Bollywood ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਪਤੀ ਰਾਜ ਕੁੰਦਰਾ ਦੇ ਨਾਲ ਗੁਰਦੁਆਰਾ ਸਾਹਿਬ ‘ਚ ਹੋਈ ਨਤਮਸਤਕ, ਤਸਵੀਰਾਂ ਆਈਆਂ ਸਾਹਮਣੇ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਬਾਲੀਵੁੱਡ ਹਸਤੀਆਂ ਵੀ ਗੁਰਦੁਆਰਾ ਸਾਹਿਬ ਪਹੁੰਚੀਆਂ । ਅਦਾਕਾਰਾ ਸ਼ਿਲਪਾ ਸ਼ੈੱਟੀ ਵੀ ਆਪਣੇ ਪਰਿਵਾਰ ਦੇ ਨਾਲ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਣ ਦੇ ਲਈ ਪੁੱਜੀ । By Shaminder 27 Nov 2023 Share Twitter Share Whatsapp LinkedIn
Pollywood ਨਿਸ਼ਾ ਬਾਨੋ, ਨੀਰੂ ਬਾਜਵਾ, ਬਿਨੂੰ ਢਿੱਲੋਂ, ਦਰਸ਼ਨ ਔਲਖ ਸਣੇ ਕਈ ਕਲਾਕਾਰਾਂ ਨੇ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ ਗੁਰੁ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਦੇ ਨਾਲ ਮਨਾਇਆ ਜਾ ਰਿਹਾ ਹੈ । ਸੰਗਤਾਂ ਗੁਰੁ ਘਰਾਂ ‘ਚ ਨਤਮਸਤਕ ਹੋ ਕੇ ਗੁਰੁ ਘਰ ਦਾ ਆਸ਼ੀਰਵਾਦ ਲੈ ਰਹੀਆਂ ਹਨ । ਉੱਥੇ ਹੀ ਪੰਜਾਬੀ ਇੰਡਸਟਰੀ ਦੇ ਕਲਾਕਾਰਾਂ ਨੇ ਸਮੂਹ ਸੰਗਤਾਂ ਨੂੰ ਗੁਰੁ ਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ । By Shaminder 27 Nov 2023 Share Twitter Share Whatsapp LinkedIn
Pollywood ਅੱਜ ਹੈ ਗੁਰੁ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਜਾਣੋ ਕਿਵੇਂ ਪੂਰੀ ਮਨੁੱਖਤਾ ਨੂੰ ਭਰਮ ਭੁਲੇਖਿਆਂ ਚੋਂ ਕੱਢ ਕੇ ਗੁਰੁ ਸਾਹਿਬ ਨੇ ਪਾਇਆ ਸਿੱਧੇ ਰਸਤੇ ਕੋਈ ਸਮਾਂ ਸੀ ਕਿ ਜਦੋਂ ਦੁਨੀਆਂ ਦੇ ਲੋਕਾਂ ਉਪਰ ਅੱਤਿਆਚਾਰ ਹੀ ਅਤਿਆਚਾਰ ਹੋ ਰਹੇ ਸਨ, ਵੱਡੇ ਵੱਡੇ ਲੋਕ ਗਰੀਬ ਲੋਕਾਂ ਨੂੰ ਆਪਣੇ ਪੈਰਾਂ ਥੱਲੇ ਲਤਾੜ ਰਹੇ ਸਨ। ਅਮੀਰ ਹੋਰ ਅਮੀਰ ਹੁੰਦੇ ਜਾ ਰਹੇ ਸਨ ਅਤੇ ਗਰੀਬ ਹੋਰ ਗਰੀਬ। ਇੰਨਾ ਹੀ ਨਹੀਂ, ਇੱਥੋਂ ਦੀ ਮਨੁੱਖ ਜਾਤੀ ਨੂੰ ਆਪਣਾ ਇਸ ਜ਼ਿੰਦਗੀ ਆਉਣ ਦਾ ਮਨੋਰਥ ਹੀ ਭੁੱਲ ਚੁੱਕਾ ਸੀ। By Shaminder 27 Nov 2023 Share Twitter Share Whatsapp LinkedIn
Pollywood ਗੁਰੁ ਰਾਮਦਾਸ ਜੀ ਦਾ ਅੱਜ ਹੈ ਪ੍ਰਕਾਸ਼ ਦਿਹਾੜਾ, ਦਰਸ਼ਨ ਔਲਖ ਸਣੇ ਕਈ ਹਸਤੀਆਂ ਨੇ ਦਿੱਤੀ ਵਧਾਈ ਗੁਰੁ ਰਾਮਦਾਸ ਜੀ ਦਾ ਅੱਜ ਪ੍ਰਕਾਸ਼ ਦਿਹਾੜਾ ਮਨਾਇਆ ਜਾ ਰਿਹਾ ਹੈ।ਇਸ ਮੌਕੇ ‘ਤੇ ਸੰਗਤਾਂ ਗੁਰੁ ਘਰਾਂ ‘ਚ ਨਤਮਸਤਕ ਹੋ ਰਹੀਆਂ ਹਨ । ਅਦਾਕਾਰ ਦਰਸ਼ਨ ਔਲਖ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਸਮੂਹ ਸੰਗਤਾਂ ਨੂੰ ਗੁਰੁ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ । By Shaminder 30 Oct 2023 Share Twitter Share Whatsapp LinkedIn
