Pollywood ਜੈਜ਼ੀ ਬੀ ਨੇ ਆਪਣੀਆਂ ਭੈਣਾਂ ਦੇ ਨਾਲ ਸਾਂਝਾ ਕੀਤਾ ਖ਼ੂਬਸੂਰਤ ਵੀਡੀਓ, ਫੈਨਸ ਨੂੰ ਆ ਰਿਹਾ ਪਸੰਦ ਰਿਸ਼ਤਿਆਂ ਦੇ ਮਾਮਲੇ ‘ਚ ਜੈਜ਼ੀ ਬੀ ਬਹੁਤ ਸੰਜੀਦਾ ਹਨ ਅਤੇ ਰਿਸ਼ਤੇ ਨਿਭਾਉਣਾ ਕੋਈ ਉਨ੍ਹਾਂ ਤੋਂ ਸਿੱਖੇ। ਉਹ ਆਪਣੇ ਪਰਿਵਾਰ ਨੂੰ ਤਰਜੀਹ ਦਿੰਦੇ ਹਨ। ਬੀਤੇ ਦਿਨ ਉਨ੍ਹਾਂ ਨੇ ਆਪਣੀ ਮਾਂ ਦੀ ਬਰਸੀ ਦੇ ਮੌਕੇ ‘ਤੇ ਵੀਡੀਓ ਸਾਂਝਾ ਕੀਤਾ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਮੁੜ ਤੋਂ ਇੱਕ ਵੀਡੀਓ ਸਾਂਝਾ ਕੀਤਾ ਹੈ । By Shaminder 20 Dec 2023 Share Twitter Share Whatsapp LinkedIn
Pollywood ਜੱਸੀ ਗਿੱਲ ਨੇ ਪਤਨੀ ਦੇ ਨਾਲ ਰੋਮਾਂਟਿਕ ਤਸਵੀਰਾਂ ਕੀਤੀਆਂ ਸਾਂਝੀਆਂ, ਫੈਨਸ ਨੂੰ ਆ ਰਹੀਆਂ ਪਸੰਦ ਗਾਇਕ ਅਤੇ ਅਦਾਕਾਰ ਜੱਸੀ ਗਿੱਲ ਨੇ ਆਪਣੀ ਪਤਨੀ ਦੇ ਨਾਲ ਰੋਮਾਂਟਿਕ ਤਸਵੀਰਾਂ ਸ਼ੇਅਰ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਉਹ ਆਪਣੀ ਪਤਨੀ ਦੇ ਨਾਲ ਵੱਖ ਵੱਖ ਪੋਜ਼ ‘ਚ ਨਜ਼ਰ ਆ ਰਹੇ ਹਨ ।ਇਨ੍ਹਾਂ ਤਸਵੀਰਾਂ ‘ਚ ਉਨ੍ਹਾਂ ਨੇ ਆਪਣੇ ਵਿਆਹੁਤਾ ਜੀਵਨ ਦੇ ਵੱਖ ਵੱਖ ਪੜ੍ਹਾਅ ਵਿਆਹ ਤੋਂ ਬਾਅਦ ਬੇਟੀ ਹੋਣ ਤੇ ਫਿਰ ਬੇਟੇ ਦੇ ਜਨਮ ਤੱਕ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ । By Shaminder 01 Dec 2023 Share Twitter Share Whatsapp LinkedIn
Pollywood ਰਾਣਾ ਰਣਬੀਰ ਨੇ ਦਿਖਾਈ ਆਪਣੇ ਕਾਲਜ ਦੀ ਝਲਕ, ਕਿਹਾ ‘ਇੱਥੋਂ ਹੀ ਲੱਗਿਆ ਐਕਟਿੰਗ ਦਾ ਬੂਟਾ’ ਰਾਣਾ ਰਣਬੀਰ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਆਪਣੇ ਫੈਨਸ ਦੇ ਨਾਲ ਆਪਣੇ ਦਿਲ ਦੀਆਂ ਗੱਲਾਂ ਸ਼ੇਅਰ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਕਾਲਜ ਦੀ ਇੱਕ ਝਲਕ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਰਾਣਾ ਰਣਬੀਰ ਇੱਕ ਕੈਪਸ਼ਨ ਵੀ ਲਿਖਿਆ ਹੈ । ਜਿਸ ‘ਚ ਉਨ੍ਹਾਂ ਨੇ ਲਿਖਿਆ ‘ਸਾਡਾ ਕਾਲਜ। ਇਹ ਹੈ ਜਿੱਥੋਂ ਨਾਟਕ ਕਰਦੇ ਇੱਕ ਐਕਟਿੰਗ ਦਾ ਬੂਟਾ ਲੱਗਿਆ। By Shaminder 21 Oct 2023 Share Twitter Share Whatsapp LinkedIn
