Pollywood Short: ਨਿਮਰਤ ਖਹਿਰਾ ਦੇ ਭਰਾ ਦਾ ਹੋਇਆ ਵਿਆਹ, ਭਰਾ ਦੇ ਵਿਆਹ ‘ਚ ਖੂਬ ਨੱਚੀ ਗਾਇਕਾ ਨਿਮਰਤ ਖਹਿਰਾ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕਾਂ ‘ਚ ਆਉਂਦੀ ਹੈ। ਗਾਇਕੀ ਦੇ ਨਾਲ ਨਾਲ ਉਹ ਆਪਣੀ ਵਧੀਆ ਅਦਾਕਾਰੀ ਦੇ ਲਈ ਵੀ ਜਾਣੀ ਜਾਂਦੀ ਹੈ। ਉਸ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਹ ਵੀਡੀਓ ਨਿਮਰਤ ਖਹਿਰਾ ਦੇ ਭਰਾ ਦੇ ਵਿਆਹ ਦਾ ਹੈ ।ਜਿਸ ‘ਚ ਅਦਾਕਾਰਾ ਨੱਚਦੀ ਹੋਈ ਦਿਖਾਈ ਦੇ ਰਹੀ ਹੈ। By Shaminder 17 Jan 2024 Share Twitter Share Whatsapp LinkedIn
Pollywood ਨਿਮਰਤ ਖਹਿਰਾ ਦੇ ਭਰਾ ਦਾ ਹੋਇਆ ਵਿਆਹ, ਭਰਾ ਦੇ ਵਿਆਹ ‘ਚ ਖੂਬ ਨੱਚੀ ਗਾਇਕਾ ਨਿਮਰਤ ਖਹਿਰਾ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕਾਂ ‘ਚ ਆਉਂਦੀ ਹੈ। ਗਾਇਕੀ ਦੇ ਨਾਲ ਨਾਲ ਉਹ ਆਪਣੀ ਵਧੀਆ ਅਦਾਕਾਰੀ ਦੇ ਲਈ ਵੀ ਜਾਣੀ ਜਾਂਦੀ ਹੈ। ਉਸ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਹ ਵੀਡੀਓ ਨਿਮਰਤ ਖਹਿਰਾ ਦੇ ਭਰਾ ਦੇ ਵਿਆਹ ਦਾ ਹੈ ।ਜਿਸ ‘ਚ ਅਦਾਕਾਰਾ ਨੱਚਦੀ ਹੋਈ ਦਿਖਾਈ ਦੇ ਰਹੀ ਹੈ। By Shaminder 17 Jan 2024 Share Twitter Share Whatsapp LinkedIn
Pollywood ਇਸ ਤਰ੍ਹਾਂ ਦੇ ਮੁੰਡੇ ਦੇ ਨਾਲ ਵਿਆਹ ਕਰਵਾਉਣਾ ਪਸੰਦ ਕਰੇਗੀ ਨਿਮਰਤ ਖਹਿਰਾ ਨਿਮਰਤ ਖਹਿਰਾ ਕਿਸ ਤਰ੍ਹਾਂ ਦੇ ਮੁੰਡੇ ਦਾ ਸਾਥ ਆਪਣੀ ਜ਼ਿੰਦਗੀ ‘ਚ ਚਾਹੁੰਦੀ ਹੈ । ਇਸ ਬਾਰੇ ਗਾਇਕਾ ਨੇ ਇੱਕ ਇੰਟਰਵਿਊ ਦੌਰਾਨ ਖੁਲਾਸਾ ਕੀਤਾ ਹੈ ਕਿ ਉਹ ਜ਼ਿੰਦਗੀ ‘ਚ ਇਸ ਤਰ੍ਹਾਂ ਦਾ ਮੁੰਡਾ ਚਾਹੁੰਦੀ ਹੈ ਜੋ ਕਿ ਸਾਰੀਆਂ ਕੁੜੀਆਂ ਦੀ ਇੱਜ਼ਤ ਕਰੇ । By Shaminder 08 Jan 2024 Share Twitter Share Whatsapp LinkedIn
