Pollywood Nimrat Khaira:ਲਾਲ ਜੋੜੇ 'ਚ ਦੁਲਹਨ ਵਾਂਗ ਸਜੀ ਹੋਈ ਨਜ਼ਰ ਆਈ ਨਿਮਰਤ ਖਹਿਰਾ, ਅਦਾਕਾਰਾ ਦੀ ਤਸਵੀਰਾਂ ਨੇ ਖਿੱਚਿਆ ਫੈਨਜ਼ ਦਾ ਧਿਆਨ ਮਸ਼ਹੂਰ ਪੰਜਾਬੀ ਅਦਾਕਾਰਾ ਨਿਮਰਤ ਖਹਿਰਾ (Nimrat Khaira) ਆਪਣੀ ਮਿੱਠੀ ਆਵਾਜ਼ ਲਈ ਮਸ਼ਹੂਰ ਹੈ। ਨਿਮਰਤ ਖਹਿਰਾ ਹਾਲ ਹੀ 'ਚ ਆਪਣੀ ਨਵੀਂ ਐਲਬਮ ਮਾਣਮਤੀ ਨੂੰ ਲੈ ਕੇ ਸੁਰਖੀਆਂ 'ਚ ਰਹੀ ਹੈ। ਹਾਲ ਹੀ 'ਚ ਅਦਾਕਾਰਾ ਨੇ ਆਪਣੀ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ, ਇਨ੍ਹਾਂ 'ਚ ਗਾਇਕਾ ਦੁਲਹਨ ਵਾਂਗ ਸਜੀ ਹੋਈ ਨਜ਼ਰ ਆ ਰਹੀ ਹੈ।ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ। By Pushp Raj 29 Nov 2023 Share Twitter Share Whatsapp LinkedIn
Songs ਨਿਮਰਤ ਖਹਿਰਾ ਦਾ ਨਵਾਂ ਗੀਤ 'ਸੁਹਾਗਣ' ਹੋਇਆ ਰਿਲੀਜ਼, ਵਿਆਹ ਦੇ ਜੋੜੇ 'ਚ ਨਜ਼ਰ ਆਈ ਗਾਇਕਾ, ਫੈਨਜ਼ ਲੁੱਟਾ ਰਹੇ ਪਿਆਰ ਪੰਜਾਬੀ ਅਦਾਕਾਰਾ ਨਿਮਰਤ ਖਹਿਰਾ (Nimrat Khaira ) ਹਾਲ ਹੀ 'ਚ ਆਪਣੀ ਐਲਬਮ ਮਾਣਮੱਤੀ ਨੂੰ ਲੈ ਕੇ ਸੁਰਖੀਆਂ 'ਚ ਹੈ। ਗਾਇਕਾ ਦੀ ਐਲਬਮ ਮਾਣਮੱਤੀ ਦੇ ਗੀਤ ਦਾਦੀਆ ਨਾਨੀਆਂ ਦਾ ਵੀਡੀਓ ਰਿਲੀਜ਼ ਕੀਤਾ ਜਾ ਚੁੱਕਾ ਹੈ। ਹੁਣ ਇਸ ਐਲਬਮ ਦਾ ਨਵਾਂ ਗੀਤ ਸੁਹਾਗਣ ਰਿਲੀਜ਼ ਹੋ ਗਿਆ ਹੈ, ਇਸ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। By Pushp Raj 19 Oct 2023 Share Twitter Share Whatsapp LinkedIn
Songs ਨਿਮਰਤ ਖਹਿਰਾ ਦੀ ਐਲਬਮ ਚੋਂ ਨਵਾਂ ਗੀਤ ‘ਦਾਦੀਆਂ ਨਾਨੀਆਂ’ ਰਿਲੀਜ਼, ਹਰਮਨਜੀਤ ਨੇ ਲਿਖੇ ਗੀਤ ਦੇ ਬੋਲ ਚਿਰਾਂ ਤੋਂ ਉਡੀਕੀ ਜਾ ਰਹੀ ਨਿਮਰਤ ਖਹਿਰਾ ਦੀ ਐਲਬਮ ‘ਮਾਣਮੱਤੀ’ ਦਾ ਪਹਿਲਾ ਗੀਤ ‘ਦਾਦੀਆਂ ਨਾਨੀਆਂ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਹਰਮਨਜੀਤ ਦੇ ਵੱਲੋਂ ਲਿਖੇ ਗਏ ਹਨ ਅਤੇ ਕੰਪੋਜ਼ ਵੀ ਹਰਮਨਜੀਤ ਦੇ ਵੱਲੋਂ ਕੀਤਾ ਗਿਆ ਹੈ ਅਤੇ ਮਿਊਜ਼ਿਕ ਦਾ ਕਿੱਡ ਵੱਲੋਂ ਦਿੱਤਾ ਗਿਆ ਹੈ । By Shaminder 10 Oct 2023 Share Twitter Share Whatsapp LinkedIn
