img

ਨੇਹਾ ਕੱਕੜ ਨੇ ਰੋਹਨਪ੍ਰੀਤ ਦੇ ਨਾਲ ਸਾਂਝਾ ਕੀਤਾ ਵੀਡੀਓ, ਦੱਸਿਆ ਸੈੱਟ ‘ਤੇ ਕਿਵੇਂ ਛਿਪਾਈ ਨਰਾਜ਼ਗੀ

ਨੇਹਾ ਕੱਕੜ (Neaha Kakkar) ਅਕਸਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ ।