Pollywood ਯੁਵਰਾਜ ਹੰਸ ਨੇ ਧੀ ਦੇ ਨਾਲ ਕਿਊਟ ਵੀਡੀਓ ਕੀਤਾ ਸਾਂਝਾ ਫੈਨਸ ਨੂੰ ਆ ਰਿਹਾ ਪਸੰਦ ਯੁਵਰਾਜ ਹੰਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਧੀ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੀ ਧੀ ਨੂੰ ਲਾਡ ਲਡਾਉਂਦੇ ਹੋਏ ਦਿਖਾਈ ਦੇ ਰਹੇ ਹਨ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਨ੍ਹਾਂ ‘ਤੇ ਖੂਬ ਰਿਐਕਸ਼ਨ ਦੇ ਰਹੇ ਹਨ । By Shaminder 20 Dec 2023 Share Twitter Share Whatsapp LinkedIn
Pollywood ਜਸਬੀਰ ਜੱਸੀ ਭਾਈ ਹਰਜਿੰਦਰ ਸਿੰਘ ਜੀ ਦੇ ਘਰ ਪਹੁੰਚੇ, ਭਾਈ ਸਾਹਿਬ ਨੇ ‘ਬਲਿਹਾਰੀ ਕੁਦਰਤਿ ਵਸਿਆ’ ‘ਤੇ ਵਿਚਾਰ ਕੀਤੇ ਸਾਂਝੇ ਗਾਇਕ ਜਸਬੀਰ ਜੱਸੀ ਇਨ੍ਹੀਂ ਦਿਨੀਂ ਭਾਈ ਹਰਜਿੰਦਰ ਸਿੰਘ ਜੀ ਸ਼੍ਰੀਨਗਰ ਵਾਲਿਆਂ ਦੀ ਸੁਹਬਤ ਦਾ ਅਨੰਦ ਮਾਣ ਰਹੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਬੀਤੇ ਦਿਨ ਭਾਈ ਸਾਹਿਬ ਦੇ ਨਾਲ ਕੁਝ ਤਸਵੀਰਾਂ ਵੀ ਸ਼ੇਅਰ ਕੀਤੀਆਂ ਸਨ । ਜਿਸ ਤੋਂ ਬਾਅਦ ਹੁਣ ਮੁੜ ਤੋਂ ਉਨ੍ਹਾਂ ਦਾ ਭਾਈ ਸਾਹਿਬ ਦੇ ਨਾਲ ਇੱਕ ਵੀਡੀਓ ਸਾਹਮਣੇ ਆਇਆ ਹੈ । By Shaminder 20 Dec 2023 Share Twitter Share Whatsapp LinkedIn
Pollywood ਹਰਭਜਨ ਮਾਨ ਨੇ ਗਾਇਆ ਆਪਣਾ ਪੁਰਾਣਾ ਗੀਤ, ਫੈਨਸ ਨੂੰ ਪਸੰਦ ਆ ਰਿਹਾ ਵੀਡੀਓ ਹਰਭਜਨ ਮਾਨ ਪੰਜਾਬੀ ਇੰਡਸਟਰੀ ਦੇ ਮੰਨੇ ਪ੍ਰਮੰਨੇ ਗਾਇਕ ਹਨ ਅਤੇ ਪਿਛਲੇ ਕਈ ਸਾਲਾਂ ਤੋਂ ਉਹ ਇੰਡਸਟਰੀ ‘ਚ ਸਰਗਰਮ ਹਨ । ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਹਰਭਜਨ ਮਾਨ ਅਕਸਰ ਆਪਣੇ ਫੈਨਸ ਦੇ ਨਾਲ ਦਿਲ ਦੀਆਂ ਗੱਲਾਂ ਸ਼ੇਅਰ ਕਰਦੇ ਰਹਿੰਦੇ ਹਨ ।ਹੁਣ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀਡੀਓ ਸਾਂਝਾ ਕੀਤਾ ਹੈ । By Shaminder 20 Dec 2023 Share Twitter Share Whatsapp LinkedIn
Bollywood ਮਾਹੀ ਗਿੱਲ ਮਨਾ ਰਹੀ ਆਪਣਾ ਜਨਮ ਦਿਨ, ਜਾਣੋ ਕਿਵੇਂ 17 ਸਾਲ ਦੀ ਉਮਰ ‘ਚ ਤਲਾਕ ਲੈ ਮੁੜ ਗੁਪਚੁੱਪ ਤਰੀਕੇ ਨਾਲ ਰਚਾਇਆ ਸੀ ਵਿਆਹ ਬਾਲੀਵੁੱਡ ਅਤੇ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਮਾਹੀ ਗਿੱਲ ਅੱਜ ਆਪਣਾ ਜਨਮ ਦਿਨ ਮਨਾ ਰਹੀ ਹੈ । ਇਸ ਮੌਕੇ ‘ਤੇ ਫੈਨਸ ਵੀ ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ ਦੇ ਰਹੇ ਹਨ ।ਮਾਹੀ ਗਿੱਲ ਨੇ ਕੁਝ ਸਮਾਂ ਪਹਿਲਾਂ ਆਪਣੀ ਧੀ ਦੇ ਬਾਰੇ ਖੁਲਾਸਾ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ। By Shaminder 19 Dec 2023 Share Twitter Share Whatsapp LinkedIn
