Pollywood ਸੀਰੀਅਸ ਸੀਨ ਫ਼ਿਲਮਾਉਂਦੇ ਹੋਏ ਨਹੀਂ ਰੁਕਿਆ ਨਿਸ਼ਾ ਬਾਨੋ ਤੇ ਰੌਸ਼ਨ ਪ੍ਰਿੰਸ ਦਾ ਹਾਸਾ, ਵੇਖੋ ਮਜ਼ੇਦਾਰ ਵੀਡੀਓ ਨਿਸ਼ਾ ਬਾਨੋ ਅਤੇ ਰੌਸ਼ਨ ਪ੍ਰਿੰਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ । ਇਸ ਵੀਡੀਓ ਨੂੰ ਨਿਸ਼ਾ ਬਾਨੋ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਨਿਸ਼ਾ ਬਾਨੋ ਰੌਸ਼ਨ ਪ੍ਰਿੰਸ ਦੇ ਨਾਲ ਕਿਸੇ ਫ਼ਿਲਮ ਦੇ ਸੀਨ ‘ਚ ਸੀਰੀਅਸ ਸ਼ਾਟ ਦੇ ਰਹੀ ਸੀ । By Shaminder 21 Mar 2024 Share Twitter Share Whatsapp LinkedIn
Pollywood ਨਿਸ਼ਾ ਬਾਨੋ ਅਤੇ ਮਨਕਿਰਤ ਔਲਖ ਨੇ ‘ਸਾਗਰ ਦੀ ਵਹੁਟੀ’ ‘ਤੇ ਬਣਾਏ ਮਜ਼ੇਦਾਰ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਇਨ੍ਹੀਂ ਦਿਨੀਂ ਸਤਨਾਮ ਸਾਗਰ ਅਤੇ ਸ਼ਰਨਜੀਤ ਸ਼ੰਮੀ ਦਾ ਗੀਤ ‘ਸਾਗਰ ਦੀ ਵਹੁਟੀ’ ਕਾਫੀ ਵਾਇਰਲ ਹੋ ਰਿਹਾ ਹੈ । ਲੋਕ ਧੜਾਧੜ ਇਸ ਗੀਤ ‘ਤੇ ਵੀਡੀਓ ਬਣਾ ਰਹੇ ਹਨ। ਹੁਣ ਕਈ ਪੰਜਾਬੀ ਸਿਤਾਰੇ ਵੀ ਇਸ ਗੀਤ ‘ਤੇ ਵੀਡੀਓ ਬਣਾਉਂਦੇ ਹੋਏ ਨਜ਼ਰ ਆ ਰਹੇ ਹਨ । By Shaminder 12 Mar 2024 Share Twitter Share Whatsapp LinkedIn
Pollywood ਅੱਜ ਹੈ ਨਿਸ਼ਾ ਬਾਨੋ ਦੇ ਪਤੀ ਸਮੀਰ ਮਾਹੀ ਦਾ ਜਨਮ ਦਿਨ, ਅਦਾਕਾਰਾ ਨੇ ਰੋਮਾਂਟਿਕ ਵੀਡੀਓ ਕੀਤਾ ਸਾਂਝਾ ਅਦਾਕਾਰਾ ਨਿਸ਼ਾ ਬਾਨੋ ਨੇ ਪਤੀ ਸਮੀਰ ਮਾਹੀ ਦਾ ਜਨਮ ਦਿਨ ਮਨਾਇਆ ਹੈ । ਜਿਸ ਦਾ ਇੱਕ ਵੀਡੀਓ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਪਤੀ ਦੇ ਨਾਲ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ। By Shaminder 08 Mar 2024 Share Twitter Share Whatsapp LinkedIn
Pollywood ਮਨਕਿਰਤ ਔਲਖ ਨੇ ਪਹਿਲੀ ਵਾਰ ਪਤਨੀ ਦੇ ਨਾਲ ਤਸਵੀਰਾਂ ਸਾਂਝੀਆਂ ਕਰਕੇ ਦਿੱਤੀ ਵੈਲੇਂਨਟਾਈਨ ਡੇਅ ਦੀ ਵਧਾਈ, ਵੇਖੋ ਪੰਜਾਬੀ ਸਿਤਾਰਿਆਂ ਨੇ ਕਿਵੇਂ ਮਨਾਇਆ ਵੈਲੇਂਨਟਾਈਨ ਡੇਅ ਅੱਜ ਵੈਲੇਂਨਟਾਈਨ ਡੇਅ ਦੇ ਮੌਕੇ ‘ਤੇ ਅਦਾਕਾਰਾ ਨਿਸ਼ਾ ਬਾਨੋ ਨੇ ਪਤੀ ਦੇ ਨਾਲ ਖੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਆਪਣੇ ਪਤੀ ਸਮੀਰ ਮਾਹੀ ਨੂੰ ਵੈਲੇਂਨਟਾਈਨ ਡੇਅ ਦੀ ਵਧਾਈ ਦਿੱਤੀ ਹੈ। By Shaminder 14 Feb 2024 Share Twitter Share Whatsapp LinkedIn
