦੀ ਫ਼ਿਲਮ ‘ਸੁੱਖੀ’ ਦਾ ਟ੍ਰੇਲਰ ਰਿਲੀਜ਼, ਟ੍ਰੇਲਰ ‘ਚ ਵੇਖੋ ਕਿਵੇਂ ਪਰਿਵਾਰ ਦੀ ਜ਼ਿੰਮੇਵਾਰੀਆਂ ਨਿਭਾਉਂਦੀ ਸੁੱਖੀ ਭੁੱਲ ਜਾਂਦੀ ਹੈ ਆਪਣੀ ਜ਼ਿੰਦਗੀ ਨੂੰ ਜਿਉਣਾ ਸ਼ਿਲਪਾ ਸ਼ੈੱਟੀ ਦੀ ਨਵੀਂ ਫ਼ਿਲਮ ‘ਸੁੱਖੀ’ ਦਾ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ । ਟ੍ਰੇਲਰ ‘ਚ ਦਿਖਾਇਆ ਗਿਆ ਹੈ ਕਿ ਕਿਵੇਂ ਇੱਕ ਘਰੇਲੂ ਔਰਤ ਆਪਣੇ ਪਰਿਵਾਰ ਦੇ ਸੁੱਖਾਂ ਲਈ ਅਤੇ ਤਕਲੀਫਾਂ ਨੂੰ ਦੂਰ ਕਰਨ ਦੇ ਵਿੱਚ ਏਨਾਂ ਕੁ ਰੁੱਝ ਜਾਂਦੀ ਹੈ ਕਿ ਉਸ ਨੂੰ ਆਪਣੀ ਜ਼ਿੰਦਗੀ ਜਿਉਣ ਦਾ ਵੀ ਚੇਤਾ ਭੁੱਲ ਜਾਂਦੀ ਹੈ । By Shaminder 07 Sep 2023 Share Twitter Share Whatsapp LinkedIn
Celebrity Special ਐਮੀ ਵਿਰਕ ਅਤੇ ਬਿੰਨੂ ਢਿੱਲੋਂ ਦੀ ਫ਼ਿਲਮ 'ਗੱਡੀ ਜਾਂਦੀ ਏ ਛਲਾਂਗਾ ਮਾਰਦੀ' ਦਾ ਮਜ਼ੇਦਾਰ ਟ੍ਰੇਲਰ ਰਿਲੀਜ਼ ਬਿੰਨੂ ਢਿੱਲੋਂ ਅਤੇ ਐਮੀ ਵਿਰਕ ਦੀ ਫ਼ਿਲਮ 'ਗੱਡੀ ਜਾਂਦੀ ਏ ਛਲਾਂਗਾ ਮਾਰਦੀ' ਦਾ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ । ਫ਼ਿਲਮ ਸਮਾਜਿਕ ਕੁਰੀਤੀ ਦਾਜ 'ਤੇ ਅਧਾਰਿਤ ਹੈ । ਫ਼ਿਲਮ 'ਚ ਐਮੀ ਵਿਰਕ ਮੁੱਖ ਕਿਰਦਾਰ 'ਚ ਨਜ਼ਰ ਆ ਰਹੇ ਹਨ । ਜਿਨ੍ਹਾਂ ਨੂੰ ਇੱਕ ਕੁੜੀ ਦੇ ਨਾਲ ਪਿਆਰ ਹੋ ਜਾਂਦਾ ਹੈ । ਪਰ ਐਮੀ ਵਿਰਕ ਦੇ ਮਾਪੇ ਗੱਡੀ ਦੀ ਮੰਗ 'ਤੇ ਅੜ ਜਾਂਦੇ ਹਨ । ਜਿਸ ਤੋਂ ਬਾਅਦ ਫ਼ਿਲਮ 'ਚ ਨਵਾਂ ਟਵਿਸਟ ਆਉਂਦਾ ਹੈ । By Shaminder 25 Aug 2023 Share Twitter Share Whatsapp LinkedIn
Pollywood ਨੀਰੂ ਬਾਜਵਾ ਦੀ ਫ਼ਿਲਮ ‘ਬੂਹੇ ਬਾਰੀਆਂ’ ਦਾ ਟ੍ਰੇਲਰ ਰਿਲੀਜ਼, ਔਰਤਾਂ ਦਾ ਦਿਖਿਆ ਦਮਦਾਰ ਕਿਰਦਾਰ ਨੀਰੂ ਬਾਜਵਾ ਦੀ ਫ਼ਿਲਮ ‘ਬੂਹੇ ਬਾਰੀਆਂ’ ਦਾ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ । ਇਸ ਫ਼ਿਲਮ ‘ਚ ਔਰਤਾਂ ਦੇ ਦਮਦਾਰ ਕਿਰਦਾਰ ਨੂੰ ਦਰਸਾਉਣ ਦੀ ਕੋਸ਼ਿਸ਼ ਕੀਤੀ ਗਈ ਹੈ । ਫ਼ਿਲਮ ਦੇ ਸਾਢੇ ਕੁ ਤਿੰਨ ਮਿੰਟ ਦੇ ਇਸ ਟ੍ਰੇਲਰ ‘ਚ ਵਿਖਾਇਆ ਗਿਆ ਹੈ ਕਿ ਕਿਸ ਤਰ੍ਹਾਂ ਮਰਦ ਪ੍ਰਧਾਨ ਸਮਾਜ ‘ਚ ਔਰਤਾਂ ਦੇ ਨਾਲ ਜ਼ਿਆਦਤੀ ਕੀਤੀ ਜਾਂਦੀ ਹੈ । ਪਰ ਜਦੋਂ ਔਰਤ ਆਪਣੀ ਆਈ ‘ਤੇ ਆ ਜਾਂਦੀ ਹੈ ਤਾਂ ਵੱਡਿਆਂ ਵੱਡਿਆਂ ਨੂੰ ਹੱਥਾਂ ਪੈਰਾਂ ਦੀ ਪੈ ਜਾਂਦੀ ਹੈ । By Shaminder 18 Aug 2023 Share Twitter Share Whatsapp LinkedIn
