Punjabi Buzz ਹਾਸਿਆਂ ਦੇ ਰੰਗਾਂ ਨਾਲ ਭਰਿਆ ‘ਓਏ ਮੱਖਣਾ’ ਦਾ ਟ੍ਰੇਲਰ ਹੋਇਆ ਰਿਲੀਜ਼, ਕੀ ਚਾਚਾ ਗੁੱਗੂ ਗਿੱਲ ਆਪਣੇ ਭਤੀਜੇ ਐਮੀ ਵਿਰਕ ਦਾ ਕਰਵਾ ਪਾਵੇਗਾ ਵਿਆਹ? Oye Makhna Trailer: ਐਮੀ ਵਿਰਕ, ਤਾਨੀਆ ਤੇ ਗੁੱਗੂ ਗਿੱਲ ਸਟਾਰਰ ਫ਼ਿਲਮ ਓਏ ਮੱਖਣਾ ਦੇ ਟ੍ਰੇਲਰ ਦੀ ਪ੍ਰਸ਼ੰਸਕ ਬਹੁਤ ਹੀ ਬੇਸਬਰੀ ਦੇ ਨਾਲ ਉਡੀਕ ਕਰ ਰਹੇ ਸਨ। ਪਰ ਇੰਤਜ਼ਾਰ ਦੀਆਂ ਘੜੀਆਂ ਖਤਮ ਹੋਈਆਂ ਤੇ ਫ਼ਿਲਮ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਜੀ ਹਾਂ ਹਾਸਿਆਂ ਦੇ ਰੰਗਾਂ ਨਾਲ ਭਰਿਆ ਟ੍ਰੇਲਰ ਦਰਸ਼ਕਾਂ ਦੇ ਸਨਮੁੱਖ ਹੋ ਗਿਆ ਹੈ। By Lajwinder kaur 19 Oct 2022 Share Twitter Share Whatsapp LinkedIn
Entertainment News Oye Makhna: Ammy Virk, Guggu Gill tease fans with film's quirky look The makers of the film 'Oye Makhna' has shared the quirky poster of the movie which features Ammy Virk and Guggu Gill. Not only this but the film's trailer will be released on October 19. By Ritika Nath 19 Oct 2022 Share Twitter Share Whatsapp LinkedIn
Punjabi Buzz ਜਾਣੋ ਕਿਸ ਦਿਨ ਰਿਲੀਜ਼ ਹੋਵੇਗਾ ਫ਼ਿਲਮ ‘ਓਏ ਮੱਖਣਾ’ ਦਾ ਟ੍ਰੇਲਰ, ਸਾਹਮਣੇ ਆਇਆ ਫ਼ਿਲਮ ਦਾ ਨਵਾਂ ਮਜ਼ੇਦਾਰ ਪੋਸਟਰ Oye Makhna Trailer : ਐਮੀ ਵਿਰਕ ਅਤੇ ਗੁੱਗੂ ਗਿੱਲ ਆਪਣੇ ਆਉਣ ਵਾਲੇ ਕਾਮੇਡੀ ਡਰਾਮਾ 'ਓਏ ਮੱਖਣਾ' ਨਾਲ ਦਰਸ਼ਕਾਂ ਦਾ ਮਨ ਮੋਹ ਲੈਣ ਲਈ ਤਿਆਰ ਹਨ। ਫ਼ਿਲਮ ਦਾ ਨਵਾਂ ਪੋਸਟਰ ਸਾਹਮਣੇ ਆਇਆ ਹੈ, ਜਿਸ ‘ਚ ਇਸ ਗੱਲ ਦਾ ਖੁਲਾਸਾ ਕੀਤਾ ਗਿਆ ਹੈ ਕਿ ਕਦੋਂ ਫ਼ਿਲਮ ਦਾ ਟ੍ਰੇਲਰ ਰਿਲੀਜ਼ ਹੋ ਰਿਹਾ ਹੈ। ਕੁਝ ਦਿਨ ਪਹਿਲਾਂ ਹੀ ਫ਼ਿਲਮ ਦਾ ਪਹਿਲਾ ਗੀਤ ਰਿਲੀਜ਼ ਹੋਇਆ ਹੈ, ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ ਅਤੇ ਗੀਤ ਟਰੈਂਡਿੰਗ 'ਚ ਚੱਲ ਰਿਹਾ ਹੈ। By Lajwinder kaur 18 Oct 2022 Share Twitter Share Whatsapp LinkedIn