Pollywood ਪੰਜਾਬੀ ਇੰਡਸਟਰੀ ਦਾ ਇੱਕ ਹੋਰ ਕਲਾਕਾਰ ਵਿਆਹ ਦੇ ਬੰਧਨ ‘ਚ ਬੱਝਿਆ, ਨਿਸ਼ਾ ਬਾਨੋ ਨੇ ਤਸਵੀਰਾਂ ਸਾਂਝੀਆਂ ਕਰ ਦਿੱਤੀ ਵਧਾਈ ਕਲਾਕਾਰ ਸਾਜਨ ਜਗਪਾਲਪੁਰੀਆ ਵੀ ਵਿਆਹ ਦੇ ਬੰਧਨ ‘ਚ ਬੱਝ ਚੁੱਕੇ ਹਨ । ਜਿਸ ਦੀਆਂ ਤਸਵੀਰਾਂ ਵੀ ਅਦਾਕਾਰਾ ਨਿਸ਼ਾ ਬਾਨੋ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਨਿਸ਼ਾ ਬਾਨੋ ਦੇ ਪਤੀ ਸਮੀਰ ਮਾਹੀ ਵੀ ਨਜ਼ਰ ਆ ਰਹੇ ਹਨ । By Shaminder 03 Feb 2024 Share Twitter Share Whatsapp LinkedIn
Pollywood ਨਿਸ਼ਾ ਬਾਨੋ ਦੇ ਪਤੀ ਸਮੀਰ ਮਾਹੀ ਦਾ ਸਰਦਾਰੀ ਲੁੱਕ ਹਰ ਕਿਸੇ ਨੂੰ ਆ ਰਿਹਾ ਪਸੰਦ ਨਿਸ਼ਾ ਬਾਨੋ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ।ਭਾਵੇਂ ਉਨ੍ਹਾਂ ਦਾ ਸ਼ੈਡਿਊਲ ਬਹੁਤ ਜ਼ਿਆਦਾ ਰੁੱਝਿਆ ਰਹਿੰਦਾ ਹੈ, ਪਰ ਉਹ ਅਕਸਰ ਆਪਣੇ ਰੁੱਝੇ ਹੋਏ ਸ਼ੈਡਿਊਲ ਚੋਂ ਕੁਝ ਸਮਾਂ ਕੱਢ ਹੀ ਲੈਂਦੇ ਹਨ ਮਸਤੀ ਕਰਨ ਦਾ । ਬੀਤੇ ਦਿਨ ਵੀ ਉਨ੍ਹਾਂ ਨੇ ਆਪਣੇ ਪਤੀ ਦੇ ਨਾਲ ਇੱਕ ਰੋਮਾਂਟਿਕ ਵੀਡੀਓ ਸ਼ੇਅਰ ਕੀਤਾ ਸੀ । By Shaminder 18 Jan 2024 Share Twitter Share Whatsapp LinkedIn
Pollywood ਨਿਸ਼ਾ ਬਾਨੋ ਨੇ ਸਮੀਰ ਮਾਹੀ ਦੇ ਨਾਲ ਰੋਮਾਂਟਿਕ ਵੀਡੀਓ ਕੀਤਾ ਸਾਂਝਾ ਨਿਸ਼ਾ ਬਾਨੋ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ ਅਤੇ ਉਹ ਅਕਸਰ ਆਪਣੇ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਉਨ੍ਹਾਂ ਨੇ ਆਪਣਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਹੈ। ਜਿਸ ‘ਚ ਉਹ ਆਪਣੇ ਪਤੀ ਸਮੀਰ ਮਾਹੀ ਦੇ ਨਾਲ ਰੋਮਾਂਟਿਕ ਹੁੰਦੀ ਹੋਈ ਨਜ਼ਰ ਆ ਰਹੀ ਹੈ। By Shaminder 15 Jan 2024 Share Twitter Share Whatsapp LinkedIn
Pollywood ਅਦਾਕਾਰਾ ਨਿਸ਼ਾ ਬਾਨੋ ਅਤੇ ਗਾਇਕਾ ਪਰਵੀਨ ਭਾਰਟਾ ਨੇ ਦਿੱਤੀ ਲੋਹੜੀ ਦੀ ਵਧਾਈ ਅੱਜ ਪੰਜਾਬ ਤੇ ਹਰਿਆਣਾ ‘ਚ ਲੋਹੜੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ । ਇਸ ਮੌਕੇ ‘ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਵੀ ਲੋਹੜੀ ਦੀ ਵਧਾਈ ਦਿੱਤੀ ਹੈ। ਅਦਾਕਾਰਾ ਨਿਸ਼ਾ ਬਾਨੋ ਨੇ ਵੀ ਇੱਕ ਵੀਡੀਓ ਸਾਂਝਾ ਕਰਦੇ ਹੋਏ ਸਮੂਹ ਪੰਜਾਬੀਆਂ ਅਤੇ ਫੈਨਸ ਨੂੰ ਲੋਹੜੀ ਦੀ ਵਧਾਈ ਦਿੱਤੀ ਹੈ। By Shaminder 13 Jan 2024 Share Twitter Share Whatsapp LinkedIn
Pollywood ਅਦਾਕਾਰਾ ਨਿਸ਼ਾ ਬਾਨੋ ਦਾ ਇਹ ਮਜ਼ੇਦਾਰ ਵੀਡੀਓ ਸੋਸ਼ਲ ਮੀਡੀਆ ‘ਤੇ ਹੋਇਆ ਵਾਇਰਲ ਅਦਾਕਾਰਾ ਨਿਸ਼ਾ ਬਾਨੋ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ।ਜਿਸ ‘ਚ ਅਦਾਕਾਰਾ ਅਨੀਤਾ ਦੇਵਗਨ ਦੇ ਡਾਇਲੌਗ ‘ਤੇ ਲਿਪਸਿੰਕ ਕਰਦੀ ਹੋਈ ਨਜ਼ਰ ਆ ਰਹੀ ਹੈ। By Shaminder 06 Jan 2024 Share Twitter Share Whatsapp LinkedIn