Pollywood ਪ੍ਰਿੰਸ ਕੰਵਲਜੀਤ ਦੀ ਫ਼ਿਲਮ ‘ਚੇਤਾ ਸਿੰਘ’ ਦਾ ਟ੍ਰੇਲਰ ਰਿਲੀਜ਼, ਦਰਸ਼ਕਾਂ ਨੂੰ ਪਸੰਦ ਆ ਰਹੀ ਪ੍ਰਿੰਸ ਕੰਵਲਜੀਤ ਦੀ ਦਮਦਾਰ ਅਦਾਕਾਰੀ ਪ੍ਰਿੰਸ ਕੰਵਲਜੀਤ ਸਿੰਘ ਦੀ ਦਮਦਾਰ ਅਦਾਕਾਰੀ ਵਾਲੀ ਫ਼ਿਲਮ ‘ਚੇਤਾ ਸਿੰਘ’ ਦਾ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ ।ਇਸ ਦੇ ਟ੍ਰੇਲਰ ‘ਚ ਪ੍ਰਿੰਸ ਕੰਵਲਜੀਤ ਸਿੰਘ ਦੀ ਦਮਦਾਰ ਅਦਾਕਾਰੀ ਵੇਖਣ ਨੂੰ ਮਿਲ ਰਹੀ ਹੈ । ਇਸ ਫ਼ਿਲਮ ਦੀ ਕਹਾਣੀ ਬਦਲੇ ਦੀ ਭਾਵਨਾ ਨੂੰ ਦਰਸਾਉਂਦੀ ਹੈ । By Shaminder 10 Aug 2023 Share Twitter Share Whatsapp LinkedIn
Pollywood ਹਰੀਸ਼ ਵਰਮਾ ਤੇ ਸਿੰਮੀ ਚਾਹਲ ਦੀ ਫ਼ਿਲਮ ‘ਕਦੇ ਦਾਦੇ ਦੀਆਂ, ਕਦੇ ਪੋਤੇ ਦੀਆਂ’ ਦਾ ਟ੍ਰੇਲਰ ਰਿਲੀਜ਼ ਹਰੀਸ਼ ਵਰਮਾ ਅਤੇ ਸਿੰਮੀ ਚਾਹਲ ਦੀ ਫ਼ਿਲਮ ‘ਕਦੇ ਦਾਦੇ ਦੀਆਂ, ਕਦੇ ਪੋਤੇ ਦੀਆਂ’ ਦਾ ਮਜ਼ੇਦਾਰ ਟ੍ਰੁੇਲਰ ਰਿਲੀਜ਼ ਹੋ ਚੁੱਕਿਆ ਹੈ ।ਇਸ ਫ਼ਿਲਮ ਦਾ ਟ੍ਰੇਲਰ ਬਹੁਤ ਹੀ ਦਿਲਚਸਪ ਹੈ ਅਤੇ ਹਰੀਸ਼ ਅਤੇ ਸਿੰਮੀ ਚਾਹਲ ਦੇ ਦਾਦਾ ਦਾਦੀ ਦੀ ਮੌਤ ਤੋਂ ਬਾਅਦ ਕਹਾਣੀ ਬਹੁਤ ਹੀ ਦਿਲਚਸਪ ਮੋੜ ਲੈਂਦੀ ਹੈ । By Shaminder 30 Jun 2023 Share Twitter Share Whatsapp LinkedIn
Celebrity Special ਫ਼ਿਲਮ ‘ਗੋਡੇ ਗੋਡੇ ਚਾਅ’ ਦਾ ਮਜ਼ੇਦਾਰ ਟ੍ਰੇਲਰ ਰਿਲੀਜ਼, ਸੋਨਮ ਬਾਜਵਾ ਅਤੇ ਤਾਨੀਆ ਦੀ ਜੋੜੀ ਜਿੱਤ ਰਹੀ ਦਰਸ਼ਕਾਂ ਦਾ ਦਿਲ ਇਸ ਫ਼ਿਲਮ ਦੇ ਟ੍ਰੇਲਰ ‘ਚ ਉਸ ਸਮੇਂ ਨੂੰ ਵਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ, ਜਦੋਂ ਬਰਾਤਾਂ ‘ਚ ਸਿਰਫ਼ ਮਰਦਾਂ ਨੂੰ ਜਾਣ ਦੀ ਇਜਾਜ਼ਤ ਹੁੰਦੀ ਸੀ । ਔਰਤਾਂ ਨੂੰ ਵੀ ਬੜਾ ਚਾਅ ਹੁੰਦਾ ਸੀ ਬਰਾਤ ‘ਚ ਜਾਣ ਦਾ, ਪਰ ਉਸ ਸਮੇਂ ਔਰਤਾਂ ਦਾ ਬਰਾਤਾਂ ‘ਚ ਜਾਣ ਦਾ ਚਲਨ ਨਹੀਂ ਸੀ । ਜਿਸ ਕਾਰਨ ਔਰਤਾਂ ਆਪਣੇ ਅਰਮਾਨਾਂ ਨੂੰ ਆਪਣੇ ਦਿਲਾਂ ‘ਚ ਹੀ ਦਬਾ ਲੈਂਦੀਆਂ ਸਨ । By Shaminder 03 May 2023 Share Twitter Share Whatsapp LinkedIn