Celebrities Special ਦਿਲਜੀਤ ਦੋਸਾਂਝ ਦੀ ਫ਼ਿਲਮ 'ਬਾਬੇ ਭੰਗੜਾ ਪਾਉਂਦੇ ਨੇ' ਦਾ ਗੀਤ 'ਕੋਕਾ' ਹੋ ਰਿਹਾ ਹੈ ਟ੍ਰੈਡਿੰਗ , ਵੇਖੋ ਵੀਡੀਓ Diljit Dosanjh song Koka trending on Social Media: ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਆਪਣੀ ਨਵੀਂ ਫ਼ਿਲਮ 'ਬਾਬੇ ਭੰਗੜਾ ਪਾਉਂਦੇ ਨੇ' ਦਾ ਐਲਾਨ ਕੀਤਾ ਹੈ। ਹਾਲ ਹੀ ਵਿੱਚ ਇਸ ਫ਼ਿਲਮ ਦਾ ਪਹਿਲਾ ਗੀਤ 'ਕੋਕਾ' ਰਿਲੀਜ਼ ਹੋਇਆ ਹੈ। ਰਿਲੀਜ਼ ਹੁੰਦੇ ਹੀ ਇਹ ਗੀਤ ਯੂਟਿਊਬ ਸਣੇ ਹੋਰਨ ਕਈ ਸੋਸ਼ਲ ਮੀਡੀਆ ਪਲੇਟਫਾਰਮਸ 'ਤੇ ਟ੍ਰੈਂਡ ਹੋ ਰਿਹਾ ਹੈ। ਫੈਨਜ਼ ਇਸ ਗੀਤ ਨੂੰ ਬਹੁਤ ਪਸੰਦ ਕਰ ਰਹੇ ਹਨ। By Pushp Raj 24 Sep 2022 Share Twitter Share Whatsapp LinkedIn