Celebrities Special Padma Awards 2023: ਰਵੀਨਾ ਟੰਡਨ ਤੇ ਐਮਐਮ ਕੀਰਵਾਨੀ ਸਣੇ ਇਨ੍ਹਾਂ ਸੈਲਬਸ ਨੂੰ ਕੀਤਾ ਜਾਵੇਗਾ ਪਦਮ ਸ਼੍ਰੀ ਅਵਾਰਡ ਨਾਲ ਸਨਮਾਨਿਤ, ਪੜ੍ਹੋ ਪੂਰੀ ਖ਼ਬਰ Padma Awards 2023: ਹਰ ਸਾਲ ਭਾਰਤ ਸਰਕਾਰ ਵੱਲੋਂ ਪਦਮ ਵਿਭੂਸ਼ਣ ਪੁਰਸਕਾਰ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਜਾਂਦਾ ਹੈ। ਹਰ ਸਾਲ ਵਾਂਗ ਇਸ ਸਾਲ ਵੀ 74ਵੇਂ ਗਣਤੰਤਰ ਦਿਵਸ 'ਤੇ ਪਦਮ ਸ਼੍ਰੀ ਪੁਰਸਕਾਰ ਜੇਤੂਆਂ ਦਾ ਐਲਾਨ ਕੀਤਾ ਗਿਆ ਹੈ। ਇਸ ਸਾਲ ਕੁੱਲ 106 ਲੋਕਾਂ ਨੂੰ ਪਦਮ ਪੁਰਸਕਾਰ ਦਿੱਤੇ ਜਾਣਗੇ। ਇਨ੍ਹਾਂ ਫਿਲਮਾਂ ਅਤੇ ਕਲਾ ਜਗਤ ਦੀਆਂ ਕਈ ਹਸਤੀਆਂ ਦੇ ਨਾਂਅ ਸ਼ਾਮਿਲ ਹਨ। By Pushp Raj 02 Feb 2023 Share Twitter Share Whatsapp LinkedIn