Pollywood ਲਾਹੌਰ 'ਚ ਬਣੀ ਸੀ ਮਿਰਜ਼ਾ ਗ਼ਾਲਿਬ 'ਤੇ ਪਹਿਲੀ ਪੰਜਾਬੀ ਫ਼ਿਲਮ, ਜਾਣੋ ਪਹਿਲੀ ਪੰਜਾਬੀ ਫ਼ਿਲਮ ਬਾਰੇ ਦਿਲਚਸਪ ਗੱਲਾਂ ਸਭ ਤੋਂ ਪਹਿਲਾਂ ਬੋਲਣ ਵਾਲੀ ਹਿੰਦੀ ਫਿਲਮ ਸੀ ਆਲਮਾਰਾ ਤੇ ਇਸ ਦੇ ਨਾਲ ਹੀ ਬਣ ਰਹੀ ਸੀ ਪਹਿਲੀ ਪੰਜਾਬੀ ਫਿਲਮ ਇਸ਼ਕੇ ਪੰਜਾਬ । ਫਿਲਮ ਇੰਡਸਟਰੀ ਚ ਪੰਜਾਬੀ ਫਿਲਮਾਂ ਦਾ ਬਹੁਤ ਪੁਰਾਣਾ ਇਤਿਹਾਸ ਹੈ। By Suchitra 29 Jul 2023 Share Twitter Share Whatsapp LinkedIn
Pollywood ਤਸਵੀਰ ‘ਚ ਨਜ਼ਰ ਆ ਰਹੀ ਇਹ ਬੱਚੀ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ, ਕੀ ਤੁਸੀਂ ਪਛਾਣਿਆ ! ਪੰਜਾਬੀ ਇੰਡਸਟਰੀ ‘ਚ ਆਏ ਦਿਨ ਨਵੇਂ ਨਵੇਂ ਚਿਹਰਿਆਂ ਦੀ ਐਂਟਰੀ ਹੋ ਰਹੀ ਹੈ । ਪੰਜਾਬੀ ਇੰਡਸਟਰੀ ਲਗਾਤਾਰ ਤਰੱਕੀ ਦੀਆਂ ਲੀਹਾਂ ‘ਤੇ ਅੱਗੇ ਵਧ ਰਹੀ ਹੈ । ਪਰ ਕੁਝ ਸਿਤਾਰੇ ਅਜਿਹੇ ਨੇ, ਜੋ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਹੁਣ ਤੱਕ ਇੰਡਸਟਰੀ ‘ਚ ਕੰਮ ਕਰ ਰਹੇ ਹਨ । By Shaminder 08 Jun 2023 Share Twitter Share Whatsapp LinkedIn
Pollywood ਜੋਤੀ ਨੂਰਾਂ ਨੇ ਲਗਾਏ ਪਤੀ ‘ਤੇ ਇਲਜ਼ਾਮ, ਵੀਡੀਓ ਸਾਂਝਾ ਕਰ ਕਿਹਾ ‘ਕੁਨਾਲ ਪਾਸੀ ਤੋਂ ਹੈ ਜਾਨ ਦਾ ਖਤਰਾ’ ਦੱਸ ਦਈਏ ਕਿ ਕੁਨਾਲ ਪਾਸੀ ਅਤੇ ਜੋਤੀ ਨੂਰਾਂ ਵਿਚਾਲੇ ਕਈ ਮਹੀਨਿਆਂ ਤੋਂ ਵਿਵਾਦ ਚਲਿਆ ਆ ਰਿਹਾ ਹੈ । ਇਸ ਤੋਂ ਪਹਿਲਾਂ ਵੀ ਗਾਇਕਾ ਨੇ ਆਪਣੇ ਪਤੀ ‘ਤੇ ਕਈ ਗੰਭੀਰ ਇਲਜ਼ਾਮ ਲਗਾਏ ਸਨ । ਉਸ ਨੇ ਕਿਹਾ ਸੀ ਕਿ ਕੁਨਾਲ ਪਾਸੀ ਨਸ਼ੇ ਕਰਦਾ ਹੈ ਅਤੇ ਉਸ ਦੇ ਨਾਲ ਕੁੱਟਮਾਰ ਵੀ ਕਈ ਵਾਰ ਕੀਤੀ ਗਈ ਹੈ । By Shaminder 09 May 2023 Share Twitter Share Whatsapp LinkedIn
