Pollywood ਗਿੱਪੀ ਗਰੇਵਾਲ ਨੇ ਗੁਰਦੁਆਰਾ ਸਾਹਿਬ ‘ਚ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਗਿੱਪੀ ਗਰੇਵਾਲ ਅਕਸਰ ਉਸ ਪ੍ਰਮਾਤਮਾ ਦਾ ਓਟ ਆਸਰਾ ਲੈਂਦੇ ਹੋਏ ਨਜ਼ਰ ਆਉਂਦੇ ਹਨ । ਕਿਉਂਕਿ ਉਸ ਪ੍ਰਮਾਤਮਾ ਦੀ ਛਤਰ ਛਾਇਆ ਲੈ ਕੇ ਅਸੀਂ ਜਦੋਂ ਕੋਈ ਕੰਮ ਕਰਦੇ ਹਾਂ ਤਾਂ ਉਹ ਜ਼ਰੂਰ ਸਿਰੇ ਚੜ੍ਹਦਾ ਹੈ । ਗਿੱਪੀ ਗਰੇਵਾਲ ਅੱਜ ਗੁਰਦੁਆਰਾ ਸਾਹਿਬ ‘ਚ ਪਹੁੰਚੇ । By Shaminder 24 Feb 2024 Share Twitter Share Whatsapp LinkedIn
Pollywood ਗੀਤਾ ਜ਼ੈਲਦਾਰ ਨੂੰ ਡੂੰਘਾ ਸਦਮਾ, ਗਾਇਕ ਦੀ ਮਾਤਾ ਗਿਆਨ ਕੌਰ ਜੀ ਦਾ ਹੋਇਆ ਦਿਹਾਂਤ ਮਸ਼ਹੂਰ ਪੰਜਾਬੀ ਗਾਇਕ ਗੀਤਾ ਜ਼ੈਲਦਾਰ ਦੇ ਪਰਿਵਾਰ ਤੋਂ ਹਾਲ ਹੀ ਵਿੱਚ ਬੁਰੀ ਖ਼ਬਰ ਸਾਹਮਣੇ ਆਈ ਹੈ। ਗਾਇਕ ਦੇ ਮਾਤਾ ਗਿਆਨ ਕੌਰ ਜੀ ਦਾ ਦਿਹਾਂਤ ਹੋ ਗਿਆ ਹੈ। ਗਾਇਕ ਨੇ ਖ਼ੁਦ ਆਪਣੇ ਫੈਨਜ਼ ਨਾਲ ਇਹ ਜਾਣਕਾਰੀ ਸਾਂਝੀ ਕੀਤੀ ਹੈ। By Pushp Raj 05 Feb 2024 Share Twitter Share Whatsapp LinkedIn
Pollywood ਹਾਰਬੀ ਸੰਘਾ ਦੇ ਘਰ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਪਾਇਆ ਗਿਆ ਭੋਗ, ਵੇਖੋ ਵੀਡੀਓ ਮਸ਼ਹੂਰ ਪੰਜਾਬੀ ਅਦਾਕਾਰ ਹਾਰਬੀ ਸੰਘਾ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਹਾਰਬੀ ਸੰਘਾ ਨੇ ਆਪਣੀ ਅਦਾਕਾਰੀ ਨਾਲ ਦਰਸ਼ਕਾਂ ਦੇ ਦਿਲਾਂ 'ਚ ਖਾਸ ਥਾਂ ਬਣਾਈ ਹੈ। ਹਾਲ ਹੀ ਵਿੱਚ ਹਾਰਬੀ ਸੰਘਾ ਦੇ ਘਰ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ਪਾਇਆ ਗਿਆ, ਜਿਸ ਦੀ ਵੀਡੀਓ ਅਦਾਕਾਰ ਨੇ ਫੈਨਜ਼ ਨਾਲ ਸਾਂਝੀ ਕੀਤੀ ਹੈ। By Pushp Raj 09 Jan 2024 Share Twitter Share Whatsapp LinkedIn
Pollywood ਅਦਾਕਾਰਾ ਨਿਸ਼ਾ ਬਾਨੋ ਦਾ ਇਹ ਮਜ਼ੇਦਾਰ ਵੀਡੀਓ ਸੋਸ਼ਲ ਮੀਡੀਆ ‘ਤੇ ਹੋਇਆ ਵਾਇਰਲ ਅਦਾਕਾਰਾ ਨਿਸ਼ਾ ਬਾਨੋ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ।ਜਿਸ ‘ਚ ਅਦਾਕਾਰਾ ਅਨੀਤਾ ਦੇਵਗਨ ਦੇ ਡਾਇਲੌਗ ‘ਤੇ ਲਿਪਸਿੰਕ ਕਰਦੀ ਹੋਈ ਨਜ਼ਰ ਆ ਰਹੀ ਹੈ। By Shaminder 06 Jan 2024 Share Twitter Share Whatsapp LinkedIn