Pollywood ਨਿਮਰਤ ਖਹਿਰਾ ਨੇ ਐਲਬਮ ‘ਮਾਣਮੱਤੀ’ ਚੋਂ ਨਿਰਮਲ ਰਿਸ਼ੀ ਦੇ ਨਾਲ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ ਨਿਮਰਤ ਖਹਿਰਾ ਇਨ੍ਹੀਂ ਦਿਨੀਂ ਆਪਣੀ ਐਲਬਮ ‘ਮਾਣਮੱਤੀ’ ਨੂੰ ਲੈ ਕੇ ਚਰਚਾ ‘ਚ ਹੈ । ਨਿਮਰਤ ਖਹਿਰਾ ਨੇ ਅੱਜ ਇਸ ਐਲਬਮ ਦੇ ਸ਼ੂਟ ਦੌਰਾਨ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ । ਜਿਸ ‘ਚ ਅਦਾਕਾਰਾ ਨਿਰਮਲ ਰਿਸ਼ੀ ਦੇ ਨਾਲ ਨਜ਼ਰ ਆ ਰਹੀ ਹੈ । By Shaminder 09 Oct 2023 Share Twitter Share Whatsapp LinkedIn
Pollywood ਪੰਜਾਬੀ ਗਾਇਕਾ ਨਿਮਰਤ ਖਹਿਰਾ ਨੇ ਆਪਣੀ ਐਲਬਮ 'ਮਾਣਮਤੀ' ਦੀ ਟ੍ਰੈਕ ਲਿਸਟ ਕੀਤੀ ਸਾਂਝੀ, ਵੇਖੋ ਪੂਰੀ ਲਿਸਟ ਮਸ਼ਹੂਰ ਪੰਜਾਬੀ ਗਾਇਕਾ ਨਿਮਰਤ ਖਹਿਰਾ ਜਲਦ ਹੀ ਆਪਣੀ ਨਵੀਂ ਐਲਬਮ ਮਾਣਮੱਤੀ ਨੂੰ ਲੈ ਕੇ ਸੁਰਖੀਆਂ 'ਚ ਹੈ। ਹਾਲ ਹੀ 'ਚ ਗਾਇਕਾ ਨੇ ਇਸ ਐਲਬਮ ਤੋਂ ਆਪਣਾ ਫਰਸਟ ਲੁੱਕ ਰਿਵੀਲ ਕੀਤਾ ਸੀ ਅਤੇ ਹੁਣ ਨਿਮਰਤ ਨੇ ਇਸ ਐਲਬਮ ਦੀ ਟ੍ਰੈਕ ਲਿਸਟ ਫੈਨਜ਼ ਨਾਲ ਸਾਂਝੀ ਕੀਤੀ ਹੈ। By Pushp Raj 07 Oct 2023 Share Twitter Share Whatsapp LinkedIn
Songs Maanmatti: Nimrat Khaira Teases Fans With Regal Poster and Release Date Nimrat Khaira is gearing up to captivate her audience once again with her upcoming album, 'Maanmatti.' By Ritika Nath 03 Oct 2023 Share Twitter Share Whatsapp LinkedIn