Pollywood ਗਿੱਪੀ ਗਰੇਵਾਲ ਦੇ ਪਿਆਰੇ ਪਾਲਤੂ ਕੁੱਤੇ ਦੀ ਹੋਈ ਮੌਤ, ਗਾਇਕ ਨੇ ਜੈਕੀ ਦੇ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ ਕੁੱਤੇ ਆਪਣੇ ਮਾਲਕ ਪ੍ਰਤੀ ਬਹੁਤ ਹੀ ਵਫਾਦਾਰ ਹੁੰਦੇ ਹਨ । ਇਨਸਾਨ ਬੇਸ਼ੱਕ ਵਫਾਦਾਰੀ ਕਰਨਾ ਭੁੱਲ ਜਾਵੇ, ਪਰ ਕੁੱਤੇ ਕਦੇ ਵੀ ਨਮਕ ਹਰਾਮੀ ਨਹੀਂ ਕਰਦੇ ਅਤੇ ਹਮੇਸ਼ਾ ਹੀ ਆਪਣੇ ਮਾਲਕ ਦੇ ਨਾਲ ਵਫਾਦਾਰੀ ਕਰਦੇ ਹਨ । ਬੁੱਲ੍ਹੇ ਸ਼ਾਹ ਨੇ ਵੀ ਲਿਖਿਆ ਹੈ ‘ਕੁੱਤੇ ਜਿਹਾ ਨਹੀਂ ਕੋਈ ਵਫਾਦਾਰ ਡਿੱਠਾ, ਤੇ ਟੁੱਕਰ ਸੁੱਕਾ ਵੀ ਪਾ ਕੇ ਵੇਖਿਆ ਏ’। By Shaminder 22 Mar 2023 Share Twitter Share Whatsapp LinkedIn
Pollywood ਸੁਨੰਦਾ ਸ਼ਰਮਾ ਦੇ ਪਿਤਾ ਜੀ ਦਾ ਹੋਇਆ ਦਿਹਾਂਤ, ਰੁਪਿੰਦਰ ਹਾਂਡਾ, ਐਮੀ ਵਿਰਕ ਸਣੇ ਕਈ ਗਾਇਕਾਂ ਨੇ ਜਤਾਇਆ ਦੁੱਖ ਸੁਨੰਦਾ ਸ਼ਰਮਾ ਦੇ ਪਿਤਾ ਜੀ ਦਾ ਦਿਹਾਂਤ ਹੋ ਗਿਆ ਹੈ । ਇਸ ਦੀ ਜਾਣਕਾਰੀ ਗਾਇਕਾ ਨੇ ਇੱਕ ਤਸਵੀਰ ਸਾਂਝੀ ਕਰਦੇ ਹੋਏ ਕੀਤੀ ਹੈ । ਉਨ੍ਹਾਂ ਨੇ ਆਪਣੇ ਪਿਤਾ ਜੀ ਦੇ ਨਾਲ ਹੱਥਾਂ ‘ਚ ਹੱਥ ਪਾਏ ਹੋਏ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ । ਜਿਸ ਨੁੰ ਸਾਂਝਾ ਕਰਦੇ ਹੋਏ ਸੁਨੰਦਾ ਸ਼ਰਮਾ ਨੇ ਲਿਖਿਆ ‘ਆਈ ਵਿਸ਼ ਆਰ.ਆਈ.ਪੀ ਮੀਨਸ ਰਿਟਰਨਸ ਇਫ ਪੌਸੀਬਲ ਪਾਪਾ’ ਇਸ ਦੇ ਨਾਲ ਹੀ ਉਨ੍ਹਾਂ ਟੁੱਟੇ ਹੋਏ ਦਿਲ ਦਾ ਇਮੋਜੀ ਪੋਸਟ ਕੀਤਾ ਹੈ । By Shaminder 08 Mar 2023 Share Twitter Share Whatsapp LinkedIn
Celebrities Special ਸਿੱਧੂ ਮੂਸੇਵਾਲਾ ਦੇ ਮਾਪਿਆਂ ਦੇ ਨਾਲ ਗਾਇਕਾ ਰਣਜੀਤ ਕੌਰ ਨੇ ਕੀਤੀ ਮੁਲਾਕਾਤ, ਤਸਵੀਰਾਂ ਹੋ ਰਹੀਆਂ ਵਾਇਰਲ ਕਈ ਦਹਾਕਿਆਂ ਤੱਕ ਪੰਜਾਬੀ ਇੰਡਸਟਰੀ ‘ਤੇ ਆਪਣੀ ਆਵਾਜ਼ ਦੇ ਨਾਲ ਰਾਜ ਕਰਨ ਵਾਲੀ ਗਾਇਕਾ ਰਣਜੀਤ ਕੌਰ ਨੇ ਸਿੱਧੂ ਮੂਸੇਵਾਲਾ ਦੀ ਬਰਸੀ ਤੋਂ ਪਹਿਲਾਂ ਮਰਹੂਮ ਗਾਇਕ ਦੇ ਮਾਪਿਆਂ ਦੇ ਨਾਲ ਮੁਲਾਕਾਤ ਕੀਤੀ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । By Shaminder 06 Mar 2023 Share Twitter Share Whatsapp LinkedIn