Pollywood ਗੁਰਦਾਸ ਮਾਨ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਗਾਇਕ ਦੀ ਜ਼ਿੰਦਗੀ ਨਾਲ ਜੁੜੀਆਂ ਖ਼ਾਸ ਗੱਲਾਂ ਪੰਜਾਬੀ ਇੰਡਸਟਰੀ ਦੇ ਮਾਣ, ਗੁਰਦਾਸ ਮਾਨ ਦਾ ਅੱਜ ਜਨਮ ਦਿਨ ਹੈ । ਉਨ੍ਹਾਂ ਦੇ ਜਨਮ ਦਿਨ ‘ਤੇ ਫੈਨਸ ਦੇ ਨਾਲ-ਨਾਲ ਉਨ੍ਹਾਂ ਦੇ ਦੋਸਤ ਅਤੇ ਰਿਸ਼ਤੇਦਾਰ ਵੀ ਉਨ੍ਹਾਂ ਨੂੰ ਵਧਾਈ ਦੇ ਰਹੇ ਹਨ । ਅੱਜ ਉਨ੍ਹਾਂ ਦੇ ਜਨਮ ਦਿਨ ‘ਤੇ ਉਨ੍ਹਾਂ ਦੀ ਜ਼ਿੰਦਗੀ ਦੇ ਨਾਲ ਜੁੜੀਆਂ ਕੁਝ ਗੱਲਾਂ ਤੁਹਾਨੂੰ ਦੱਸਾਂਗੇ । By Shaminder 04 Jan 2024 Share Twitter Share Whatsapp LinkedIn
Celebrities Special Gippy Grewal: ਸਤਿੰਦਰ ਸਰਤਾਜ ਦੀ ਮਹਫਿਲ 'ਚ ਨਜ਼ਰ ਆਏ ਗਿੱਪੀ ਗਰੇਵਾਲ ਤੇ ਅੰਮ੍ਰਿਤ ਮਾਨ, ਗਿੱਪੀ ਗਰੇਵਾਲ ਨੇ ਸ਼ੇਅਰ ਕੀਤੀ ਵੀਡੀਓ Gippy Grewal and Amrit Mann in Sartaj's show : ਮਸ਼ਹੂਰ ਪੰਜਾਬੀ ਗਾਇਕ ਸਤਿੰਦਰ ਸਰਤਾਜ਼ ਆਪਣੀ ਮਿੱਠੀ ਤੇ ਮਨਮੋਹਕ ਆਵਾਜ਼ ਲਈ ਮਸ਼ਹੂਰ ਹਨ। ਸਤਿੰਦਰ ਦੀ ਗਾਇਕੀ ਦਾ ਹਰ ਕੋਈ ਫੈਨ ਹੈ, ਅਜਿਹਾ ਹੀ ਕੁਝ ਗਿੱਪੀ ਗਰੇਵਾਲ ਵੱਲੋਂ ਸ਼ੇਅਰ ਕੀਤੀ ਗਈ ਇੱਕ ਵੀਡੀਓ ਵਿੱਚ ਵੇਖਣ ਨੂੰ ਮਿਲਿਆ। By Pushp Raj 15 Feb 2023 Share Twitter Share Whatsapp LinkedIn
Celebrities Special Diljit Dosanjh: ਦਿਲਜੀਤ ਦੋਸਾਂਝ ਨੇ ਅਮਰ ਸਿੰਘ ਚਮਕੀਲਾ 'ਤੇ ਬਣ ਰਹੀ ਬਾਇਓਪਿਕ ਦੀ ਸ਼ੂਟਿੰਗ ਕੀਤੀ ਸ਼ੁਰੂ , ਸਾਹਮਣੇ ਆਈ ਪਹਿਲੀ ਝਲਕ Diljit Dosanjh: ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨੀਂ ਦਿਨੀ ਅਮਰ ਸਿੰਘ ਚਮਕੀਲਾ ਦੀ ਬਾਈਓਪਿਕ ਦੀ ਸ਼ੂਟਿੰਗ ਵਿੱਚ ਰੁੱਝੇ ਹੋਏ ਹਨ। ਉਨ੍ਹਾਂ ਦੀਆਂ ਕਈ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ 