Pollywood ਯੁਵਰਾਜ ਹੰਸ ਤੇ ਮਾਨਸੀ ਸ਼ਰਮਾ ਨੇ ਪਹਿਲੀ ਵਾਰ ਵਿਖਾਈਆ ਧੀ ਦਾ ਚਿਹਰਾ, ਵਾਇਰਲ ਹੋ ਰਹੀਆਂ ਨੇ ਤਸਵੀਰ ਮਸ਼ਹੂਰ ਪੰਜਾਬੀ ਗਾਇਕ ਯੁਵਰਾਜ ਹੰਸ ਤੇ ਉਨ੍ਹਾਂ ਦੀ ਪਤਨੀ ਮਾਨਸੀ ਸ਼ਰਮਾ ਕੁਝ ਸਮੇਂ ਪਹਿਲਾਂ ਹੀ ਦੂਜੀ ਵਾਰ ਮਾਤਾ ਪਿਤਾ ਬਣੇ ਹਨ। ਮਾਨਸੀ ਨੇ ਇੱਕ ਪਿਆਰੀ ਜਿਹੀ ਧੀ ਨੂੰ ਜਨਮ ਦਿੱਤਾ। ਹਾਲ ਹੀ 'ਚ ਇਸ ਪਾਲੀਵੁੱਡ ਜੋੜੀ ਨੇ ਆਪਣੀ ਧੀ ਦਾ ਨਾਮ ਸ਼ੇਅਰ ਕਰਦੇ ਹੋਏ ਫੈਨਜ਼ ਨੂੰ ਉਸ ਦੀ ਪਹਿਲੀ ਝਲਕ ਵਿਖਾਈ ਹੈ। By Pushp Raj 02 Nov 2023 Share Twitter Share Whatsapp LinkedIn
Pollywood 'Gudiya':ਪਹਿਲੀ ਪੰਜਾਬੀ ਹੌਰਰ ਫਿਲਮ ‘ਗੁੜੀਆ’ ਦਾ ਪਹਿਲਾ ਗੀਤ ‘ਸੱਚ ਜਾਣ ਕੇ’ ਹੋਇਆ ਰਿਲੀਜ਼, ਵੇਖੋ ਵੀਡੀਓ ਪੰਜਾਬੀ ਸਿਨੇਮਾ ਆਪਣੀ ਪਹਿਲੀ ਹੌਰਰ ਫਿਲਮ ‘ਗੁੜੀਆ’ ਨਾਲ ਨਵੇਂ ਸਫ਼ਰ ਦਾ ਆਗਾਜ਼ ਕਰਨ ਲਈ ਤਿਆਰ ਹੈ। ਦਰਸ਼ਕ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਕੁਝ ਦਿਨ ਪਹਿਲਾਂ ਹੀ ਇਸ ਫਿਲਮ ਦਾ ਪੋਸਟਰ ਤੇ ਰਿਲੀਜ਼ ਡੇਟ ਦਾ ਐਲਾਨ ਕੀਤਾ ਗਿਆ ਸੀ, ਤੇ ਹੁਣ ਮੇਕਰਸ ਨੇ ਇਸ ਫਿਲਮ ਦਾ ਪਹਿਲਾ ਗੀਤ ਰਿਲੀਜ਼ ਕੀਤਾ ਹੈ ਜਿਸ ਨੂੰ ਵੇਖ ਕੇ ਦਰਸ਼ਕ ਫਿਲਮ ਵੇਖਣ ਲਈ ਉਤਸ਼ਾਹਿਤ ਹਨ। By Pushp Raj 02 Nov 2023 Share Twitter Share Whatsapp LinkedIn
Celebrity Special ਤਜਿੰਦਰਪਾਲ ਸਿੰਘ ਤੂਰ ਨੇ ਸ਼ਾਟਪੁੱਟ ‘ਚ ਜਿੱਤਿਆ ਗੋਲਡ ਮੈਡਲ, ਗਾਇਕ ਯੁਵਰਾਜ ਹੰਸ ਨੇ ਦਿੱਤੀ ਵਧਾਈ ਭਾਰਤੀ ਅਥਲੀਟ ਏਸ਼ੀਅਨ ਗੇਮਸ ‘ਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਲਗਾਤਾਰ ਜਾਰੀ ਰੱਖੇ ਹੋਏ ਹਨ ।ਭਾਰਤ ਦੇ ਸਟਾਰ ਸ਼ਾਟਪੁੱਟ ਥ੍ਰੋਅਰ ਤਜਿੰਦਰਪਾਲ ਸਿੰਘ ਤੂਰ ਨੇ ਸ਼ਾਟਪੁੱਟ ਈਵੈਂਟ ‘ਚ ਗੋਲਡ ਮੈਡਲ ਜਿੱਤ ਲਿਆ ਹੈ। By Shaminder 04 Oct 2023 Share Twitter Share Whatsapp LinkedIn