Celebrity Special ਮਾਸਟਰ ਸਲੀਮ ਨੂੰ ਵੱਡੀ ਰਾਹਤ, ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ ‘ਚ ਮਿਲੀ ਅਗਾਊਂ ਜ਼ਮਾਨਤ ਮਾਸਟਰ ਸਲੀਮ ਨੂੰ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ ‘ਚ ਅਦਾਲਤ ਵੱਲੋਂ ਵੱਡੀ ਰਾਹਤ ਮਿਲੀ ਹੈ ।ਮਾਸਟਰ ਸਲੀਮ ਵੱਲੋਂ ਅਦਾਲਤ ‘ਚ ਪੇਸ਼ ਹੋਏ ਵਕੀਲ ਨੇ ਅਦਾਲਤ ‘ਚ ਇਹ ਦਲੀਲ ਦਿੱਤੀ ਹੈ ਕਿ ਇਸ ਮਾਮਲੇ ‘ਚ ਗਾਇਕ ਪੂਰਾ ਸਹਿਯੋਗ ਦੇ ਰਿਹਾ ਹੈ ਅਤੇ ਇਸ ਲਈ ਉਸ ਦੀ ਗ੍ਰਿਫਤਾਰੀ ਦੀ ਕੋਈ ਲੋੜ ਨਹੀਂ ਹੈ । By Shaminder 04 Oct 2023 Share Twitter Share Whatsapp LinkedIn
Pollywood ਦਿਲਜੀਤ ਦੋਸਾਂਝ ਦੀ ਇਸ ਜੈਕੇਟ ਦੇ ਹਰ ਪਾਸੇ ਚਰਚੇ, ਅਜਿਹਾ ਕੀ ਹੈ ਖ਼ਾਸ ਜਾਣੋਂ ! ਦਿਲਜੀਤ ਦੋਸਾਂਝ ਦੀ ਨਵੀਂ ਰਿਲੀਜ਼ ਹੋਈ ਐਲਬਮ 'ਗੋਸਟ' ਦੇ ਹਰ ਪਾਸੇ ਚਰਚੇ ਹਨ । ਇਸ ਦੇ ਗਾਣੇ ਹਰ ਇੱਕ ਨੂੰ ਖੂਬ ਪਸੰਦ ਆ ਰਹੇ ਹਨ । ਐਲਬਮ ਦੇ 10 ਦੇ 10ਗਾਣੇ ਲੋਕਾਂ ਨੂੰ ਖੂਬ ਪਸੰਦ ਆ ਰਹੇ ਹਨ । ਪਰ ਇਸ ਆਰਟੀਕਲ ਵਿੱਚ ਅਸੀਂ ਜਿਸ ਚੀਜ਼ ਦੀ ਗੱਲ ਕਰਨ ਜਾ ਰਹੇ ਹਾਂ ਉਹ ਹੈ ਦਿਲਜੀਤ ਦੋਸਾਂਝ ਦੀ ਜੈਕੇਟ । By Shaminder 03 Oct 2023 Share Twitter Share Whatsapp LinkedIn
Pollywood ਚੌਥੀ ਪਾਤਸ਼ਾਹੀ ਗੁਰੁ ਰਾਮਦਾਸ ਜੀ ਦਾ ਅੱਜ ਹੈ ਗੁਰਤਾ ਗੱਦੀ ਦਿਵਸ, ਦਰਸ਼ਨ ਔਲਖ ਨੇ ਪੋਸਟ ਸਾਂਝੀ ਕਰ ਸੰਗਤਾਂ ਨੂੰ ਦਿੱਤੀ ਵਧਾਈ ਅੱਜ ਚੌਥੇ ਪਾਤਸ਼ਾਹ ਗੁਰੁ ਰਾਮਦਾਸ ਜੀ ਦਾ ਗੁਰਤਾ ਗੱਦੀ ਦਿਵਸ ਮਨਾਇਆ ਜਾ ਰਿਹਾ ਹੈ ।ਸੰਗਤਾਂ ਗੁਰੁ ਘਰ ‘ਚ ਨਤਮਸਤਕ ਹੋ ਕੇ ਗੁਰੁ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰ ਰਹੀਆਂ ਹਨ । ਉੱਥੇ ਹੀ ਪੰਜਾਬੀ ਕਲਾਕਾਰਾਂ ਨੇ ਵੀ ਇਸ ਪਾਵਨ ਮੌਕੇ ‘ਤੇ ਵਧਾਈ ਦਿੱਤੀ ਹੈ । ਦਰਸ਼ਨ ਔਲਖ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਗੁਰੁ ਰਾਮਦਾਸ ਜੀ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ । By Shaminder 27 Sep 2023 Share Twitter Share Whatsapp LinkedIn