Punjabi Buzz ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦਾ ਅੱਜ ਹੈ ਪ੍ਰਕਾਸ਼ ਦਿਹਾੜਾ, ਦਰਸ਼ਨ ਔਲਖ ਸਣੇ ਕਈ ਹਸਤੀਆਂ ਨੇ ਦਿੱਤੀ ਵਧਾਈ ਦਸਵੇਂ ਪਾਤਸ਼ਾਹ ਗੁਰੂ ਗੋੋਬਿੰਦ (Guru Gobind Singh) ਜੀ ਦਾ ਪ੍ਰਕਾਸ਼ ਪੁਰਬ (Parkash Purb) ਬੜੀ ਹੀ ਸ਼ਰਧਾ ‘ਤੇ ਉਤਸ਼ਾਹ ਦੇ ਨਾਲ ਮਨਾਇਆ ਜਾ ਰਿਹਾ ਹੈ ।ਇਸ ਮੌਕੇ ‘ਤੇ ਵੱਡੀ ਗਿਣਤੀ ‘ਚ ਸੰਗਤਾਂ ਗੁਰੂ ਘਰ ‘ਚ ਜਾ ਕੇ ਗੁਰੂ ਸਾਹਿਬ ਨੂੰ ਯਾਦ ਕਰ ਰਹੀਆਂ ਹਨ । The Parkash Purb of the tenth Guru Gobind Singh is being celebrated with great devotion and enthusiasm. By Shaminder 29 Dec 2022 Share Twitter Share Whatsapp LinkedIn
Punjabi Buzz ਕਾਜੋਲ, ਰਕੁਲਪ੍ਰੀਤ ਅਤੇ ਨਿਮਰਤ ਕੌਰ ਨੇ ਗੁਰਪੁਰਬ ਦੇ ਮੌਕੇ ‘ਤੇ ਗੁਰਦੁਆਰਾ ਸਾਹਿਬ ‘ਚ ਟੇਕਿਆ ਮੱਥਾ, ਵੇਖੋ ਵੀਡੀਓ On the occasion of Parkash Guru Purb of the first Guru Nanak Dev ji, all the devotees are paying obeisance in the Gurdwara Sahib. On this occasion, Bollywood stars also paid obeisance at the Gurdwara Sahib and got the happiness of Guru Ghar.| ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ (Guru Nanak Dev ji) ਦੇ ਪ੍ਰਕਾਸ਼ ਗੁਰਪੁਰਬ (Parkash Guru Purb) ਦੇ ਮੌਕੇ ‘ਤੇ ਸਮੂਹ ਸੰਗਤਾਂ ਗੁਰਦੁਆਰਾ ਸਾਹਿਬ ‘ਚ ਨਤਮਸਤਕ ਹੋ ਰਹੀਆਂ ਹਨ । ਇਸ ਮੌਕੇ ਬਾਲੀਵੁੱਡ ਸਿਤਾਰਿਆਂ ਨੇ ਵੀ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਿਆ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਹਾਸਲ ਕੀਤੀਆਂ । By Shaminder 08 Nov 2022 Share Twitter Share Whatsapp LinkedIn
Punjabi Buzz ਰਣਜੀਤ ਬਾਵਾ ਅਤੇ ਗਾਇਕਾ ਪਰਵੀਨ ਭਾਰਟਾ ਨੇ ਗੁਰਪੁਰਬ ਦੇ ਮੌਕੇ ‘ਤੇ ਸੰਗਤਾਂ ਨੂੰ ਦਿੱਤੀ ਵਧਾਈ, ਵੀਡੀਓ ਕੀਤਾ ਸਾਂਝਾ Today, Parkash Purb of Guru Nanak Dev ji is being celebrated all over the world. On this occasion, the singers have also released many religious songs on the occasion of Gurpurab. Singer Ranjit Bawa also shared the video of his song 'Rabb Ji Aye Ne' and congratulated all the devotees on Gurpurab.| ਅੱਜ ਦੁਨੀਆ ਭਰ ‘ਚ ਗੁਰੂ ਨਾਨਕ ਦੇਵ ਜੀ (Guru Nanak Dev ji ) ਦਾ ਪ੍ਰਕਾਸ਼ ਪੁਰਬ (Parkash Purb) ਮਨਾਇਆ ਜਾ ਰਿਹਾ ਹੈ । ਇਸ ਮੌਕੇ ‘ਤੇ ਗਾਇਕਾਂ ਨੇ ਵੀ ਗੁਰਪੁਰਬ ਦੇ ਮੌਕੇ ‘ਤੇ ਕਈ ਧਾਰਮਿਕ ਗੀਤ ਰਿਲੀਜ਼ ਕੀਤੇ ਹਨ । ਗਾਇਕ ਰਣਜੀਤ ਬਾਵਾ ਨੇ ਵੀ ਆਪਣੇ ਗੀਤ ‘ਰੱਬ ਜੀ ਆਏ ਨੇ’ ਦਾ ਵੀਡੀਓ ਸਾਂਝਾ ਕਰਦੇ ਹੋਏ ਸਮੂਹ ਸੰਗਤਾਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ । By Shaminder 08 Nov 2022 Share Twitter Share Whatsapp LinkedIn