Pollywood Nimrat Khaira:ਲਾਲ ਜੋੜੇ 'ਚ ਦੁਲਹਨ ਵਾਂਗ ਸਜੀ ਹੋਈ ਨਜ਼ਰ ਆਈ ਨਿਮਰਤ ਖਹਿਰਾ, ਅਦਾਕਾਰਾ ਦੀ ਤਸਵੀਰਾਂ ਨੇ ਖਿੱਚਿਆ ਫੈਨਜ਼ ਦਾ ਧਿਆਨ ਮਸ਼ਹੂਰ ਪੰਜਾਬੀ ਅਦਾਕਾਰਾ ਨਿਮਰਤ ਖਹਿਰਾ (Nimrat Khaira) ਆਪਣੀ ਮਿੱਠੀ ਆਵਾਜ਼ ਲਈ ਮਸ਼ਹੂਰ ਹੈ। ਨਿਮਰਤ ਖਹਿਰਾ ਹਾਲ ਹੀ 'ਚ ਆਪਣੀ ਨਵੀਂ ਐਲਬਮ ਮਾਣਮਤੀ ਨੂੰ ਲੈ ਕੇ ਸੁਰਖੀਆਂ 'ਚ ਰਹੀ ਹੈ। ਹਾਲ ਹੀ 'ਚ ਅਦਾਕਾਰਾ ਨੇ ਆਪਣੀ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ, ਇਨ੍ਹਾਂ 'ਚ ਗਾਇਕਾ ਦੁਲਹਨ ਵਾਂਗ ਸਜੀ ਹੋਈ ਨਜ਼ਰ ਆ ਰਹੀ ਹੈ।ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ। By Pushp Raj 29 Nov 2023 Share Twitter Share Whatsapp LinkedIn
Songs ਨਿਮਰਤ ਖਹਿਰਾ ਦਾ ਨਵਾਂ ਗੀਤ 'ਸੁਹਾਗਣ' ਹੋਇਆ ਰਿਲੀਜ਼, ਵਿਆਹ ਦੇ ਜੋੜੇ 'ਚ ਨਜ਼ਰ ਆਈ ਗਾਇਕਾ, ਫੈਨਜ਼ ਲੁੱਟਾ ਰਹੇ ਪਿਆਰ ਪੰਜਾਬੀ ਅਦਾਕਾਰਾ ਨਿਮਰਤ ਖਹਿਰਾ (Nimrat Khaira ) ਹਾਲ ਹੀ 'ਚ ਆਪਣੀ ਐਲਬਮ ਮਾਣਮੱਤੀ ਨੂੰ ਲੈ ਕੇ ਸੁਰਖੀਆਂ 'ਚ ਹੈ। ਗਾਇਕਾ ਦੀ ਐਲਬਮ ਮਾਣਮੱਤੀ ਦੇ ਗੀਤ ਦਾਦੀਆ ਨਾਨੀਆਂ ਦਾ ਵੀਡੀਓ ਰਿਲੀਜ਼ ਕੀਤਾ ਜਾ ਚੁੱਕਾ ਹੈ। ਹੁਣ ਇਸ ਐਲਬਮ ਦਾ ਨਵਾਂ ਗੀਤ ਸੁਹਾਗਣ ਰਿਲੀਜ਼ ਹੋ ਗਿਆ ਹੈ, ਇਸ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। By Pushp Raj 19 Oct 2023 Share Twitter Share Whatsapp LinkedIn
Pollywood ਨਿਮਰਤ ਖਹਿਰਾ ਨੇ ਸ਼ੇਅਰ ਕੀਤੀ ਆਪਣੇ ਮਾਪਿਆਂ ਦੀ ਤਸਵੀਰ ‘ਅੰਮੀ ਅਤੇ ਬਾਬਲੇ ਦਾ ਲੇਖਾ ਨਾ ਦੇ ਸਕਦੀ’ ਨਿਮਰਤ ਖਹਿਰਾ ਇਨ੍ਹੀਂ ਦਿਨੀਂ ਆਪਣੀ ਐਲਬਮ ‘ਮਾਣਮੱਤੀ’ ਨੂੰ ਲੈ ਕੇ ਚਰਚਾ ‘ਚ ਹੈ ।ਜਿਸਦਾ ਪਹਿਲਾ ਗੀਤ ‘ਦਾਦੀਆਂ ਨਾਨੀਆਂ’ ਰਿਲੀਜ਼ ਹੋ ਚੁੱਕਿਆ ਹੈ । ਇਸ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਇਸ ਤੋਂ ਇਲਾਵਾ ਹੁਣ ਗਾਇਕਾ ਨੇ ਇੱਕ ਤਸਵੀਰ ਸਾਂਝੀ ਕੀਤੀ ਹੈ । By Shaminder 16 Oct 2023 Share Twitter Share Whatsapp LinkedIn