Pollywood ਪੁਲਿਸ ਦੀ ਵਰਦੀ ‘ਚ ਨੀਰੂ ਬਾਜਵਾ ਨੇ ਚੰਡੀਗੜ੍ਹ ਪੁਲਿਸ ਦੇ ਨਾਲ ਕੀਤੀ ਰੈਲੀ, ਵੇਖੋ ਵੀਡੀਓ ਨੀਰੂ ਬਾਜਵਾ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਬੂਹੇ ਬਾਰੀਆਂ’ ਨੂੰ ਲੈ ਕੇ ਚਰਚਾ ‘ਚ ਹੈ ਅਤੇ ਲਗਾਤਾਰ ਫ਼ਿਲਮ ਦੀ ਪ੍ਰਮੋਸ਼ਨ ‘ਚ ਜੁਟੀ ਹੋਈ ਹੈ । ਅਦਾਕਾਰਾ ਇਸ ਫ਼ਿਲਮ ‘ਚ ਪੁਲਿਸ ਮੁਲਾਜ਼ਮ ਦੀ ਭੂਮਿਕਾ ‘ਚ ਨਜ਼ਰ ਆਏਗੀ । ਜਿਸ ਦੇ ਚੱਲਦਿਆਂ ਅਦਾਕਾਰਾ ਪੁਲਿਸ ਦੀ ਵਰਦੀ ‘ਚ ਫ਼ਿਲਮ ਦੀ ਪ੍ਰਮੋਸ਼ਨ ਕਰਦੀ ਹੋਈ ਨਜ਼ਰ ਆ ਰਹੀ ਹੈ । By Shaminder 14 Sep 2023 Share Twitter Share Whatsapp LinkedIn
Pollywood ਧਾਰਮਿਕ ਯਾਤਰਾ ‘ਤੇ ਹਿਮਾਂਸ਼ੀ ਖੁਰਾਣਾ, ਔਖੀਆਂ ਘਾਟੀਆਂ ਨੂੰ ਪਾਰ ਕਰਕੇ ਪਹੁੰਚੀ ਭਗਵਾਨ ਦੇ ਦਰਸ਼ਨ ਕਰਨ, ਵੀਡੀਓ ਕੀਤਾ ਸਾਂਝਾ ਹਿਮਾਂਸ਼ੀ ਖੁਰਾਣਾ ਇਨ੍ਹੀਂ ਦਿਨੀਂ ਧਾਰਮਿਕ ਯਾਤਰਾ ਤੇ ਗਈ ਹੋਈ ਹੈ ।ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਉਹ ਲਗਾਤਾਰ ਸਾਂਝੇ ਕਰ ਰਹੀ ਹੈ । ਹੁਣ ਅਦਾਕਾਰਾ ਨੇ ਇੱਕ ਵੀਡੀਓ ਸਾਂਝਾ ਕੀਤਾ ਹੈ ਜਿਸ ‘ਚ ਉਹ ਔਖੀਆਂ ਘਾਟੀਆਂ ਨੂੰ ਪਾਰ ਕਰਦੇ ਹੋਏ ਮਹਾਦੇਵ ਦੇ ਦਰਸ਼ਨਾਂ ਲਈ ਜਾਂਦੀ ਹੋਈ ਦਿਖਾਈ ਦੇ ਰਹੀ ਹੈ । By Shaminder 26 Aug 2023 Share Twitter Share Whatsapp LinkedIn
Pollywood ਮਾਸਟਰ ਸਲੀਮ ਨੇ ਪੱਗ ਵਾਲੀ ਤਸਵੀਰ ਦਾ ਮਜ਼ਾਕ ਉਡਾਉਣ ਵਾਲਿਆਂ ਨੂੰ ਦਿੱਤਾ ਠੋਕਵਾਂ ਜਵਾਬ ਮਾਸਟਰ ਸਲੀਮ ਨੇ ਉਨ੍ਹਾਂ ਦੀ ਪੱਗ ਵਾਲੀ ਤਸਵੀਰ ਦਾ ਮਜ਼ਾਕ ਉਡਾਉਣ ਵਾਲਿਆਂ ਨੂੰ ਕਰਾਰਾ ਜਵਾਬ ਦਿੱਤਾ ਹੈ । ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਜਿਸ ‘ਚ ਉਹ ਪੱਗ ‘ਤੇ ਬੋਲਦੇ ਹੋਏ ਦਿਖਾਈ ਦੇ ਰਹੇ ਹਨ । By Shaminder 23 Aug 2023 Share Twitter Share Whatsapp LinkedIn