Pollywood ਪੰਜਾਬੀ ਗਾਇਕ ਪੰਮੀ ਬਾਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਹੋਏ ਨਤਮਸਤਕ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਪੰਜਾਬੀ ਗਾਇਕ ਪੰਮੀ ਬਾਈ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਣ ਦੇ ਲਈ ਪਹੁੰਚੇ । ਇਸ ਮੌਕੇ ਉਨ੍ਹਾਂ ਨੇ ਹਰਿਮੰਦਰ ਸਾਹਿਬ ‘ਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਗੁਰਬਾਣੀ ਅਤੇ ਸ਼ਬਦ ਕੀਰਤਨ ਦਾ ਅਨੰਦ ਮਾਣਿਆ । By Shaminder 12 Dec 2023 Share Twitter Share Whatsapp LinkedIn
Viral ਅਦਾਕਾਰਾ ਅਤੇ ਪੰਜਾਬ ਪੁਲਿਸ ‘ਚ ਕੰਮ ਕਰਨ ਵਾਲੀ ਕੁਲਜੀਤ ਕੌਰ ਦੇ ਦਿਹਾਂਤ ‘ਤੇ ਪੰਮੀ ਬਾਈ ਨੇ ਜਤਾਇਆ ਸੋਗ ਪੰਜਾਬੀ ਇੰਡਸਟਰੀ ਤੋਂ ਇੱਕ ਤੋਂ ਬਾਅਦ ਇੱਕ ਬੁਰੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ । ਹੁਣ ਖਬਰ ਇਹ ਹੈ ਕਿ ਪੰਜਾਬੀ ਇੰਡਸਟਰੀ ਦੀ ਅਦਾਕਾਰਾ ਅਤੇ ਪੰਜਾਬ ਪੁਲਿਸ ‘ਚ ਬਤੌਰ ਐੱਸ ਆਈ ਤਾਇਨਾਤ ਕੁਲਜੀਤ ਕੌਰ ਦਾ ਦਿਹਾਂਤ ਬੀਤੇ ਦਿਨੀਂ ਹੋ ਗਿਆ ਸੀ । ਉਨ੍ਹਾਂ ਦੇ ਭੋਗ ਅਤੇ ਅੰਤਿਮ ਅਰਦਾਸ ‘ਚ ਸ਼ਾਮਿਲ ਹੋਣ ਦੇ ਲਈ ਗਾਇਕ ਪੰਮੀ ਬਾਈ ਵੀ ਪਹੁੰਚੇ ਸਨ । By Shaminder 25 Aug 2023 Share Twitter Share Whatsapp LinkedIn
Pollywood ਪੰਮੀ ਬਾਈ ਫ਼ਿਲਮ 'ਚੱਲ ਭੱਜ ਚੱਲੀਏ' 'ਚ ਆਉਣਗੇ ਨਜ਼ਰ, ਗਾਇਕ ਨੇ ਸ਼ੂਟਿੰਗ ਸੈੱਟ ਤੋਂ ਸਾਂਝੀ ਕੀਤੀ ਖਾਸ ਝਲਕ ਪੰਜਾਬੀ ਦੇ ਮਸ਼ਹੂਰ ਲੋਕ ਗਾਇਕ ਪੰਮੀ ਬਾਈ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ ਨੂੰ ਲੈ ਕੇ ਸੁਰਖੀਆਂ 'ਚ ਛਾਏ ਹੋਏ ਹਨ। ਆਪਣੀ ਗਾਇਕੀ ਦਾ ਜਲਵਾ ਦੇਸ਼ ਅਤੇ ਵਿਦੇਸ਼ ਬੈਠੇ ਪੰਜਾਬੀਆਂ ਵਿੱਚ ਦਿਖਾਉਣ ਵਾਲੇ ਪੰਮੀ ਬਾਈ ਲੰਬੇ ਸਮੇਂ ਬਾਅਦ ਮੁੜ ਪੰਜਾਬੀ ਫ਼ਿਲਮਾਂ 'ਚ ਕੰਮ ਕਰਦੇ ਹੋਏ ਦਿਖਾਈ ਦੇਣਗੇ। By Pushp Raj 03 Aug 2023 Share Twitter Share Whatsapp LinkedIn
Punjabi Buzz ਗਾਇਕ ਪੰਮੀ ਬਾਈ ਨੇ ਦਿਖਾਏ ਘਰ ਵਿੱਚ ਫਲਾਂ ਨਾਲ ਲੱਦੇ ਕਿਨੂੰਆਂ ਦੇ ਬੂਟੇ, ਦੇਖੋ ਵੀਡੀਓ Pammi Bai news: ਗਾਇਕ ਪੰਮੀ ਬਾਈ ਜਿਨ੍ਹਾਂ ਨੇ ਆਪਣੀ ਗਾਇਕੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਹੈ । ਉਹ ਇਨ੍ਹੀਂ ਦਿਨੀਂ ਗਾਇਕੀ ‘ਚ ਘੱਟ ਹੀ ਸਰਗਰਮ ਹਨ । ਪਰ ਉਹ ਸੋਸ਼ਲ ਮੀਡੀਆ ‘ਤੇ ਆਪਣੇ ਫੈਨਜ਼ ਦੇ ਨਾਲ ਜੁੜੇ ਰਹਿੰਦੇ ਨੇ ਤੇ ਅਕਸਰ ਹੀ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ । ਇਸ ਵਾਰ ਉਨ੍ਹਾਂ ਨੇ ਆਪਣੇ ਘਰ ਵਿੱਚ ਲੱਗੇ ਫਲਦਾਰ ਰੁੱਖਾਂ ਦਾ ਇੱਕ ਵੀਡੀਓ ਸ਼ੇਅਰ ਕੀਤਾ ਹੈ। By Lajwinder kaur 16 Dec 2022 Share Twitter Share Whatsapp LinkedIn
