Pollywood ਪਰਮੀਸ਼ ਵਰਮਾ ਨੇ ਆਪਣੀ ਧੀ ਨਾਲ ਸਾਂਝੀ ਕੀਤੀ ਕਿਊਟ ਤਸਵੀਰ, ਧੀ ਨੂੰ ਲਾਡ ਲਡਾਉਂਦੇ ਆਏ ਨਜ਼ਰ ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਆਪਣੀ ਗਾਇਕੀ ਤੇ ਫਿਲਮਾਂ ਨਾਲ ਫੈਨਜ਼ ਦਾ ਮਨੋਰੰਜ਼ਨ ਕਰਦੇ ਹੋਏ ਨਜ਼ਰ ਆਉਂਦੇ ਹਨ। ਹਾਲ ਹੀ ਵਿੱਚ ਗਾਇਕ ਆਪਣੀ ਧੀ ਨਾਲ ਕਿਊਟ ਤਸਵੀਰ ਸ਼ੇਅਰ ਕੀਤੀ ਹੈ, ਫੈਨਜ਼ ਇਸ ਤਸਵੀਰ ਨੂੰ ਕਾਫੀ ਪਸੰਦ ਕਰ ਰਹੇ ਹਨ। By Pushp Raj 11 Jan 2024 Share Twitter Share Whatsapp LinkedIn
Punjabi Buzz ਪਰਮੀਸ਼ ਵਰਮਾ ਦਾ ਭਰਾ ਸੁਖਨ ਵਰਮਾ ਵੀ ਲਾਡੀ ਚਾਹਲ ਦੇ ਗੀਤ ‘ਮਾਹੀ’ ‘ਚ ਫੀਚਰਿੰਗ ਕਰਦਾ ਆਇਆ ਨਜ਼ਰ, ਗੀਤ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਪਰਮੀਸ਼ ਵਰਮਾ (Parmish Verma)ਜਿੱਥੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦੇ ਰਹੇ ਹਨ । ਉੱਥੇ ਹੀ ਉਨ੍ਹਾਂ ਦਾ ਭਰਾ ਸੁਖਨ ਵਰਮਾ (Sukhan Verma) ਵੀ ਗੀਤਾਂ ‘ਚ ਬਤੌਰ ਮਾਡਲ ਫੀਚਰਿੰਗ ‘ਚ ਨਜ਼ਰ ਆ ਰਿਹਾ ਹੈ । ਇਸ ਗੀਤ ਨੂੰ ਆਪਣੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ ਲਾਡੀ ਚਾਹਲ ਨੇ ਅਤੇ ਬੋਲ ਵੀ ਖੁਦ ਉਸ ਨੇ ਖੁਦ ਹੀ ਲਿਖੇ ਹਨ । Parmish Verma where he is giving one hit song after another. There, his brother Sukhan Verma is also seen as a model featuring in songs. This song has been sung by Ladi Chahal with her own voice and the lyrics have also been written by her. By Shaminder 20 Jan 2023 Share Twitter Share Whatsapp LinkedIn
Punjabi Buzz ਪਰਮੀਸ਼ ਵਰਮਾ ਨੇ ਆਪਣੀ ਧੀ ‘ਸਦਾ’ ਦੇ ਨਾਲ ਸਾਂਝੀ ਕੀਤੀ ਬੇਹੱਦ ਹੀ ਕਿਊਟ ਤਸਵੀਰ, ਫੈਨਜ਼ ਲੁੱਟਾ ਰਹੇ ਨੇ ਪਿਆਰ Parmish Verma shares his daughter Sadaa cute pic: ਪੰਜਾਬੀ ਮਿਊਜ਼ਿਕ ਜਗਤ ਦੇ ਮਲਟੀਸਟਾਰ ਕਲਾਕਾਰ ਪਰਮੀਸ਼ ਵਰਮਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। 