Punjabi Buzz ਗੁਰਜੀਤ ਸਿੰਘ ਨੇ ਆਪਣੇ ਖੇਤਾਂ ਤੋਂ ਸਾਂਝਾ ਕੀਤਾ ਵੀਡੀਓ, ਚਾਹ ਦਾ ਲੁਤਫ ਉਠਾਉਂਦੇ ਆਏ ਨਜ਼ਰ, ਵੇਖੋ ਵੀਡੀਓ ਗੁਰਜੀਤ ਸਿੰਘ (Gurjit Singh) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ (Video) ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੇ ਖੇਤਾਂ ਦੇ ਵਿੱਚ ਨਜ਼ਰ ਆ ਰਹੇ ਹਨ ਅਤੇ ਖੇਤਾਂ ‘ਚ ਚਾਹ ਦਾ ਅਨੰਦ ਲੈਂਦੇ ਹੋਏ ਨਜ਼ਰ ਆ ਰਹੇ ਹਨ । By Shaminder 25 Feb 2023 Share Twitter Share Whatsapp LinkedIn
Punjabi Buzz ਸ਼ਹਿਨਾਜ਼ ਗਿੱਲ ਨੇ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ, ਅਦਾਕਾਰਾ ਦਾ ਬੋਲਡ ਅੰਦਾਜ਼ ਆਇਆ ਨਜ਼ਰ ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ ਅਤੇ ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ । ਉਸ ਨੇ ਹੁਣ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਅਦਾਕਾਰਾ ਦਾ ਬੋਲਡ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ। By Shaminder 20 Feb 2023 Share Twitter Share Whatsapp LinkedIn
Celebrities Special ਗੁਰਪ੍ਰੀਤ ਘੁੱਗੀ ਨੇ ਸ਼ਹਿਨਾਜ਼ ਗਿੱਲ ਦੇ ਵਨ ਲਾਈਨਰ ਡਇਲਾਗ 'ਤੁਹਾਡਾ ਕੁੱਤਾ ਟੌਮੀ' ਨੂੰ ਲੈ ਕੇ ਕੀਤਾ ਵੱਡਾ ਖੁਲਾਸਾ, ਜਾਣੋ ਅਦਾਕਾਰ ਨੇ ਕੀ ਕਿਹਾ Gupreet Ghuggi on Shehnaaz Gill's one-liner: ਮਸ਼ਹੂਰ ਪੰਜਾਬੀ ਅਦਾਕਾਰ ਗੁਰਪ੍ਰੀਤ ਘੁੱਗੀ ਆਪਣੀ ਚੰਗੀ ਅਦਾਕਾਰੀ ਦੇ ਨਾਲ-ਨਾਲ ਆਪਣੀ ਕਾਮੇਡੀ ਲਈ ਵੀ ਜਾਣੇ ਜਾਂਦੇ ਹਨ। ਹਾਲ ਹੀ ਵਿੱਚ ਗੁਰਪ੍ਰੀਤ ਘੁੱਗੀ ਨੇ ਮਸ਼ਹੂਰ ਅਦਾਕਾਰਾ ਸ਼ਹਿਨਾਜ਼ ਗਿੱਲ ਦੇ ਵਨ ਲਾਈਨਰ ਡਾਇਲਾਗ ਬਾਰੇ ਵੱਡਾ ਖੁਲਾਸਾ ਕੀਤਾ ਹੈ। ਆਓ ਜਾਣਦੇ ਹਾਂ ਕਿ ਘੁੱਗੀ ਨੇ ਕੀ ਕਿਹਾ। By Pushp Raj 01 Feb 2023 Share Twitter Share Whatsapp LinkedIn