Punjabi Buzz ਗੁਰੂ ਰਾਮਦਾਸ ਸਾਹਿਬ ਜੀ ਦਾ ਅੱਜ ਹੈ ਪ੍ਰਕਾਸ਼ ਪੁਰਬ, ਦਰਸ਼ਨ ਔਲਖ ਸਣੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਦਿੱਤੀ ਵਧਾਈ Today is Parkash Purb of Guru Ram Das Sahib Ji. Many stars of the Punjabi industry have congratulated on the occasion of Guru Ram Das ji birth anniversary. Actor and singer Darshan Aulakh also shared a picture on his Instagram account and congratulated all the devotees on this day.| ਅੱਜ ਗੁਰੂ ਰਾਮਦਾਸ ਸਾਹਿਬ ਜੀ (Guru Ram Das Sahib Ji ) ਦਾ ਪ੍ਰਕਾਸ਼ ਪੁਰਬ (Parkash Purb) ਹੈ । ਉਨ੍ਹਾਂ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਵਧਾਈ ਦਿੱਤੀ ਹੈ । ਅਦਾਕਾਰ ਅਤੇ ਗਾਇਕ ਦਰਸ਼ਨ ਔਲ਼ਖ (Darshan Aulakh) ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕਰਦੇ ਹੋਏ ਸਮੂਹ ਸੰਗਤਾਂ ਨੂੰ ਇਸ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ । By Shaminder 11 Oct 2022 Share Twitter Share Whatsapp LinkedIn
Punjabi Buzz ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ 'ਤੇ ਵਿਸ਼ੇਸ਼ First Prakash Purab of Sri Guru Granth Sahib Ji: ਗੁਰਬਾਣੀ, (Gurbani) ਭਾਵ ਗੁਰੂ ਦੀ ਰਸਨਾ ਤੋਂ ਨਿਕਲੀ ਬਾਣੀ ਅਤੇ ਬਾਣੀ ਤੋਂ ਭਾਵ ਉਸ ਸੱਚ ਤੋਂ ਹੈ ਜੋ ਮਨੁੱਖ ਨੂੰ ਦੁਨੀਆ ਵਿੱਚ ਸੇਵ ਕਮਾਉਣ ਲਈ ਉਤਸ਼ਾਹਿਤ ਕਰਦਿਆਂ ਸੱਚ ਨਾਲ ਇਕਮਿਕ ਹੋਣ ਦਾ ਮਾਰਗ ਦਸਦਾ ਹੈ । ਇਹ ਗੱਲ ਵੱਖਰੀ ਹੈ ਕਿ ਮਨੁੱਖ ਉਸ ਸੱਚ ਨੂੰ ਸਮਝਦਿਆਂ ਉਸ ਨੂੰ ਅਪਣਾਉਣ ਦਾ ਯਤਨ ਕਰਦਾ ਹੈ ਜਾਂ ਨਹੀਂ । ਦੁਨੀਆ ਦੇ ਇਤਿਹਾਸ ਵਿੱਚ ਵੱਖ-ਵੱਖ ਧਰਮ ਗ੍ਰੰਥਾਂ ਵਿੱਚ ਇਸ ਤਰ੍ਹਾਂ ਦਾ ਤਾਂ ਹਵਾਲਾ ਮਿਲਦਾ ਹੀ ਹੈ, ਪਰ ਸ੍ਰੀ ਗੁਰੂ ਗ੍ਰੰਥ ਸਾਹਿਬ (Sri Guru Granth Sahib ji) ਜੀ ਦੀ ਪਾਵਨ ਬਾਣੀ ਉਸ ਅਕਾਲੀ ਸੱਚ ਨੂੰ ਜਿੱਥੇ ਮਨੁੱਖ ਦੀ ਸਮਝ ਦੇ ਪੱਧਰ 'ਤੇ ਬਿਆਨਦੀ ਹੈ, ਉੱਥੇ ਮਨੁੱਖ ਨੂੰ ਉਸ ਢੰਗ ਨਾਲ ਜਿਊਣ ਦਾ ਅਹਿਸਾਸ ਵੀ ਦਿੰਦੀ ਹੈ । By Shaminder 28 Aug 2022 Share Twitter Share Whatsapp LinkedIn