30 ਸਤੰਬਰ ਨੂੰ ਉਨ੍ਹਾਂ ਦੀ ਪਤਨੀ ਗੀਤ ਗਰੇਵਾਲ ਨੇ ਧੀ ਨੂੰ ਜਨਮ ਦਿੱਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਰਿਹਾ ਹੈ। ਉਹ ਅਕਸਰ ਹੀ ਆਪਣੇ ਧੀ ਦੇ ਨਾਲ ਪਿਆਰੀ-ਪਿਆਰੀ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ। ਕੁਝ ਸਮੇਂ ਪਹਿਲਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣੀ ਲਾਡਲੀ ਧੀ ਦੇ ਨਾਲ ਇੱਕ ਕਿਊਟ ਜਿਹੀ ਤਸਵੀਰ ਸ਼ੇਅਰ ਕੀਤੀ ਹੈ। By Lajwinder kaur 14 Dec 2022 Share Twitter Share Whatsapp LinkedIn
Celebrities Special ਪਰਮੀਸ਼ ਵਰਮਾ, ਰੈਪਰ ਰਫ਼ਤਾਰ ਤੇ ਪ੍ਰਿੰਸ ਨਰੂਲਾ ਜਲਦ ਹੀ ਫੈਨਜ਼ ਲਈ ਲਿਆ ਰਹੇ ਨੇ ਨਵਾਂ ਗੀਤ, ਪੜ੍ਹੋ ਪੂਰੀ ਖ਼ਬਰ Parmish Verma teams up with Raftaar and Prince Narula: ਪੰਜਾਬ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਹਾਲ ਹੀ ਵਿੱਚ ਪਿਤਾ ਬਣੇ ਹਨ। ਉਹ ਅਕਸਰ ਆਪਣੀ ਨਿੱਕੀ ਜਿਹੀ ਧੀ ਨਾਲ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ। ਜਲਦ ਹੀ ਪਰਮੀਸ਼ ਵਰਮਾ ਆਪਣੇ ਫੈਨਜ਼ ਲਈ ਕੁਝ ਖ਼ਾਸ ਲੈ ਕੇ ਆ ਰਹੇ ਹਨ। ਇਸ ਦੀ ਜਾਣਕਾਰੀ ਪਰਮੀਸ਼ ਵਰਮਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਦਿੱਤੀ ਹੈ। By Pushp Raj 05 Dec 2022 Share Twitter Share Whatsapp LinkedIn
Punjabi Buzz ਪਰਮੀਸ਼ ਵਰਮਾ ਨੇ ਆਪਣੀ ਨਵਜੰਮੀ ਧੀ ਦਾ ਨਵਾਂ ਵੀਡੀਓ ਕੀਤਾ ਸਾਂਝਾ, ਪ੍ਰਸ਼ੰਸਕਾਂ ਨੂੰ ਆ ਰਿਹਾ ਹੈ ਖੂਬ ਪਸੰਦ Parmish Verma with daughter Sadaa: ਪੰਜਾਬੀ ਗਾਇਕ ਪਰਮੀਸ਼ ਵਰਮਾ ਜਿਨ੍ਹਾਂ ਲਈ ਇਹ ਸਾਲ ਕਾਫੀ ਖ਼ਾਸ ਰਿਹਾ ਹੈ। 30 ਸਤੰਬਰ ਨੂੰ ਉਨ੍ਹਾਂ ਦੇ ਘਰ ਧੀ ਨੇ ਜਨਮ ਲਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਰਿਹਾ, ਉਹ ਬੈਕ ਟੂ ਬੈਕ ਆਪਣੀ ਧੀ ਦੇ ਨਾਲ ਕਿਊਟ ਜਿਹੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ। ਕੁਝ ਸਮੇਂ ਪਹਿਲਾਂ ਹੀ ਪਰਮੀਸ਼ ਵਰਮਾ ਨੇ ਆਪਣੀ ਧੀ ਸਦਾ ਦਾ ਇੱਕ ਕਿਊਟ ਜਿਹਾ ਵੀਡੀਓ ਪੋਸਟ ਕੀਤਾ ਹੈ। By Lajwinder kaur 01 Dec 2022 Share Twitter Share Whatsapp LinkedIn
Punjabi Buzz ਪਰਮੀਸ਼ ਵਰਮਾ ਨੇ ਆਪਣੇ ਪ੍ਰਸ਼ੰਸਕ ਦੇ ਨਾਮ ਲਿਖਿਆ ਖ਼ਾਸ ਸੁਨੇਹਾ, ਫੈਨਜ਼ ਲੁੱਟਾ ਰਹੇ ਨੇ ਪਿਆਰ Parmish Verma news: ਪੰਜਾਬੀ ਗਾਇਕ ਪਰਮੀਸ਼ ਵਰਮਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਕੁਝ ਨਾ ਕੁਝ ਸ਼ੇਅਰ ਕਰਦੇ ਰਹਿੰਦੇ ਹਨ। ਹਾਲ ਵਿੱਚ ਹੀ ਉਨ੍ਹਾਂ ਨੇ ਆਪਣੇ ਫੈਨਜ਼ ਦੇ ਲਈ ਇੱਕ ਖ਼ਾਸ ਸੁਨੇਹਾ ਲਿਖਿਆ ਹੈ, ਜਿਸ ਉੱਤੇ ਫੈਨਜ਼ ਖੂਬ ਪਿਆਰ ਲੁੱਟਾ ਰਹੇ ਹਨ। By Lajwinder kaur 30 Nov 2022 Share Twitter Share Whatsapp LinkedIn