Pollywood Who is Maharani Jind Kaur? All you Need to Know About Nimrat Khaira's Portral as Sikh Queen Nimrat Khairaannounces the biographical portrayal of Maharani Jind Kaur, a historical figure of great significance. By Ritika Nath 07 Oct 2023 Share Twitter Share Whatsapp LinkedIn
Pollywood ਨਿਮਰਤ ਖਹਿਰਾ ਨੇ ਆਪਣੀ ਨਵੀਂ ਫ਼ਿਲਮ ‘ਮਹਾਰਾਣੀ ਜਿੰਦ ਕੌਰ’ ਦੀ ਫ੍ਰਸਟ ਲੁੱਕ ਕੀਤੀ ਸਾਂਝੀ, ਮਹਾਰਾਣੀ ਦੇ ਕਿਰਦਾਰ ‘ਚ ਨਜ਼ਰ ਆਏਗੀ ਅਦਾਕਾਰਾ ਨਿਮਰਤ ਖਹਿਰਾ ਇੱਕ ਤੋਂ ਬਾਅਦ ਇੱਕ ਨਵੇਂ ਪ੍ਰੋਜੈਕਟ ਦਾ ਐਲਾਨ ਕਰ ਰਹੀ ਹੈ । ਹੁਣ ਅਦਾਕਾਰਾ ਨੇ ਆਪਣੀ ਨਵੀਂ ਫ਼ਿਲਮ ਦਾ ਐਲਾਨ ਕਰ ਦਿੱਤਾ ਹੈ। ਜੀ ਹਾਂ ਨਿਮਰਤ ਖਹਿਰਾ ਹੁਣ ਮਹਾਰਾਣੀ ਦੇ ਕਿਰਦਾਰ ‘ਚ ਨਜ਼ਰ ਆਏਗੀ । ਇਸ ਫ਼ਿਲਮ ਦਾ ਫ੍ਰਸਟ ਲੁੱਕ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਇਸ ਦੀ ਰਿਲੀਜ਼ ਡੇਟ ਦਾ ਵੀ ਐਲਾਨ ਕੀਤਾ ਹੈ । By Shaminder 06 Oct 2023 Share Twitter Share Whatsapp LinkedIn
Pollywood Nimrat Khaira: ਨਿਮਰਤ ਖਹਿਰਾ ਨੇ ਆਪਣੇ ਨਵੇਂ ਫੋਟੋਸ਼ੂਟ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ, ਫੈਨਜ਼ ਨੂੰ ਪਸੰਦ ਆ ਰਿਹਾ ਗਾਇਕਾ ਦਾ ਕਲਾਸਿਕਲ ਅੰਦਾਜ਼ ਮਸ਼ਹੂਰ ਪੰਜਾਬੀ ਅਦਾਕਾਰਾ ਨਿਮਰਤ ਖਹਿਰਾ ਆਪਣੀ ਮਿੱਠੀ ਆਵਾਜ਼ ਲਈ ਮਸ਼ਹੂਰ ਹੈ। ਨਿਮਰਤ ਜਲਦ ਹੀ ਆਪਣੀ ਨਵੀਂ ਐਲਬਮ ਮਾਣਮਤੀ ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੀ ਹੈ। ਹਾਲ ਹੀ 'ਚ ਅਦਾਕਾਰਾ ਨੇ ਆਪਣੀ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਸ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ। By Pushp Raj 03 Oct 2023 Share Twitter Share Whatsapp LinkedIn