Pollywood Nimrat Khaira: ਨਿਮਰਤ ਖਹਿਰਾ ਨੇ ਆਪਣੇ ਨਵੇਂ ਫੋਟੋਸ਼ੂਟ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ, ਫੈਨਜ਼ ਨੂੰ ਪਸੰਦ ਆ ਰਿਹਾ ਗਾਇਕਾ ਦਾ ਕਲਾਸਿਕਲ ਅੰਦਾਜ਼ ਮਸ਼ਹੂਰ ਪੰਜਾਬੀ ਅਦਾਕਾਰਾ ਨਿਮਰਤ ਖਹਿਰਾ ਆਪਣੀ ਮਿੱਠੀ ਆਵਾਜ਼ ਲਈ ਮਸ਼ਹੂਰ ਹੈ। ਨਿਮਰਤ ਜਲਦ ਹੀ ਆਪਣੀ ਨਵੀਂ ਐਲਬਮ ਮਾਣਮਤੀ ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੀ ਹੈ। ਹਾਲ ਹੀ 'ਚ ਅਦਾਕਾਰਾ ਨੇ ਆਪਣੀ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਸ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ। By Pushp Raj 03 Oct 2023 Share Twitter Share Whatsapp LinkedIn
Pollywood Nimrat Khaira: ਗਾਇਕਾ ਨਿਮਰਤ ਖਹਿਰਾ ਦੀ ਐਲਬਮ 'ਮਾਣਮੱਤੀ' ਦੀ ਰਿਲੀਜ਼ ਡੇਟ ਆਈ ਸਾਹਮਣੇ, ਜਾਣੋ ਕਦੋਂ ਹੋਵੇਗੀ ਰਿਲੀਜ਼ ਮਸ਼ਹੂਰ ਪੰਜਾਬੀ ਅਦਾਕਾਰਾ ਅਤੇ ਗਾਇਕਾ ਨਿਮਰਤ ਖਹਿਰਾ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਉਹ ਆਪਣੀ ਗਾਇਕੀ ਅਤੇ ਅਦਾਕਾਰੀ ਦੇ ਹੁਨਰ ਨਾਲ ਦੇਸ਼ ਅਤੇ ਵਿਦੇਸ਼ ਬੈਠੇ ਪੰਜਾਬੀਆਂ ਵਿੱਚ ਵੀ ਵਾਹੋ-ਵਾਹੀ ਖੱਟ ਚੁੱਕੀ ਹੈ। ਹੁਣ ਨਿਮਰਤ ਦੀ ਨਵੀਂ ਐਲਬਮ ਮਾਣਮੱਤੀ ਦੀ ਰਿਲੀਜ਼ ਡੇਟ ਆਊਟ ਹੋ ਚੁੱਕੀ ਹੈ। ਅਦਾਕਾਰਾ ਵੱਲੋਂ ਐਲਬਮ ਦਾ ਪੋਸਟਰ ਸ਼ੇਅਰ ਕਰਦੇ ਹੋਏ ਰਿਲੀਜ਼ ਡੇਟ ਦਾ ਐਲਾਨ ਕੀਤਾ ਗਿਆ ਹੈ। By Pushp Raj 03 Oct 2023 Share Twitter Share Whatsapp LinkedIn
Songs ਨਿਮਰਤ ਖਹਿਰਾ ਲੈ ਕੇ ਆ ਰਹੇ ਨਵੀਂ ਐਲਬਮ ‘ਮਾਣਮੱਤੀ’, ਪ੍ਰਸਿੱਧ ਗੀਤਕਾਰ ਹਰਮਨਜੀਤ ਨੇ ਲਿਖੇ ਹਨ ਗੀਤ ਨਿਮਰਤ ਖਹਿਰਾ ਜਲਦ ਹੀ ਆਪਣੀ ਨਵੀਂ ਐਲਬਮ ‘ਮਾਣਮੱਤੀ’ ਦੇ ਨਾਲ ਸਰੋਤਿਆਂ ‘ਚ ਹਾਜ਼ਰ ਹੋਣਗੇ । ਜਿਸ ਬਾਰੇ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਜਾਣਕਾਰੀ ਸਾਂਝੀ ਕੀਤੀ ਹੈ । ਅਦਾਕਾਰਾ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਲਿਖਿਆ ਕਿ ‘ਐਲਬਮ ਮਾਣਮੱਤੀ, ਨਿਮਰਤ ਖਹਿਰਾ, ਹਰਮਨਜੀਤ, ਬਲਜੀਤ ਸਿੰਘ ਦਿਓ’। By Shaminder 11 Aug 2023 Share Twitter Share Whatsapp LinkedIn