'ਤੇ ਲਗਾਤਾਰ ਤੇਜ਼ੀ ਨਾਲ ਵਾਈਰਲ ਹੋ ਰਹੇ ਹਨ। ਹਾਲ ਹੀ ਵਿੱਚ ਫ਼ਿਲਮ ਸੈੱਟ ਤੋਂ ਇੱਕ ਵੀਡੀਓ ਵਾਇਰਲ ਹੋਈ ਹੈ ਜਿਸ ਵਿੱਚ ਦਿਲਜੀਤ ਦੀ ਪਹਿਲੀ ਝਲਕ ਸਾਹਮਣੇ ਆਈ ਹੈ। By Pushp Raj 14 Feb 2023 Share Twitter Share Whatsapp LinkedIn
Celebrities Special Punjabi song controversies: ਗਿੱਪੀ ਗਰੇਵਾਲ ਤੇ ਐਲੀ ਮਾਂਗਟ ਖਿਲਾਫ ਦਰਜ ਹੋਇਆ ਮਾਮਲਾ, ਇਨ੍ਹਾਂ ਗੀਤਾਂ ਦੇ ਚੱਲਦੇ ਡੀਜੀਪੀ ਕੋਲ ਪਹੁੰਚੀ ਸ਼ਿਕਾਇਤ Case file against Gippy Grewal and Elly Mangat : ਅਕਸਰ ਹੀ ਪੰਜਾਬੀ ਗਾਇਕਾਂ ਦਾ ਨਾਂਅ ਵਿਵਾਦਾਂ 'ਚ ਆਉਂਦਾ ਰਹਿੰਦਾ ਹੈ। ਹਾਲ ਹੀ ਵਿੱਚ ਅੰਮ੍ਰਿਤ ਮਾਨ ਦਾ ਵੀ ਇੱਕ ਵਿਆਹ ਸਮਾਗਮ ਵਿੱਚ ਵਿਵਾਦ ਹੋਣ ਦੀ ਖਡਬਰਾਂ ਸਾਹਮਣੇ ਆਇਆ ਸਨ। ਹੁਣ ਗਿੱਪੀ ਗਰੇਵਾਲ ਤੇ ਐਲੀ ਮਾਂਗਟ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਗਿੱਪੀ ਗਰੇਵਾਲ ਤੇ ਐਲੀ ਮਾਂਗਟ ਖਿਲਾਫ ਮਾਮਲਾ ਦਰਜ ਹੋਇਆ ਹੈ, ਆਓ ਜਾਣਦੇ ਹਾਂ ਕਿਉਂ। By Pushp Raj 13 Feb 2023 Share Twitter Share Whatsapp LinkedIn
Celebrities Special ਸਰਗੁਨ ਮਹਿਤਾ ਤੇ ਰਵੀ ਦੁਬੇ ਦਾ ਰੋਮਾਂਟਿਕ ਵੀਡੀਓ ਵਾਇਰਲ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ ਸਰਗੁਨ ਮਹਿਤਾ (Sargun Mehta) ਅਤੇ ਰਵੀ ਦੁਬੇ (Ravi Dubey)ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ । ਹੁਣ ਰਵੀ ਦੁਬੇ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀਡੀਓ (Video) ਸਾਂਝਾ ਕੀਤਾ ਹੈ ।| Sargun Mehta and Ravi Dubey are active on social media and often share his videos and pictures. Now Ravi Dubey has shared the video on his Instagram account. By Shaminder 13 Feb 2023 Share Twitter Share Whatsapp LinkedIn