Punjabi Buzz ਪਰਮੀਸ਼ ਵਰਮਾ ਨੇ ਫੈਨਜ਼ ਨਾਲ ਸ਼ੇਅਰ ਕੀਤਾ ਫਿਟਨੈੱਸ ਫੰਡਾ, ਇਸ ਤਰ੍ਹਾਂ ਰਹੋ ਸੁਪਰ ਫਿੱਟ Parmish Verma news: ਪੰਜਾਬੀ ਮਨੋਰੰਜਨ ਜਗਤ ਦੇ ਮਲਟੀ ਸਟਾਰ ਕਲਾਕਾਰ ਪਰਮੀਸ਼ ਵਰਮਾ ਆਪਣੇ ਪ੍ਰੋਫੈਸ਼ਨਲ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਵੀ ਸੁਰਖੀਆਂ ਵਿੱਚ ਰਹਿੰਦੇ ਹਨ। ਪਰਮੀਸ਼ ਵਰਮਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਅਕਸਰ ਹੀ ਆਪਣੇ ਸੋਸ਼ਲ ਮੀਡੀਆ ਉੱਤੇ ਆਪਣੀ ਫਿਟਨੈੱਸ ਵਾਲੀਆਂ ਤਸਵੀਰਾਂ ਅਤੇ ਵੀਡੀਓਜ਼ ਨੂੰ ਸ਼ੇਅਰ ਕਰਦੇ ਰਹਿੰਦੇ ਹਨ। By Lajwinder kaur 22 Nov 2022 Share Twitter Share Whatsapp LinkedIn
Punjabi Buzz ਪਰਮੀਸ਼ ਵਰਮਾ ਨੇ ਧੀ ਸਦਾ ਕੌਰ ਦੇ ਨਾਲ ਸਾਂਝੀ ਕੀਤੀ ਤਸਵੀਰ, ਧੀ ‘ਤੇ ਪਿਆਰ ਲੁਟਾਉਂਦੇ ਆਏ ਨਜ਼ਰ Parmish Verma has shared a cute picture with his daughter Sada Kaur. The singer has shared this picture in his Instagram story.| ਪਰਮੀਸ਼ ਵਰਮਾ ( Parmish Verma) ਨੇ ਆਪਣੀ ਧੀ (Daughter) ਸਦਾ ਕੌਰ ਦੇ ਨਾਲ ਕਿਊਟ ਜਿਹੀ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਗਾਇਕ ਨੇ ਆਪਣੇ ਇੰਸਟਾਗ੍ਰਾਮ ਸਟੋਰੀ ‘ਚ ਸਾਂਝਾ ਕੀਤਾ ਹੈ । By Shaminder 14 Nov 2022 Share Twitter Share Whatsapp LinkedIn
Punjabi Buzz ਸੈਡ ਸੌਂਗ ‘Will Forget’ ਹੋਇਆ ਰਿਲੀਜ਼, ਦੇਖਣ ਨੂੰ ਮਿਲ ਰਹੀ ਹੈ ਪਰਮੀਸ਼ ਵਰਮਾ ਤੇ ਅਦਾਕਾਰਾ ਦਿਲਜੋਤ ਦੀ ਕਮਿਸਟਰੀ Sad song 'Will Forget' : ਪੰਜਾਬੀ ਅਦਾਕਾਰਾ ਦਿਲਜੋਤ ਅਤੇ ਐਕਟਰ ਪਰਮੀਸ਼ ਵਰਮਾ ਇਕੱਠੇ ਨਵੇਂ ਮਿਊਜ਼ਿਕ ਵੀਡੀਓ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਏ ਹਨ। ਜੀ ਹਾਂ ਨਵਾਂ ਗੀਤ ‘Will Forget’ ਰਿਲੀਜ਼ ਹੋਇਆ ਹੈ। ਇਹ ਗਾਣਾ ਸੈਡ ਜ਼ੌਨਰ ਦਾ ਹੈ ਜਿਸ ਨੂੰ ਗਾਇਕ ਅਕਸ਼ਰ ਨੇ ਗਾਇਆ ਹੈ। By Lajwinder kaur 14 Nov 2022 Share Twitter Share Whatsapp LinkedIn