Pollywood ਪਹਿਲੀ ਪੰਜਾਬੀ ਹੌਰਰ ਫ਼ਿਲਮ ਦਾ ਐਲਾਨ, ਯੁਵਰਾਜ ਹੰਸ ਨੇ ਫ਼ਿਲਮ ‘ਗੁੜੀਆ’ ਦਾ ਫਸਟ ਲੁੱਕ ਕੀਤਾ ਸਾਂਝਾ ਪੰਜਾਬੀ ‘ਚ ਪਹਿਲੀ ਵਾਰ ਕੋਈ ਹੌਰਰ ਫ਼ਿਲਮ ਬਣਨ ਜਾ ਰਹੀ ਹੈ । ਜੀ ਹਾਂ ਯੁਵਰਾਜ ਹੰਸ ਇਸ ਫ਼ਿਲਮ ਦੀ ਮੁੱਖ ਭੂਮਿਕਾ ‘ਚ ਨਜ਼ਰ ਆਉਣਗੇ । ‘ਗੁੜੀਆ’ ਟਾਈਟਲ ਹੇਠ ਆਉਣ ਵਾਲੀ ਇਸ ਫ਼ਿਲਮ ਦੀ ਫਸਟ ਲੁੱਕ ਵੀ ਅਦਾਕਾਰ ਦੇ ਵੱਲੋਂ ਸ਼ੇਅਰ ਕੀਤੀ ਗਈ ਹੈ । By Shaminder 26 Sep 2023 Share Twitter Share Whatsapp LinkedIn
Pollywood ਮਾਨਸੀ ਸ਼ਰਮਾ ਆਪਣੀ ਧੀ ਨੂੰ ਲੈ ਕੇ ਆਈ ਘਰ, ਇਸ ਤਰ੍ਹਾਂ ਪਰਿਵਾਰ ਨੇ ਕੀਤਾ ਸਵਾਗਤ ਮਾਨਸੀ ਸ਼ਰਮਾ ਜਿਸ ਦੇ ਘਰ ਬੀਤੇ ਦਿਨੀਂ ਧੀ ਨੇ ਜਨਮ ਲਿਆ ਹੈ । ਉਹ ਹਸਪਤਾਲ ਤੋਂ ਡਿਸਚਾਰਜ ਹੋ ਚੁੱਕੀ ਹੈ ਅਤੇ ਆਪਣੀ ਧੀ ਦੇ ਨਾਲ ਘਰ ਪਹੁੰਚ ਗਈ । ਆਪਣੀ ਨਵ-ਜਨਮੀ ਧੀ ਨੂੰ ਲੈ ਕੇ ਜਦੋਂ ਅਦਾਕਾਰਾ ਆਪਣੇ ਘਰ ਪਹੁੰਚੀ ਤਾਂ ਢੋਲ ਦੀ ਥਾਪ ‘ਤੇ ਉਨ੍ਹਾਂ ਦਾ ਸਵਾਗਤ ਕੀਤਾ ਪਰਿਵਾਰ ਦੇ ਵੱਲੋਂ ਕੀਤਾ ਗਿਆ ਹੈ । By Shaminder 20 Sep 2023 Share Twitter Share Whatsapp LinkedIn
Pollywood ਯੁਵਰਾਜ ਹੰਸ ਨੇ ਆਪਣੀ ਨਵ-ਜਨਮੀ ਧੀ ਦੀ ਪਹਿਲੀ ਤਸਵੀਰ ਕੀਤੀ ਸਾਂਝੀ, ਗਾਇਕ ਨੇ ਧੀ ਦੇ ਨਾਮ ਦਾ ਵੀ ਕੀਤਾ ਖੁਲਾਸਾ ਯੁਵਰਾਜ ਹੰਸ ਅਤੇ ਮਾਨਸੀ ਸ਼ਰਮਾ ਦੇ ਘਰ ਬੀਤੇ ਦਿਨੀਂ ਧੀ ਨੇ ਜਨਮ ਲਿਆ ਹੈ । ਜਿਸ ਦੀ ਜਾਣਕਾਰੀ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਫੈਨਸ ਦੇ ਨਾਲ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਸੀ । ਜਿਸ ਤੋਂ ਬਾਅਦ ਗਾਇਕ ਨੇ ਹੁਣ ਆਪਣੀ ਧੀ ਦੀ ਪਹਿਲੀ ਤਸਵੀਰ ਸ਼ੇਅਰ ਕਰਦੇ ਹੋਏ ਉਸ ਦੇ ਨਾਮ ਦਾ ਖੁਲਾਸਾ ਕੀਤਾ ਹੈ । By Shaminder 18 Sep 2023 Share Twitter Share Whatsapp LinkedIn