Pollywood ਕਮਲਜੀਤ ਨੀਰੂ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਗਾਇਕਾ ਦੀ ਜ਼ਿੰਦਗੀ ਨਾਲ ਜੁੜੀਆਂ ਖ਼ਾਸ ਗੱਲਾਂ ਗਾਇਕਾ ਕਮਲਜੀਤ ਨੀਰੂ ਅੱਜ ਆਪਣਾ ਜਨਮ ਦਿਨ ਮਨਾ ਰਹੀ ਹੈ । ਉਨ੍ਹਾਂ ਦੇ ਜਨਮ ਦਿਨ ‘ਤੇ ਫੈਨਸ ਵੀ ਉਨ੍ਹਾਂ ਨੂੰ ਵਧਾਈ ਦੇ ਰਹੇ ਹਨ । ਕਮਲਜੀਤ ਨੀਰੂ ਨੇ ਪੰਜਾਬੀ ਇੰਡਸਟਰੀ ਨੁੰ ਕਈ ਹਿੱਟ ਗੀਤ ਦਿੱਤੇ ਹਨ । By Shaminder 19 Dec 2023 Share Twitter Share Whatsapp LinkedIn
Pollywood ਜਸਬੀਰ ਜੱਸੀ ਨੇ ਭਾਈ ਹਰਜਿੰਦਰ ਸਿੰਘ ਜੀ ਦੇ ਨਾਲ ਸਾਂਝੀਆਂ ਕੀਤੀਆਂ ਤਸਵੀਰ, ਕਿਹਾ ‘ਸਿੱਖ ਧਰਮ ਦੀਆਂ ਸਿੱਖਿਆਵਾਂ ਨੂੰ ਦੁਨੀਆ ਭਰ ‘ਚ ਪਹੁੰਚਾ ਰਹੇ ਭਾਈ ਸਾਹਿਬ’ ਜਸਬੀਰ ਜੱਸੀ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ ।ਹੁਣ ਉਨ੍ਹਾਂ ਨੇ ਭਾਈ ਹਰਜਿੰਦਰ ਸਿੰਘ ਜੀ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । By Shaminder 18 Dec 2023 Share Twitter Share Whatsapp LinkedIn
Pollywood ਦਿਲਜੀਤ ਦੋਸਾਂਝ ਰਣਜੀਤ ਕੌਰ ਭਾਬੀ ਦੇ ਨਾਲ ਆਏ ਨਜ਼ਰ,ਭਾਬੀ ਨੇ ਕਿਹਾ ਦਿਲਜੀਤ ਮੇਰਾ ਹੈ ਦਿਓਰ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ । ਜਿਸ ‘ਚ ਉਹ ਪੰਜਾਬ ਦੀ ਮਸ਼ਹੂਰ ਤੇ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿਣ ਵਾਲੀ ਰਣਜੀਤ ਕੌਰ ਭਾਬੀ ਦੇ ਨਾਲ ਨਜ਼ਰ ਆ ਰਹੇ ਹਨ । By Shaminder 16 Dec 2023 Share Twitter Share Whatsapp LinkedIn
Pollywood ਪੰਜਾਬੀ ਗਾਇਕ ਨਵਜੋਤ ਸਿੰਘ ਵਿਰਕ ਦੇ ਕਤਲ ਦੀ ਗੁੱਥੀ ਪੁਲਿਸ ਨੇ ਛੇ ਸਾਲਾਂ ਬਾਅਦ ਸੁਲਝਾਈ,ਮੋਹਾਲੀ ਪੁਲਿਸ ਨੇ ਦਿੱਤੀ ਜਾਣਕਾਰੀ ਪੰਜਾਬੀ ਗਾਇਕ ਨਵਜੋਤ ਸਿੰਘ ਵਿਰਕ ਦੇ ਕਤਲ ਦੀ ਗੁੱਥੀ ਨੂੰ ਪੁਲਿਸ ਨੇ ਸੁਲਝਾ ਲਿਆ ਹੈ । ਇਸ ਦੀ ਜਾਣਕਾਰੀ ਪੁਲਿਸ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ । By Shaminder 15 Dec 2023 Share Twitter Share Whatsapp LinkedIn
Pollywood ਸਤਿੰਦਰ ਸੱਤੀ ਨੇ ਸਾਂਝਾ ਕੀਤਾ ਬਰਥਡੇ ਸੈਲੀਬ੍ਰੇਸ਼ਨ ਦਾ ਵੀਡੀਓ, ਵੇਖੋ ਕਿਸ ਤਰ੍ਹਾਂ ਦੋਸਤਾਂ ਨਾਲ ਕੀਤੀ ਮਸਤੀ ਸਤਿੰਦਰ ਸੱਤੀ ਨੇ ਬੀਤੇ ਦਿਨ ਆਪਣਾ ਜਨਮਦਿਨ ਮਨਾਇਆ । ਇਸ ਮੌਕੇ ‘ਤੇ ਅਦਾਕਾਰਾ ਨੇ ਆਪਣੇ ਦੋਸਤਾਂ ਦੇ ਨਾਲ ਖੂਬ ਮਸਤੀ ਕੀਤੀ । ਜਿਸ ਦਾ ਵੀਡੀਓ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । By Shaminder 14 Dec 2023 Share Twitter Share Whatsapp LinkedIn