Pollywood Neeru Bajwa: ਨੀਰੂ ਬਾਜਵਾ ਨੇ ਆਪਣੇ ਨਵੇਂ ਫੋਟੋਸ਼ੂਟ ਦੀਆਂ ਤਸਵੀਰਾਂ ਤੇ ਵੀਡੀਓ ਕੀਤੀ ਸਾਂਝੀ, ਆਪਣੇ ਕਾਤਿਲ ਅਦਾਵਾਂ ਨਾਲ ਫੈਨਜ਼ ਦਾ ਦਿਲ ਲੁੱਟਦੀ ਨਜ਼ਰ ਆਈ ਅਦਾਕਾਰਾ ਮਸ਼ਹੂਰ ਪੰਜਾਬੀ ਅਦਾਕਾਰਾ ਨੀਰੂ ਬਾਜਵਾ ਆਪਣੀ ਚੰਗੀ ਅਦਾਕਾਰੀ ਦੇ ਨਾਲ-ਨਾਲ ਖੂਬਸੂਰਤੀ ਲਈ ਵੀ ਮਸ਼ਹੂਰ ਹੈ। ਹਾਲ ਹੀ 'ਚ ਅਦਾਕਾਰਾ ਨੇ ਆਪਣੇ ਨਵੇਂ ਫੋਟੋਸ਼ੂਟ ਦੀਆਂ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕੀਤੀਆਂ ਹਨ, ਜੋ ਕਿ ਫੈਨਜ਼ ਨੂੰ ਬਹੁਤ ਪਸੰਦ ਆ ਰਹੀਆਂ ਹਨ। By Pushp Raj 05 Aug 2023 Share Twitter Share Whatsapp LinkedIn
Pollywood 'Chal Jindiye' movie: Neeru Bajwa, Kulwinder Billa announce film's new release date Chal Jindiye starring Neeru Bajwa, Kulwinder Billa, Jass Bajwa, Aditi Sharma will now release on April 7, 2023. By Ritika Nath 23 Mar 2023 Share Twitter Share Whatsapp LinkedIn
Celebrities Special ਨੀਰੂ ਬਾਜਵਾ ਨੇ ਕੈਲੀਫ਼ੋਰਨੀਆ `ਚ ਪੰਜਾਬੀ ਪਰਿਵਾਰ ਦੇ ਕਤਲ 'ਤੇ ਪ੍ਰਗਟਾਇਆ ਸੋਗ, ਕਿਹਾ-'ਬੇਹੱਦ ਦੁਖਦ ਹੈ ਇਹ ਘਟਨਾ' Neeru Bajwa expresses grief over Punjabi Family Murder: ਕੈਲਫੋਰਨੀਆ 'ਚ ਇੱਕ ਪੰਜਾਬੀ ਪਰਿਵਾਰ ਦੇ ਕਤਲ ਹੋਣ ਦੀ ਖ਼ਬਰ ਨੇ ਹਰ ਕਿਸੇ ਦੇ ਦਿਲ ਨੂੰ ਵਲੁੰਧਰ ਕੇ ਰੱਖ ਦਿੱਤਾ ਹੈ। ਪੰਜਾਬ ਦੇ ਮੁੱਖੀ ਮੰਤਰੀ ਸਣੇ ਕਈ ਪੰਜਾਬੀ ਕਲਾਕਾਰਾਂ ਨੇ ਵੀ ਇਸ ਮੰਦਭਾਗੀ ਘਟਨਾ ਉੱਤੇ ਅਫਸੋਸ ਪ੍ਰਗਟਾਇਆ ਹੈ। ਹਾਲ ਹੀ ਵਿੱਚ ਮਸ਼ਹੂਰ ਪੰਜਾਬੀ ਅਦਾਕਾਰਾ ਨੀਰੂ ਬਾਜਵਾ ਨੇ ਵੀ ਇਸ ਘਟਨਾ ਨਾਲ ਸਬੰਧਤ ਇੱਕ ਪੋਸਟ ਸਾਂਝੀ ਕੀਤੀ ਹੈ ਅਤੇ ਪੰਜਾਬੀ ਪਰਿਵਾਰ ਦੇ ਕਤਲ 'ਤੇ ਸੋਗ ਪ੍ਰਗਟਾਇਆ ਹੈ। By Pushp Raj 08 Oct 2022 Share Twitter Share Whatsapp LinkedIn