Pollywood ਦੂਜੀ ਵਾਰ ਪਿਤਾ ਬਣੇ ਪੰਜਾਬੀ ਗਾਇਕ ਯੁਵਰਾਜ ਹੰਸ, ਮਾਨਸੀ ਸ਼ਰਮਾ ਨੇ ਧੀ ਨੂੰ ਦਿੱਤਾ ਜਨਮ ਪੰਜਾਬੀ ਗਾਇਕ ਯੁਵਰਾਜ ਹੰਸ ਪਿਤਾ ਬਣ ਗਏ ਹਨ । ਉਨ੍ਹਾਂ ਦੀ ਪਤਨੀ ਮਾਨਸੀ ਸ਼ਰਮਾ ਨੇ ਧੀ ਨੂੰ ਜਨਮ ਦਿੱਤਾ ਹੈ । ਇਸ ਬਾਰੇ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਜਾਣਕਾਰੀ ਸਾਂਝੀ ਕਰਦੇ ਹੋਏ ਸਭ ਦੇ ਨਾਲ ਖੁਸ਼ਖਬਰੀ ਸਾਂਝੀ ਕੀਤੀ ਹੈ । By Shaminder 16 Sep 2023 Share Twitter Share Whatsapp LinkedIn
Pollywood Yuvraj Hans: ਗਾਇਕ ਯੁਵਰਾਜ ਹੰਸ ਨੇ ਪੋਸਟ ਸਾਂਝੀ ਕਰਦੇ ਹੋਏ ਆਪਣੀ ਸਰਜਰੀ ਤੋਂ ਬਾਅਦ ਹਸਪਤਾਲ ਸਟਾਫ ਸਣੇ ਫੈਨਜ਼ ਦਾ ਕੀਤਾ ਧੰਨਵਾਦ ਪੰਜਾਬੀ ਗਾਇਕ ਯੁਵਰਾਜ ਹੰਸ ਆਪਣੀ ਗਾਇਕੀ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਸੁਰਖੀਆਂ ਵਿੱਚ ਰਹਿੰਦੇ ਹਨ। ਹਾਲ ਹੀ ਵਿੱਚ ਸਰਜਰੀ ਦੇ ਚੱਲਦੇ ਯੁਵਰਾਜ ਹੰਸ ਹਸਪਤਾਲ ਵਿੱਚ ਭਰਤੀ ਹੋਇਆ ਸੀ। ਇਸ ਦੌਰਾਨ ਸਰਜਰੀ ਸਫਲ ਹੋਣ ਤੋਂ ਬਾਅਦ ਯੁਵਰਾਜ ਹੰਸ ਨੇ ਆਪਣੇ ਫੈਨਜ਼ ਤੇ ਹਸਪਤਾਲ ਸਟਾਫ ਦਾ ਧੰਨਵਾਦ ਕੀਤਾ ਹੈ। ਪੰਜਾਬੀ ਗਾਇਕ ਨੇ ਸਮਾਂ ਕੱਢ ਕੇ ਫੈਨਜ਼ ਲਈ ਖਾਸ ਪੋਸਟ ਸਾਂਝੀ ਕੀਤੀ। By Pushp Raj 01 Aug 2023 Share Twitter Share Whatsapp LinkedIn
Trending now Yuvraj Hans: ਯੁਵਰਾਜ ਹੰਸ ਨੇ ਕਰਵਾਈ ਸਰਜਰੀ, ਹਸਪਤਾਲ ਤੋਂ ਤਸਵੀਰ ਸਾਂਝੀ ਕਰਦਿਆਂ ਫੈਨਜ਼ ਨੂੰ ਕਿਹਾ ਧੰਨਵਾਦ ਮਸ਼ਹੂਰ ਪੰਜਾਬੀ ਗਾਇਕ ਹੰਸਰਾਜ ਹੰਸ ਦੇ ਬੇਟੇ ਯੁਵਰਾਜ ਹੰਸ ਆਪਣੀ ਗਾਇਕੀ ਤੇ ਅਦਾਕਾਰੀ ਲਈ ਮਸ਼ਹੂਰ ਹਨ, ਪਰ ਹਾਲ ਹੀ 'ਚ ਯੁਵਰਾਜ ਹੰਸ ਨੇ ਆਪਣੀ ਇੱਕ ਤਸਵੀਰ ਸਾਂਝੀ ਕੀਤੀ ਹੈ, ਜਿਸ ਨੂੰ ਵੇਖ ਕੇ ਫੈਨਜ਼ ਪਰੇਸ਼ਾਨ ਹੋ ਗਏ ਹਨ। ਦਰਅਸਲ ਯੁਵਰਾਜ ਸਿਹਤ ਠੀਕ ਨਾਂ ਹੋਣ ਦੇ ਚੱਲਦੇ ਹਸਪਤਾਲ 'ਚ ਦਾਖਲ ਹਨ। By Pushp Raj 29 Jul 2023 Share Twitter Share Whatsapp LinkedIn