Celebrities Special ਫ਼ਿਲਮ 'ਪਠਾਨ' ਦੇ ਰਿਲੀਜ਼ ਹੋਣ ਤੋਂ ਪਹਿਲਾਂ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾ ਲਈ ਪਹੁੰਚੇ ਸ਼ਾਹਰੁਖ ਖ਼ਾਨ, ਵੇਖੋ ਵੀਡੀਓ Shah Rukh Khan visits Mata Vaishno Devi: ਬਾਲੀਵੁੱਡ ਦੇ 'ਕਿੰਗ ਖ਼ਾਨ' ਯਾਨੀ ਕਿ ਸ਼ਾਹਰੁਖ ਖ਼ਾਨ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ 'ਪਠਾਨ' ਨੂੰ ਲੈ ਕੇ ਸੁਰਖੀਆਂ 'ਚ ਹਨ। ਇਹ ਫ਼ਿਲਮ ਜਲਦ ਹੀ ਸਿਨੇਮਾਘਰਾਂ 'ਚ ਰਿਲੀਜ਼ ਹੋਣ ਵਾਲੀ ਹੈ। ਫ਼ਿਲਮ 'ਪਠਾਨ' ਦੇ ਰਿਲੀਜ਼ ਹੋਣ ਤੋਂ ਪਹਿਲਾਂ ਸ਼ਾਹਰੁਖ ਖ਼ਾਨ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾ ਲਈ ਪਹੁੰਚੇ। ਸ਼ਾਹਰੁਖ ਖ਼ਾਨ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। By Pushp Raj 12 Dec 2022 Share Twitter Share Whatsapp LinkedIn