Punjabi Buzz ਪੰਜਾਬੀ ਗਾਇਕ ਪੰਮੀ ਬਾਈ ਨੇ ਵੱਖਰੇ ਅੰਦਾਜ਼ ‘ਚ ਮਨਾਇਆ ਜਨਮਦਿਨ, ਬਿਰਧ ਆਸ਼ਰਮ 'ਚ ਬਜ਼ੁਰਗਾਂ ਦੇ ਨਾਲ ਮਿਲਕੇ ਕੱਟਿਆ ਕੇਕ Pammi Bai Video: ਪੰਜਾਬੀ ਗਾਇਕ ਅਤੇ ਭੰਗੜਾ ਕਿੰਗ ਪੰਮੀ ਬਾਈ ਜੋ ਕਿ ਸੋਸ਼ਲ ਮੀਡੀਆ ਰਾਹੀਂ ਆਪਣੇ ਫੈਨਜ਼ ਦੇ ਨਾਲ ਜੁੜੇ ਰਹਿੰਦੇ ਹਨ। ਦੱਸ ਦਈਏ ਬੀਤੇ ਦਿਨ ਯਾਨੀ ਕਿ 9 ਨਵੰਬਰ ਨੂੰ ਉਨ੍ਹਾਂ ਨੇ ਆਪਣਾ 57ਵਾਂ ਜਨਮਦਿਨ ਮਨਾਇਆ। ਇਸ ਖ਼ਾਸ ਮੌਕੇ ਉੱਤੇ ਉਨ੍ਹਾਂ ਨੇ ਬਿਰਧ ਆਸ਼ਰਮ ਜਾ ਕੇ ਬਜ਼ੁਰਗਾਂ ਦਾ ਆਸ਼ੀਰਵਾਦ ਲਿਆ ਅਤੇ ਨਾਲ ਹੀ ਆਪਣੇ ਜਨਮਦਿਨ ਦਾ ਕੇਕ ਵੀ ਕੱਟਿਆ। ਪੰਮੀ ਬਾਈ ਦੇ ਇਸ ਕੰਮ ਦੀ ਹਰ ਕੋਈ ਤਾਰੀਫ ਕਰ ਰਿਹਾ ਹੈ। By Lajwinder kaur 10 Nov 2022 Share Twitter Share Whatsapp LinkedIn
Punjabi Buzz ਗਾਇਕ ਪੰਮੀ ਬਾਈ ਗੁਰਦੁਆਰਾ ਸਾਹਿਬ ‘ਚ ਹੋਏ ਨਤਮਸਤਕ, ਤਸਵੀਰਾਂ ਕੀਤੀਆਂ ਸਾਂਝੀਆਂ Singer Pammi Bai who has won everyone's heart with her singing. He is rarely active in singing these days. But they keep sharing pictures and videos with their fans on social media. | ਗਾਇਕ ਪੰਮੀ ਬਾਈ (Pammi Bai) ਜਿਨ੍ਹਾਂ ਨੇ ਆਪਣੀ ਗਾਇਕੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਹੈ । ਉਹ ਇਨ੍ਹੀਂ ਦਿਨੀਂ ਗਾਇਕੀ ‘ਚ ਘੱਟ ਹੀ ਸਰਗਰਮ ਹਨ । ਪਰ ਉਹ ਸੋਸ਼ਲ ਮੀਡੀਆ ‘ਤੇ ਆਪਣੇ ਫੈਨਸ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ । By Shaminder 31 Oct 2022 Share Twitter Share Whatsapp LinkedIn
Punjabi Buzz ਕਿਸਾਨਾਂ ਦੇ ਧਰਨੇ ‘ਚ ਸ਼ਾਮਿਲ ਹੋਏ ਪੰਜਾਬੀ ਇੰਡਸਟਰੀ ਦੇ ਸਿਤਾਰੇ, ਕਿਸਾਨਾਂ ਦੇ ਹੱਕ ‘ਚ ਆਵਾਜ਼ ਕੀਤੀ ਬੁਲੰਦ By Rupinder Kaler 10 Feb 2021 Share Twitter Share Whatsapp LinkedIn
Punjabi Buzz ਪੰਜਾਬੀ ਐਕਟਰ ਮਲਕੀਤ ਰੌਣੀ ਨੇ ਪੰਜਾਬੀ ਗਾਇਕ ਪੰਮੀ ਬਾਈ ਦੇ ਲਈ ਖ਼ਾਸ ਪੋਸਟ ਪਾ ਕੇ ਦਿੱਤੀ ਜਨਮ ਦਿਨ ਦੀ ਵਧਾਈ By Lajwinder kaur 10 Nov 2020 Share Twitter Share Whatsapp LinkedIn
Punjabi Buzz ਗਾਇਕ ਪੰਮੀ ਬਾਈ ਨੇ ਸਾਂਝੀ ਕੀਤੀ ਆਪਣੇ ਪਿੰਡ ਦੀ ਤਸਵੀਰ,ਪਿੰਡ 'ਚ ਇਸ ਚੀਜ਼ ਨੂੰ ਵੇਖ ਕੇ ਹੁੰਦੇ ਹਨ ਬੇਹੱਦ ਖੁਸ਼ By Shaminder 19 Oct 2019 Share Twitter Share Whatsapp LinkedIn